Category: ਦੇਸ਼ ਵਿਦੇਸ਼

ਨੇਪਾਲ 1,000 ਮੈਗਾਵਾਟ ਬਿਜਲੀ ਭਾਰਤ ਨੂੰ ਬਰਾਮਦ ਕਰੇਗਾ: ਜੈਸ਼ੰਕਰ

20 ਅਗਸਤ 2024 : ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਆਪਣੀ ਨੇਪਾਲੀ ਹਮਰੁਤਬਾ ਆਰਜ਼ੂ ਰਾਣਾ ਦਿਓਬਾ ਨਾਲ ਵਿਆਪਕ ਗੱਲਬਾਤ ਕਰਨ ਮਗਰੋਂ ਅੱਜ ਕਿਹਾ ਕਿ ਨੇਪਾਲ ਵੱਲੋਂ ਭਾਰਤ ਨੂੰ ਕਰੀਬ 1,000 ਮੈਗਾਵਾਟ…

ਕੋਲਕਾਤਾ ਕਾਂਡ: ਸੁਪਰੀਮ ਕੋਰਟ ਨੇ ਲਿਆ ਨੋਟਿਸ

9 ਅਗਸਤ 2024 : ਸੁਪਰੀਮ ਕੋਰਟ ਨੇ ਕੋਲਕਾਤਾ ਦੇ ਆਰ. ਜੀ. ਕਰ ਮੈਡੀਕਲ ਕਾਲਜ ਹਸਪਤਾਲ ’ਚ ਟਰੇਨੀ ਡਾਕਟਰ ਦੇ ਕਥਿਤ ਜਬਰ-ਜਨਾਹ ਅਤੇ ਹੱਤਿਆ ਕੇਸ ਦਾ ਖੁਦ ਹੀ ਨੋਟਿਸ ਲੈਂਦਿਆਂ 20…

ਮੁੱਖ ਮੰਤਰੀ ਵਜੋਂ ਮੇਰਾ ਅਪਮਾਨ ਹੋਇਆ: ਚੰਪਈ ਸੋਰੇਨ

9 ਅਗਸਤ 2024 : ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ) ਆਗੂ ਤੇ ਸਾਬਕਾ ਮੁੱਖ ਮੰਤਰੀ ਚੰਪਈ ਸੋਰੇਨ ਨੇ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣ ਦੇ ਕਿਆਸਾਂ ਦਰਮਿਆਨ ਅੱਜ ਕਿਹਾ ਕਿ ਮੁੱਖ…

ਲੇਟਰਲ ਐਂਟਰੀ ਦੇ ਨਾਲ ਭਰਤੀ ਦੇਸ਼ ਵਿਰੋਧੀ: ਰਾਹੁਲ ਗਾਂਧੀ

9 ਅਗਸਤ 2024 : ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅਫ਼ਸਰਸ਼ਾਹਾਂ ਦੀ ਭਰਤੀ ਲੇਟਰਲ ਐਂਟਰੀ ਜ਼ਰੀਏ ਕਰਨ ਦੀ ਸਰਕਾਰ ਦੀ ਪੇਸ਼ਕਦਮੀ ਨੂੰ ‘ਦੇਸ਼ ਵਿਰੋਧੀ’ ਕਰਾਰ ਦਿੱਤਾ…

ਤੱਟ ਰੱਖਿਅਕ ਬਲ ਦੇ ਡਾਇਰੈਕਟਰ ਜਨਰਲ ਦਾ ਦਿਹਾਂਤ

9 ਅਗਸਤ 2024 : ਨਵੀਂ ਦਿੱਲੀ/ਚੇਨੱਈ: ਭਾਰਤੀ ਤੱਟ ਰੱਖਿਅਕ ਬਲ ਦੇ ਡਾਇਰੈਕਟਰ ਜਨਰਲ ਰਾਕੇਸ਼ ਪਾਲ ਦਾ ਦਿਲ ਦਾ ਦੌਰਾ ਪੈਣ ਕਾਰਨ ਅੱਜ ਚੇਨੱਈ ਦੇ ਇਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ।…

