Category: ਦੇਸ਼

ਸਵਾਤੀ ਹਮਲਾ ਮਾਮਲਾ: FIR ਤੋਂ ਬਾਅਦ ਐਕਸ਼ਨ ‘ਚ ਦਿੱਲੀ ਪੁਲਿਸ, ਅੱਧੀ ਰਾਤ ਨੂੰ ਵਿਭਵ ਦੇ ਘਰ ਪਹੁੰਚੀ

ਨਵੀਂ ਦਿੱਲੀ (ਪੰਜਾਬੀ ਖਬਰਨਾਮਾ) 17 ਮਈ  : ਆਮ ਆਦਮੀ ਪਾਰਟੀ (ਆਪ) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਆਖਰਕਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਆਪਣੇ ਨਾਲ ਹੋਏ ਦੁਰਵਿਹਾਰ…

IPhone 16 ਡਿਸਪਲੇਅ ਪੈਨਲ ਦਾ ਪ੍ਰੋਡਕਸ਼ਨ ਜਲਦੀ ਸ਼ੁਰੂ, ਰਿਪੋਰਟ ਨੇ ਦਿੱਤਾ ਸੁਝਾਅ

ਨਵੀਂ ਦਿੱਲੀ (ਪੰਜਾਬੀ ਖਬਰਨਾਮਾ) 17 ਮਈ : iPhone 16 ਨੂੰ ਲੈ ਕੇ ਲਗਾਤਾਰ ਖਬਰਾਂ ਆ ਰਹੀਆਂ ਹਨ। ਜਿਨ੍ਹਾਂ ‘ਚੋਂ ਕੁਝ ਇਸ ਦੇ ਫੀਚਰਜ਼ ਬਾਰੇ ਜਾਣਕਾਰੀ ਦਿੰਦੇ ਹਨ ਜਦਕਿ ਕੁਝ ਲਾਂਚ ਅਪਡੇਟ…

Unsecured Loans ਸੰਕਟ ਬਣ ਸਕਦੇ ਹਨ NBFC ਲਈ: RBI ਡਿਪਟੀ ਗਵਰਨਰ ਦੀ ਚਿਤਾਵਨੀ

ਪੀਟੀਆਈ, ਨਵੀਂ ਦਿੱਲੀ (ਪੰਜਾਬੀ ਖਬਰਨਾਮਾ) 17 ਮਈ : ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਸਵਾਮੀਨਾਥਨ ਜੇ ਨੇ ਚਿਤਾਵਨੀ ਦਿੱਤੀ ਹੈ ਕਿ ਅਸੁਰੱਖਿਅਤ ਕਰਜ਼ਿਆਂ ਅਤੇ ਪੂੰਜੀ ਬਾਜ਼ਾਰ ਫੰਡਿੰਗ ‘ਤੇ ਬਹੁਤ ਜ਼ਿਆਦਾ ਨਿਰਭਰਤਾ ਲੰਬੇ…

ਖੜ੍ਹੇ ਟਰੱਕ ਵਿਚ ਵੱਜੀ ਬੋਲੈਰੋ, ਪਰਿਵਾਰ ਦੇ 8 ਜੀਆਂ ਦੀ ਮੌਤ

(ਪੰਜਾਬੀ ਖਬਰਨਾਮਾ) 16 ਮਈ : ਬੇਟਮਾ ਥਾਣਾ ਖੇਤਰ (MP ਇੰਦੌਰ) ਦੇ ਅਧੀਨ ਘਾਟਾਬਿੱਲੋਦ ਹਾਈਵੇਅ ‘ਤੇ ਸੜਕ ਹਾਦਸੇ ‘ਚ 8 ਲੋਕਾਂ ਦੀ ਮੌਤ ਹੋ ਗਈ। ਮੁਢਲੀ ਜਾਣਕਾਰੀ ਅਨੁਸਾਰ ਇੱਕ ਬੋਲੈਰੋ ਖੜ੍ਹੇ…

Monsoon ਬਾਰੇ ਆਈ ਵੱਡੀ ਅਪਡੇਟ, IMD ਨੇ ਐਲਾਨ ਦਿੱਤੀ ਤਰੀਕ

Monsoon reach kerala (ਪੰਜਾਬੀ ਖਬਰਨਾਮਾ) 16 ਮਈ – ਭਾਰਤੀ ਮੌਸਮ ਵਿਭਾਗ (IMD) ਨੇ ਬੁੱਧਵਾਰ ਨੂੰ ਐਲਾਨ ਕੀਤੀ ਕਿ ਮੌਜੂਦਾ ਮੌਸਮ ਦੀ ਭਵਿੱਖਬਾਣੀ ਦੇ ਅਨੁਸਾਰ ਦੱਖਣ-ਪੱਛਮੀ ਮਾਨਸੂਨ (monsoon) ਦੇ 31 ਮਈ…

ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਓ : ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ

ਨਵੀਂ ਦਿੱਲੀ 23 ਮਾਰਚ, 2024 (ਪੰਜਾਬੀ ਖਬਰਨਾਮਾ) : ਦਿੱਲੀ ਆਬਕਾਰੀ ਨੀਤੀ ਘੁਟਾਲੇ ਵਿੱਚ ਕੇਂਦਰੀ ਜਾਂਚ ਏਜੰਸੀ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ 21 ਮਾਰਚ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰੀ ਉਪਰੰਤ ਮੁੱਖ…

ਵਿਸ਼ਵ ਸਮਾਜਿਕ ਨਿਆਂ ਦਿਵਸ ਮੌਕੇ ‘ਨਫ਼ਰਤ ਨਹੀਂ, ਸਿਰਫ਼ ਬਰਾਬਰੀ’ ਵਿਸ਼ੇ ‘ਤੇ ਸਕਿੱਟ ਦਾ ਆਯੋਜਨ

ਲੁਧਿਆਣਾ, 22 ਫਰਵਰੀ (ਪੰਜਾਬੀ ਖ਼ਬਰਨਾਮਾ) ਰੋਟਰੈਕਟ ਕਲੱਬ, ਖ਼ਾਲਸਾ ਕਾਲਜ (ਲੜਕੀਆਂ), ਸਿਵਲ ਲਾਈਨਜ਼, ਲੁਧਿਆਣਾ ਵੱਲੋਂ ਵਿਸ਼ਵ ਸਮਾਜਿਕ ਨਿਆਂ ਦਿਵਸ ਮੌਕੇ ‘ਨਫ਼ਰਤ ਨਹੀਂ, ਸਿਰਫ਼ ਬਰਾਬਰੀੋ ਵਿਸ਼ੇ ‘ਤੇ ਸਕਿੱਟ ਦਾ ਆਯੋਜਨ ਕੀਤਾ ਗਿਆ।…

ਗਮਾਡਾ ਦੇ ਨਵੇਂ ਡਾਇਰੈਕਟਰਜ਼ ਨੇ ਸੰਭਾਲਿਆ ਕਾਰਜਕਾਰ

ਐੱਸ.ਏ.ਐੱਸ. ਨਗਰ, 08 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ. ਗੁਰਜੀਤ ਸਿੰਘ ਗਿੱਲ, ਸ. ਸੁਖਵਿੰਦਰ ਸਿੰਘ ਭੋਲਾ ਮਾਨ ਅਤੇ  ਸ.ਜਸਵਿੰਦਰ ਸਿੰਘ ਸਿੱਧੂ ਨੂੰ…

ਪਸ਼ੂ ਪਾਲਣ ਵਿਭਾਗ ਵੱਲੋਂ ਸਾਹੀਵਾਲ ਮੈਗਾ ਕਾਫ ਰੈਲੀ 9 ਫਰਵਰੀ ਨੂੰ

ਅਬੋਹਰ 7 ਫਰਵਰੀ (ਪੰਜਾਬੀ ਖ਼ਬਰਨਾਮਾ)ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਸਾਹੀਵਾਲ ਮੈਗਾ ਕਾਫ ਰੈਲੀ ਦਾ ਆਯੋਜਨ ਮਿਤੀ 9 ਫਰਵਰੀ 2024 ਨੂੰ ਦੁਪਹਿਰ 2 ਵਜੇ ਦਾਣਾ ਮੰਡੀ ਸੀਤੋ ਗੁਨੋ ਵਿਖੇ ਕੀਤਾ ਜਾ…

ਬੱਚਿਆਂ ਦੀ ਵਿਗਿਆਨਿਕ ਸੋਚ ਨੂੰ ਵਧਾਉਣ ’ਚ ਸਹਾਇਕ ਹੈ ਚਿਲਡਰਨ ਸਾਇੰਸ ਕਾਂਗਰਸ: ਕੋਮਲ ਮਿੱਤਲ

ਹੁਸ਼ਿਆਰਪੁਰ, 2 ਫਰਵਰੀ (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਚਿਲਡਰਨ ਸਾਇੰਸ ਕਾਂਗਰਸ ਬੱਚਿਆਂ ਦੀ ਵਿਗਿਆਨਿਕ ਸੋਚ ਨੂੰ ਅੱਗੇ ਵਧਾਉਣ ਵਿਚ ਮਦਦ ਕਰਦੀ  ਹੈ। ਉਹ ਅੱਜ ਰਿਆਤ ਬਾਹਰਾ ਗਰੁੱਪ…