ਮਾਂ ਬਣਨ ਤੋਂ ਬਾਅਦ ਇਸ ਸ਼ੋਅ ਨੂੰ ਹੋਸਟ ਕਰੇਗੀ Rubina Dilaik, ਵੀਡੀਓ ‘ਚ ਸ਼ੇਅਰ ਕੀਤਾ ਖਾਸ ਸੰਕੇਤ
ਐਂਟਰਟੇਨਮੈਂਟ ਡੈਸਕ, ਨਵੀਂ ਦਿੱਲੀ(ਪੰਜਾਬੀ ਖਬਰਨਾਮਾ): ਛੋਟੇ ਪਰਦੇ ਦੀ ਮਸ਼ਹੂਰ ਅਦਾਕਾਰਾਂ ‘ਚੋਂ ਇਕ ਰੁਬੀਨਾ ਦਿਲਾਇਕ ਇਨ੍ਹੀਂ ਦਿਨੀਂ ਆਪਣੀ ਮਾਂ ਬਣਨ ਦੇ ਸਫਰ ਦਾ ਆਨੰਦ ਮਾਣ ਰਹੀ ਹੈ। ਉਹ ਹਰ ਰੋਜ਼ ਸੋਸ਼ਲ ਮੀਡੀਆ…