ਸ਼ਰਨਾਰਥੀਆਂ ਨੂੰ ਨਾਗਰਿਕਤਾ ਅਧਿਕਾਰ ਨਾ ਮਿਲਣ ਲਈ ਕਾਂਗਰਸ ਜ਼ਿੰਮੇਵਾਰ: ਸ਼ਾਹ

9 ਅਗਸਤ 2024 : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਕਾਂਗਰਸ ਤੇ ਉਸ ਦੇ ਸਹਿਯੋਗੀਆਂ ਦੀ ਅਗਵਾਈ ਵਾਲੀਆਂ ਪਿਛਲੀਆਂ ਸਰਕਾਰਾਂ ਦੀ ਤੁਸ਼ਟੀਕਰਨ ਦੀ ਰਾਜਨੀਤੀ ਕਰ ਕੇ ਦੇਸ਼…

ਰਾਹੁਲ ਨਵੀਨ ਨੂੰ ਈਡੀ ਦੇ ਕੁਲਵਕਤੀ ਡਾਇਰੈਕਟਰ ਦੇ ਤੌਰ ‘ਤੇ ਨਿਯੁਕਤ ਕੀਤਾ ਗਿਆ

15 ਅਗਸਤ 2024 : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਕਾਰਜਕਾਰੀ ਮੁਖੀ ਰਾਹੁਲ ਨਵੀਨ (57) ਨੂੰ ਮਨੀ ਲਾਂਡਰਿੰਗ ਵਿਰੋਧੀ ਸੰਘੀ ਏਜੰਸੀ ਦਾ ਕੁਲਵਕਤੀ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਕੇਂਦਰੀ ਕੈਬਨਿਟ ਦੀ ਨਿਯੁਕਤੀਆਂ…

ਸੀਬੀਆਈ ਨੇ ਜਬਰ-ਜਨਾਹ ਅਤੇ ਹੱਤਿਆ ਕੇਸ ਦੀ ਜਾਂਚ ਸ਼ੁਰੂ ਕੀਤੀ

15 ਅਗਸਤ 2024 : ਪੱਛਮੀ ਬੰਗਾਲ ਦੇ ਸਰਕਾਰੀ ਹਸਪਤਾਲ ਵਿਚ ਟਰੇਨੀ ਮਹਿਲਾ ਡਾਕਟਰ ਨਾਲ ਜਬਰ-ਜਨਾਹ ਤੇ ਹੱਤਿਆ ਕੇਸ ਦੀ ਜਾਂਚ ਲਈ ਸੀਬੀਆਈ ਦੇ ਸੀਨੀਅਰ ਅਧਿਕਾਰੀਆਂ ਦੀ ਟੀਮ ਅੱਜ ਸਵੇਰੇ ਕੋਲਕਾਤਾ…

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵੰਡ ਦੇ ਪੀੜਤਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ

15 ਅਗਸਤ 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਵੰਡ ਦੇ ਯਾਦਗਾਰੀ ਦਿਹਾੜੇ ਮੌਕੇ ਦੇਸ਼ ਦੀ ਵੰਡ ਦੌਰਾਨ ਜਾਨਾਂ ਗੁਆਉਣ ਵਾਲੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ…

ਫਾਰੂਕ ਅਬਦੁੱਲ੍ਹਾ ਤੇ ਹੋਰਾਂ ਖ਼ਿਲਾਫ਼ ਈਡੀ ਦੇ ਦੋਸ਼ ਪੱਤਰ ਖਾਰਜ

15 ਅਗਸਤ 2024 : ਜੰਮੂ ਕਸ਼ਮੀਰ ਹਾਈ ਕੋਰਟ ਨੇ ਜੰਮੂ ਕਸ਼ਮੀਰ ਕ੍ਰਿਕਟ ਐਸੋਸੀਏਸ਼ਨ (ਜੇਕੇਸੀਏ) ਵਿੱਚ ਕਥਿਤ ਬੇਨੇਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ਦੀ ਜਾਂਚ ਦੇ ਸਿਲਸਿਲੇ ’ਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ)…