27 ਦਸੰਬਰ ਨੂੰ ਸ਼੍ਰੋਮਣੀ ਕਮੇਟੀ ਸਮੇਤ ਦੇਸ਼ ਭਰ ਦੀਆਂ ਵੱਡੀਆਂ ਜਥੇਬੰਦੀਆਂ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਵੇਗਾ
ਅੰਮ੍ਰਿਤਸਰ, 17 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਨਾਨਕਸ਼ਾਹੀ ਕੈਲੰਡਰ ਸੰਮਤ 557 ਮੁਤਾਬਕ 13 ਪੋਹ 27 ਦਸੰਬਰ ਨੂੰ ਪੋਹ ਸੁਦੀ 7 ਮੁਤਾਬਕ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ…
