ਪ੍ਰੋਡਿਊਸਰ ਪਿੰਕੀ ਧਾਲੀਵਾਲ ਗ੍ਰਿਫਤਾਰ, ਗਾਇਕਾ ਸੁਨੰਦਾ ਸ਼ਰਮਾ ਨੇ ਲਗਾਏ ਧੋਖਾਧੜੀ ਦੇ ਇਲਜ਼ਾਮ
10 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ):-ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੂੰ ਧੋਖਾ ਦੇਣ ਦੀ ਕੋਸ਼ਿਸ਼ ਦੇ ਮਾਮਲੇ ‘ਚ ਪੰਜਾਬ ਪੁਲਿਸ ਦੇ ਥਾਣਾ ਮਠਾੜੂ ਪੁਲਿਸ ਨੇ ਮਿਊਜ਼ਿਕ ਕੰਪਨੀ ਦੇ ਨਿਰਮਾਤਾ ਪਿੰਕੀ ਧਾਲੀਵਾਲ…