Category: ਦੇਸ਼ ਵਿਦੇਸ਼

CM Yogi ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ, ਪੁਲਿਸ ਨੇ ਕਾਂਗਰਸ ਦੇ ਇਸ ਲੀਡਰ ਖਿਲਾਫ਼ ਪਰਚਾ ਕੀਤਾ ਦਰਜ 

CM Yogi Family Threat(ਪੰਜਾਬੀ ਖਬਰਨਾਮਾ): ਯੂਪੀ ਦੇ ਸੀਐਮ ਯੋਗੀ ਆਦਿਤਿਆਨਾਥ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਸੀਐਮ ਯੋਗੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਸ਼ਿਕਾਇਤ ਤੋਂ ਬਾਅਦ…

Jammu Kashmir: ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ, 4 ਜਵਾਨ ਸ਼ਹੀਦ

Jammu Kashmir(ਪੰਜਾਬੀ ਖਬਰਨਾਮਾ): ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਜੰਗਲੀ ਖੇਤਰ ‘ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ‘ਚ ਫੌਜ ਦੇ ਇਕ ਅਧਿਕਾਰੀ ਸਮੇਤ ਚਾਰ ਸੁਰੱਖਿਆ ਜਵਾਨ ਸ਼ਹੀਦ ਹੋ ਗਏ ਹਨ। ਅਧਿਕਾਰੀਆਂ ਨੇ ਮੰਗਲਵਾਰ…

ਵਿੰਬਲਡਨ ਤੋਂ ਪਰਤੇ ਸਿਧਾਰਥ-ਕਿਆਰਾ, ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਵਿਆਹ ‘ਚ ਸ਼ਾਮਲ ਹੋਣ ਲਈ ਦਿਖਾਇਆ ਜੋਸ਼

(ਪੰਜਾਬੀ ਖਬਰਨਾਮਾ):ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਆਖਰਕਾਰ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਅੱਜ ਮੁੰਬਈ ਵਾਪਸ ਆ ਗਏ ਹਨ। ਉਹ ਏਅਰਪੋਰਟ ‘ਤੇ ਕੈਜ਼ੂਅਲ ਲੁੱਕ ‘ਚ…

ਸ਼ਹੀਦ ਕੈਪਟਨ ਅੰਸ਼ੂਮਨ ਸਿੰਘ ਦੇ ਮਾਪਿਆਂ ਦੇ ਦੋਸ਼-‘ਨੂੰਹ ਸਭ ਕੁਝ ਲੈ ਕੇ ਪੇਕੇ ਚਲੀ ਗਈ, ਸਾਡੇ ਕੋਲ ਬੱਸ ਫੋਟੋ ਬਚੀ’

ਸ਼ਹੀਦ ਪੁੱਤਰ ਨੂੰ ਭਾਰਤ ਦਾ ਦੂਜਾ ਸਭ ਤੋਂ ਵੱਡਾ ਸ਼ਾਂਤੀਕਾਲੀਨ ਵੀਰਤਾ ਪੁਰਸਕਾਰ ਕੀਰਤੀ ਚੱਕਰ ਮਿਲਣ ਤੋਂ ਕੁਝ ਦਿਨ ਬਾਅਦ ਕੈਪਟਨ ਅੰਸ਼ੂਮਨ ਸਿੰਘ ਦੇ ਮਾਪਿਆਂ ਨੇ ਭਾਰਤੀ ਫੌਜ ਦੀ ‘ਨੇਕਸਟ ਆਫ…

ਹਰ ਸਾਲ 25 ਜੂਨ ਨੂੰ ਸੰਵਿਧਾਨ ਹੱਤਿਆ ਦਿਵਸ ਵਜੋਂ ਮਨਾਉਣ ਦਾ ਐਲਾਨ… ਕੇਂਦਰ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ, ਜਾਣੋ ਕਾਰਨ

ਨਵੀਂ ਦਿੱਲੀ(ਪੰਜਾਬੀ ਖਬਰਨਾਮਾ):– ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਹੁਣ ਹਰ ਸਾਲ 25 ਜੂਨ ਨੂੰ ਸੰਵਿਧਾਨ ਹੱਤਿਆ ਦਿਵਸ ਮਨਾਇਆ ਜਾਵੇਗਾ। ਮਨ ਵਿੱਚ ਇਹ ਸਵਾਲ ਉੱਠਣਾ…

