Category: ਦੇਸ਼ ਵਿਦੇਸ਼

ਪਰਵਾਸੀ ਮਜ਼ਦੂਰਾਂ ਦੀ ਭਲਾਈ ਲਈ ਕੇਂਦਰ ਤੋਂ ਜਾਣਕਾਰੀ ਮੰਗੀ

3 ਸਤੰਬਰ 2024 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਪਰਵਾਸੀ ਮਜ਼ਦੂਰਾਂ ਦੀ ਭਲਾਈ ਸਬੰਧੀ ਆਪਣੇ 2021 ਦੇ ਫ਼ੈਸਲੇ ਅਤੇ ਉਨ੍ਹਾਂ ਦੇ ਰਾਸ਼ਨ ਕਾਰਡ ਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਨਾਲ…

ਪਿਛਲੇ ਮਹੀਨੇ 1.75 ਲੱਖ ਕਰੋੜ ਰੁਪਏ ਜੀਐੱਸਟੀ ਇਕੱਤਰ.

2 ਸਤੰਬਰ 2024 : ਪਿਛਲੇ ਮਹੀਨੇ ਅਗਸਤ ’ਚ ਜੀਐੱਸਟੀ 10 ਫ਼ੀਸਦੀ ਵਧ ਕੇ ਕਰੀਬ 1.75 ਲੱਖ ਕਰੋੜ ਰੁਪਏ ਇਕੱਤਰ ਹੋਇਆ। ਐਤਵਾਰ ਨੂੰ ਜਾਰੀ ਸਰਕਾਰੀ ਅੰਕੜਿਆਂ ’ਚ ਇਹ ਜਾਣਕਾਰੀ ਦਿੱਤੀ ਗਈ…

ਇੰਡੀਗੋ ਜਹਾਜ਼ ’ਚ ਬੰਬ ਦੀ ਧਮਕੀ

2 ਸਤੰਬਰ 2024 : ਮੱਧ ਪ੍ਰਦੇਸ਼ ਦੇ ਜਬਲਪੁਰ ਤੋਂ ਤਿਲੰਗਾਨਾ ਦੇ ਹੈਦਰਾਬਾਦ ਜਾਣ ਵਾਲੀ ਇੰਡੀਗੋ ਦੀ ਉਡਾਣ ’ਚ ਅੱਜ ਬੰਬ ਹੋਣ ਦੀ ਸੂਚਨਾ ਮਿਲੀ ਜਿਸ ਮਗਰੋਂ ਜਹਾਜ਼ ਨਾਗਪੁਰ ਹਵਾਈ ਅੱਡੇ…

ਰਾਜਸਥਾਨ ਦੇ ਮੁੱਖ ਮੰਤਰੀ ਦੀ ਮੋਦੀ ਨਾਲ ਮੁਲਾਕਾਤ

2 ਸਤੰਬਰ 2024 : ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਆਪਣੇ ਦਿੱਲੀ ਦੌਰੇ ਦੌਰਾਨ ਉਨ੍ਹਾਂ ਲੋਕ ਸਭਾ ਸਪੀਕਰ ਓਮ ਬਿਰਲਾ,…

ਸ਼ਾਹ ਦੀ ਆਂਧਰਾ ਤੇ ਤਿਲੰਗਾਨਾ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ

2 ਸਤੰਬਰ 2024 : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਆਂਧਰਾ ਪ੍ਰਦੇਸ਼ ਤੇ ਤਿਲੰਗਾਨਾ ਦੇ ਮੁੱਖ ਮੰਤਰੀਆਂ ਨਾਲ ਗੱਲ ਕੀਤੀ ਅਤੇ ਭਾਰੀ ਮੀਂਹ ਤੇ ਹੜ੍ਹਾਂ ਦੇ ਮੱਦੇਨਜ਼ਰ ਦੋਵੇਂ ਸੂਬਿਆਂ…

ਸਈਦ ਗਿਲਾਨੀ ਪੀਡੀਪੀ ‘ਚ ਸ਼ਾਮਲ

2 ਸਤੰਬਰ 2024 : ਵੱਖਵਾਦੀ ਆਗੂ ਤੇ ਹੁਰੀਅਤ ਮੈਂਬਰ ਸਈਦ ਸਲੀਮ ਗਿਲਾਨੀ ਅੱਜ ਪੀਪਲਜ਼ ਡੈਮੋਕਰੈਟਿਕ ਪਾਰਟੀ ’ਚ ਸ਼ਾਮਲ ਹੋ ਗਏ। ਗਿਲਾਨੀ ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਦੀ ਹਾਜ਼ਰੀ ਵਿੱਚ ਪਾਰਟੀ ’ਚ…

‘ਬੰਗਾਲ ਬੰਦ’ ਦੌਰਾਨ ਭਾਜਪਾ-ਪੁਲੀਸ ਝੜਪਾਂ

29 ਅਗਸਤ 2024 : ਪੱਛਮੀ ਬੰਗਾਲ ਵਿੱਚ 12 ਘੰਟੇ ਬੰਦ ਦਾ ਸੱਦਾ ਲਾਗੂ ਕਰਵਾਉਣ ਦੌਰਾਨ ਭਾਜਪਾ ਕਾਰਕੁਨਾਂ ਦੀਆਂ ਕਈ ਥਾਵਾਂ ’ਤੇ ਅੱਜ ਪੁਲੀਸ ਨਾਲ ਝੜਪਾਂ ਹੋ ਗਈਆਂ। ਹਾਲਾਂਕਿ, ਸੂਬੇ ਵਿੱਚ…

ਬਲਾਤਕਾਰ ਦੇ ਦੋਸ਼ੀ ਨੂੰ ਮੌਤ ਦੀ ਸਜ਼ਾ ਲਈ ਸੋਧ: ਮਮਤਾ

29 ਅਗਸਤ 2024 : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕਿਹਾ ਕਿ ਬਲਾਤਕਾਰ ਦੀਆਂ ਘਟਨਾਵਾਂ ਨੂੰ ਲੈ ਕੇ ਉਨ੍ਹਾਂ ਦੀ ਸਰਕਾਰ ਦੀ ਸਿਫ਼ਰ ਸ਼ਹਿਣਸ਼ੀਲਤਾ ਪਾਲਿਸੀ ਹੈ। ਉਨ੍ਹਾਂ…

ਬੱਸ ਹੁਣ ਜਾਗਣ ਦਾ ਵੇਲਾ: ਮੁਰਮੂ

29 ਅਗਸਤ 2024 : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕੋਲਕਾਤਾ ਦੇ ਹਸਪਤਾਲ ਵਿਚ ਜੂਨੀਅਰ ਡਾਕਟਰ ਨਾਲ ਬਲਾਤਕਾਰ ਤੇ ਕਤਲ ਮਾਮਲੇ ਦੇ ਹਵਾਲੇ ਨਾਲ ਅੱਜ ਕਿਹਾ ਕਿ ‘ਬੱਸ, ਬਹੁਤ ਹੋ ਗਿਆ ਹੈ’,…

2001 ਮਾਮਲੇ ’ਚ ਸੰਜੇ ਸਿੰਘ ਦਾ ਆਤਮ-ਸਮਰਪਣ

29 ਅਗਸਤ 2024 : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਅੱਜ ਐੱਮਪੀ/ਐੱਮਐੱਲਏ ਅਦਾਲਤ ਵਿੱਚ ਆਤਮ-ਸਮਰਪਣ ਕੀਤਾ, ਜਿਸ ਮਗਰੋਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ। ਉਨ੍ਹਾਂ ਦੇ ਵਕੀਲ…