Category: ਦੇਸ਼

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਤਗ ਉਡਾਉਣ ਲਈ ਨਾਈਲੋਨ ਧਾਗੇ ਦੀ ਬਣੀ ਡੋਰ ਨੂੰ  ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ

ਫਿਰੋਜ਼ਪੁਰ, 1 ਫਰਵਰੀ 2024 (ਪੰਜਾਬੀ ਖ਼ਬਰਨਾਮਾ) ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪੰਤਗ/ਗੁੱਡੀਆਂ ਉਡਾਉਣ ਲਈ ਨਾਈਲੋਨ/ ਸੰਥੈਟਿਕ/ਪਲਾਸਟਿਕ (ਕੱਚ ਦੇ…

ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਭਰਤੀ ਲਈ ਮੁਫ਼ਤ ਲਿਖਤੀ ਤੇ ਫਿਜ਼ੀਕਲ ਟ੍ਰੇਨਿੰਗ ਸ਼ੁਰੂ

ਹੁਸ਼ਿਆਰਪੁਰ, 1 ਫਰਵਰੀ (ਪੰਜਾਬੀ ਖ਼ਬਰਨਾਮਾ)ਸੀ-ਪਾਈਟ ਕੈਂਪ ਕਪੂਰਥਲਾ ਦੇ ਟ੍ਰੇਨਿੰਗ ਅਫ਼ਸਰ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਦੇ ਨੌਜਵਾਨ, ਜੋ ਆਰਮੀ ਅਗਨੀਵੀਰ ਲਿਖਤੀ ਪੇਪਰ…

19 ਸਾਲ ਤੱਕ ਦੇ ਬੱਚਿਆਂ ਨੂੰ ਖੁਆਈ ਜਾਵੇਗੀ ਪੇਟ ਦੇ ਕੀੜੇ ਮਾਰਨ ਦੀ ਗੋਲੀ : ਡਿਪਟੀ ਕਮਿਸ਼ਨਰ

 ਪਟਿਆਲਾ, 1 ਫਰਵਰੀ (ਪੰਜਾਬੀ ਖ਼ਬਰਨਾਮਾ) ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਵਾ ਕੇ ਸਿਹਤਮੰਦ ਬਣਾਉਣ ਸਬੰਧੀ 5  ਫਰਵਰੀ ਨੂੰ ਰਾਸ਼ਟਰੀ ਡੀ ਵਾਰਮਿੰਗ ਦਿਵਸ ਮਨਾਇਆ ਜਾ ਰਿਹਾ ਹੈ ਜਿਸ ਸਬੰਧੀ ਪੋਸਟਰ…

ਰਾਜ ਪੱਧਰੀ ਬਸੰਤ ਪੰਚਮੀ ਮੇਲੇ ਦੀਆਂ ਤਿਆਰੀਆਂ ਸਬੰਧੀ ਡੀ.ਸੀ. ਨੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਫ਼ਿਰੋਜ਼ਪੁਰ, 01 ਫਰਵਰੀ 2024 (ਪੰਜਾਬੀ ਖ਼ਬਰਨਾਮਾ) ਰਾਜ ਪੱਧਰੀ ਬਸੰਤ ਮੇਲੇ ਦੌਰਾਨ ਕਰਵਾਏ ਜਾਣ ਵਾਲੇ ਪਤੰਗਬਾਜ਼ੀ ਮੁਕਾਬਲੇ ਵਾਤਾਵਰਣ ਦੀ ਸੰਭਾਲ, ਨਾਰੀ ਸ਼ਕਤੀ, ਲਿੰਗ ਸਮਾਨਤਾ, ਦਿਵਿਆਂਗਜਨਾਂ ਦੇ ਸਨਮਾਨ ਅਤੇ ਨਿਆਂਸੰਗਤ ਵਿਵਹਾਰ, ਵੋਟ ਬਣਾਉਣ ਅਤੇ ਸੁਚੱਜੀ ਵਰਤੋਂ ਨੂੰ ਸਮਰਪਿਤ…

ਨੈਸ਼ਨਲ ਰੋਡ ਸੇਫਟੀ ਮਹੀਨਾ 14 ਫਰਵਰੀ 2024 ਤੱਕ ਮਨਾਇਆ ਜਾਵੇਗਾ

ਅੰਮ੍ਰਿਤਸਰ 31 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਪੁਲਿਸ ਕਮਿਸ਼ਨਰੇਟਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਏਸੀਪੀ ਟਰੈਫਿਕ ਪੁਲਿਸ ਕਮਿਸ਼ਨਰੇਟਰ ਅੰਮ੍ਰਿਤਸਰ ਟਰੈਫਿਕ ਦੀ ਰਹਿਨੁਮਾਈ ਹੇਠ ਨੈਸ਼ਨਲ ਰੋਡ ਸੇਫਟੀ ਮਹੀਨਾ 14 ਫਰਵਰੀ 2024 ਤੱਕ ਮੁੱਖ ਰੱਖਦਿਆਂ ਟਰੈਫਿਕ ਐਜੂਕੇਸ਼ਨ ਸੈੱਲ ਦੇ…

ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ

ਚੰਡੀਗੜ੍ਹ, 31 ਜਨਵਰੀ (ਪੰਜਾਬੀ ਖ਼ਬਰਨਾਮਾ) ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ  ਚੀਮਾ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ ਨਾਲ…

ਅਨਮੋਲ ਗਗਨ ਮਾਨ ਵਲੋਂ ਅੰਤਰਰਾਸ਼ਟਰੀ ਫਿਟੂਰ ਸੈਰ ਸਪਾਟਾ ਸੰਮੇਲਨ ਵਿਚ ਸ਼ਿਰਕਤ 

ਭਾਰਤ ਪੈਵੇਲੀਅਨ ਦਾ ਸੈਰ ਸਪਾਟਾ ਮੰਤਰੀ ਵਲੋਂ ਉਦਘਾਟਨ ਸੈਰ ਸਪਾਟਾ ਮੰਤਰੀ ਨੇ ਵਿਦੇਸ਼ੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਕੀਤਾ ਪ੍ਰੇਰਿਤ ਚੰਡੀਗੜ੍ਹ/ ਮੈਡਰਿਡ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਸੈਰ ਸਪਾਟਾ ਮੰਤਰੀ…

ਰਾਜਸਥਾਨ ‘ਚ ਨਵੀਂ ਬਣੀ ਭਾਜਪਾ ਸਰਕਾਰ ਨੂੰ ਵੱਡਾ ਝਟਕਾ

ਕਰਨਪੁਰ ਵਿਧਾਨ ਸਭਾ ਦੀ ਉਪ ਚੋਣ ਕਾਂਗਰਸ ਨੇ 12570 ਵੋਟਾਂ ਨਾਲ ਜਿੱਤੀ ਕਾਂਗਰਸ ਦੇ ਰੁਪਿੰਦਰ ਸਿੰਘ ਕੂੰਨਰ ਨੇ ਭਾਜਪਾ ਮੰਤਰੀ ਸੁਰਿੰਦਰ ਸਿੰਘ ਨੂੰ ਹਰਾਇਆ ਚੰਡੀਗੜ੍ਹ, 8 ਜਨਵਰੀ (ਪੰਜਾਬੀ ਖਬਰਨਾਮਾ) ਰਾਜਸਥਾਨ…

ਮਰਦਮਸ਼ੁਮਾਰੀ ਮੁੜ ਅਕਤੂਬਰ ਤੱਕ ਪੱਛੜੀ, 33 ਫੀਸਦ ਮਹਿਲਾ ਰਾਖਵਾਂਕਰਨ ਵੀ ਪੱਛੜਿਆ, ਮੋਦੀ 2019 ਵਿੱਚ ਓਬੀਸੀ ਗਣਨਾ ਕਰਾਉਣ ਦੇ ਵਾਅਦੇ ਤੋਂ ਮੁੱਕਰੇ

ਨਵੀਂ ਦਿੱਲੀ 31 ਦਸੰਬਰ, 2023 ਦੇਸ਼ ਦੇ ਜ਼ਿਲ੍ਹਿਆਂ, ਤਹਿਸੀਲਾਂ, ਕਸਬਿਆਂ ਅਤੇ ਮਿਊਂਸੀਪਲ ਸੰਸਥਾਵਾਂ ਦੀਆਂ ਪ੍ਰਸ਼ਾਸਨਿਕ ਹੱਦਾਂ ਨੂੰ ਫ੍ਰੀਜ਼ ਕਰਨ ਦੀ ਸਮਾਂ ਸੀਮਾ 30 ਜੂਨ, 2024 ਤੱਕ ਵਧਾ ਦਿੱਤੀ ਗਈ ਹੈ।…

ਸੰਸਦੀ ਚੋਣਾਂ ‘ਚ ਮੰਦਰ ਮੁੱਦੇ ਦਾ ਲਾਹਾ ਲੈਣ ਲਈ ਭਾਜਪਾ ਦੀਆਂ ਵੱਡੀਆਂ ਯੋਜਨਾਵਾਂ

ਨਵੀਂ ਦਿੱਲੀ 31 ਦਸੰਬਰ 2023 (ਪੰਜਾਬੀ ਖ਼ਬਰਨਾਮਾ)ਅਯੁੱਧਿਆ ਦੀ ਮੁਫਤ ਯਾਤਰਾ ਕਰਾਉਣ ਤੋਂ ਲੈ ਕੇ ਲੋਕਾਂ ਦਾ ਅਯੁੱਧਿਆ ਨਗਰੀ ਵਿੱਚ ਵੱਡਾ ਇਕੱਠ ਕਰਨ ਸਮੇਤ ਦੇਸ਼ ਵਿੱਚ ਵਿਸ਼ੇਸ਼ ਕਰਕੇ ਹਿੰਦੀ ਭਾਸ਼ੀ ਰਾਜਾਂ…