ਮਸ਼ਹੂਰ ਨਿਰਦੇਸ਼ਕ ਨੇ ਕੀਤੀ ਖੁਦਕੁਸ਼ੀ, ਘਰ ‘ਚ ਲਟਕਦੀ ਮਿਲੀ ਲਾਸ਼, ਪੁਲਿਸ ਨੂੰ ਮਿਲਿਆ ਸੁਸਾਈਡ ਨੋਟ
ਨਵੀਂ ਦਿੱਲੀ(ਪੰਜਾਬੀ ਖਬਰਨਾਮਾ): ਫਿਲਮ ਇੰਡਸਟਰੀ ‘ਚ ਇਕ ਵਾਰ ਫਿਰ ਸਨਸਨੀਖੇਜ਼ ਖਬਰ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕੰਨੜ ਇੰਡਸਟਰੀ ਦੇ ਮਸ਼ਹੂਰ ਨਿਰਦੇਸ਼ਕ ਵਿਨੋਦ ਦੋਂਡਲੇ ਨੇ ਨਗਰਭਵੀ ਸਥਿਤ ਆਪਣੇ ਘਰ ‘ਚ ਫਾਹਾ…
