Diljit Dosanjh ਨੇ ਰੈਪਰ ਨਸੀਬ ਨੂੰ ਦਿੱਤਾ ਮੂੰਹ ਤੋੜਵਾਂ ਜਵਾਬ, ਜਾਣੋ ਦੋਵਾਂ ਵਿਚਾਲੇ ਕਿਉਂ ਛਿੜੀ ਜੰਗ
(ਪੰਜਾਬੀ ਖ਼ਬਰਨਾਮਾ):ਗੋਲਬਾਲ ਸਟਾਰ ਦਿਲਜੀਤ ਦੋਸਾਂਝ ਇਸ ਸਮੇਂ ਆਪਣੇ ਗੀਤਾਂ ਨਾਲ ਨਹੀਂ ਸਗੋਂ ਵਿਵਾਦਾਂ ਕਾਰਨ ਸੁਰਖੀਆਂ ‘ਚ ਬਣੇ ਹੋਏ ਹਨ। ਦਰਅਸਲ ਦਿਲਜੀਤ ਦੋਸਾਂਝ ਅਤੇ ਰੈਪਰ ਨਸੀਬ ਵਿਚਾਲੇ ਵਿਵਾਦ ਛਿੜ ਗਿਆ ਹੈ।…