ਦੁਪਹਿਰ ਵੇਲੇ ਭੂਚਾਲ ਦੇ ਤੇਜ਼ ਝਟਕੇ, ਘਰਾਂ ਵਿਚੋਂ ਬਾਹਰ ਨਿਕਲੇ ਲੋਕ…

(ਪੰਜਾਬੀ ਖਬਰਨਾਮਾ):ਕਸ਼ਮੀਰ ਵਿਚ ਦੁਪਹਿਰ ਵੇਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਦੁਪਹਿਰ ਕਰੀਬ 12:26 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦਾ ਕੇਂਦਰ ਸ਼ੀਤਲੂ ਤੋਂ 3 ਕਿਲੋਮੀਟਰ ਦੂਰ…

ਸਵਾਤੀ ਮਾਲੀਵਾਲ ਮਾਮਲਾ: ਦਿੱਲੀ ਹਾਈ ਕੋਰਟ ਨੇ ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ਕੀਤੀ ਖਾਰਜ

(ਪੰਜਾਬੀ ਖਬਰਨਾਮਾ):ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ‘ਚ ਅਰਵਿੰਦ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਹਾਈ ਕੋਰਟ ਨੇ ਬਿਭਵ ਕੁਮਾਰ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।…

ਸ਼ੰਭੂ ਬਾਰਡਰ ਉਤੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਸੁਪਰੀਮ ਕੋਰਟ ਦੀ ਵੱਡੀ ਟਿੱਪਣੀ…

(ਪੰਜਾਬੀ ਖਬਰਨਾਮਾ):ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਹਰਿਆਣਾ ਸਰਕਾਰ ਵੱਲੋਂ ਬੰਦ ਕੀਤੇ ਹਾਈਵੇਅ ਬਾਰੇ ਸੁਪਰੀਮ ਕੋਰਟ ਨੇ ਵੱਡੀ ਟਿੱਪਣੀ ਕੀਤੀ ਹੈ। ਸੁਪਰੀਮ ਕੋਰਟ ਨੇ ਆਖਿਆ ਹੈ ਕਿ ਸਰਕਾਰ ਹਾਈਵੇਅ…

ਜ਼ਮੀਨ ਖਿਸਕਣ ਨਾਲ ਤਬਾਹੀ, ਯਾਤਰੀਆਂ ਨਾਲ ਭਰੀਆਂ 2 ਬੱਸਾਂ ਨਦੀ ‘ਚ ਡਿੱਗੀਆਂ, 63 ਯਾਤਰੀ ਲਾਪਤਾ

ਕਾਠਮੰਡੂ(ਪੰਜਾਬੀ ਖਬਰਨਾਮਾ): ਨੇਪਾਲ ਵਿੱਚ ਕੂਦਰਤ ਨੇ ਤਬਾਹੀ ਮਚਾ ਦਿੱਤੀ ਹੈ। ਨੇਪਾਲ ਵਿੱਚ ਜ਼ਮੀਨ ਖਿਸਕਣ ਨੇ ਅਜਿਹੀ ਤਬਾਹੀ ਮਚਾਈ ਕਿ ਹਾਹਾਕਾਰ ਮੱਚ ਗਈ। ਨੇਪਾਲ ‘ਚ ਜ਼ਮੀਨ ਖਿਸਕਣ ਕਾਰਨ ਯਾਤਰੀਆਂ ਨਾਲ ਭਰੀਆਂ…

ਸੁਪਰੀਮ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ

ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਆਖਿਆ ਹੈ ਕਿ ਜਦੋਂ ਤੱਕ ਮਾਮਲਾ ਵੱਡੇ ਬੈਂਚ ਦੇ ਸਾਹਮਣੇ ਹੈ, ਉਨ੍ਹਾਂ ਨੂੰ ਜਮਾਨਤ ਦਿੱਤੀ ਜਾਂਦੀ ਹੈ।…