Category: ਪੰਜਾਬ

ਹੁਣ 15 ਜੂਨ ਨੂੰ ਹੋਵੇਗੀ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ, ਰਿਕਾਰਡ ਪੇਸ਼ ਨਾ ਕਰਨ ਕਾਰਨ ਟਲਿਆ ਫ਼ੈਸਲਾ

ਅੰਮ੍ਰਿਤਸਰ 12 ਜੂਨ 2026 (ਪੰਜਾਬੀ ਖਬਰਨਾਮਾ ਬਿਊਰੋ) : ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਵੀਰਵਾਰ ਨੂੰ ਸੁਣਵਾਈ ਹੋਈ। ਅਦਾਲਤ ਨੇ ਸੁਣਵਾਈ ਦੀ ਅਗਲੀ ਤਰੀਕ 15 ਜੂਨ ਤੈਅ…

‘ਆਪ’ ਦੇ ਕੌਮੀ ਕਨਵੀਨਰ ਤਿੰਨ ਦਿਨਾਂ ਪੰਜਾਬ ਦੌਰੇ ’ਤੇ, ਕੇਜਰੀਵਾਲ ਤੇ CM Mann ਅੱਜ ਬਠਿੰਡਾ ‘ਚ ਕਰਨਗੇ ਮੈਗਾ ਰੋਡ ਸ਼ੋਅ

ਚੰਡੀਗੜ੍ਹ 12 ਜੂਨ 2026 (ਪੰਜਾਬੀ ਖਬਰਨਾਮਾ ਬਿਊਰੋ) : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਤੋਂ ਪੰਜਾਬ ਦੇ ਤਿੰਨ ਦਿਨਾਂ ਦੌਰੇ ‘ਤੇ ਹਨ। ਇਸ ਤਹਿਤ ਅੱਜ ਅਰਵਿੰਦ ਕੇਜਰੀਵਾਲ ਅਤੇ…

ਜ਼ੀਰਕਪੁਰ ‘ਚ ਪੁਲਿਸ ਦੀ ਵੱਡੀ ਕਾਰਵਾਈ: ਸਪਾ ਸੈਂਟਰ ‘ਤੇ ਛਾਪਾ, 2 ਵਿਦੇਸ਼ੀ ਸਮੇਤ 6 ਲੜਕੀਆਂ ਰੈਸਕਿਊ

11 ਜੂਨ 2026 (ਪੰਜਾਬੀ ਖਬਰਨਾਮਾ ਬਿਊਰੋ) : ਗੈਰ-ਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਆਪਣੀ ਸਖ਼ਤ ਕਾਰਵਾਈ ਲਈ ਜਾਣੀ ਜਾਂਦੀ ਜ਼ੀਰਕਪੁਰ ਦੀ ਏਐਸਪੀ ਗ਼ਜ਼ਲਪ੍ਰੀਤ ਕੌਰ (IPS) ਨੇ ਇੱਕ ਵਾਰ ਫਿਰ ਸ਼ਹਿਰ ਵਿੱਚ ਸਪਾ ਸੈਂਟਰ…

ਪੰਜਾਬ ‘ਚ ‘ਆਪ’ ਆਗੂ ਦੇ ਕਤਲ ਮਗਰੋਂ ਬਦਲੀ ਨੌਕਰ ਦੀ ਨੀਅਤ, ਫਰਜ਼ੀ ਰਜਿਸਟਰੀ ਕਰਵਾਉਣ ਦੀ ਰਚੀ ਸਾਜ਼ਿਸ਼; ਤਹਿਸੀਲ ਤੋਂ ਗ੍ਰਿਫ਼ਤਾਰ

ਜਲੰਧਰ 11 ਜੂਨ 2026 (ਪੰਜਾਬੀ ਖਬਰਨਾਮਾ ਬਿਊਰੋ) : ਜਲੰਧਰ ਤਹਿਸੀਲ-1 ਵਿੱਚ ਇੱਕ ਵਾਰ ਫਿਰ ਤੋਂ ਪ੍ਰਾਪਰਟੀ ਰਜਿਸਟਰੀ ਦਾ ਫਰਜ਼ੀਵਾੜਾ ਹੋਣ ਤੋਂ ਬਚ ਗਿਆ। ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਜਦੋਂ ਮੰਗਲਵਾਰ…

ਇੱਕ ਹੀ ਸਿਆਸੀ ਪਾਰਟੀ ਖ਼ਿਲਾਫ਼ ਮੁਹਿੰਮ ਸੁਤੰਤਰ ਪੱਤਰਕਾਰਤਾ ਨਹੀਂ : ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਚੰਡੀਗੜ੍ਹ, 11 ਜੂਨ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਪੱਤਰਕਾਰ ਅਤੇ ਯੂਟਿਊਬਰ ਖ਼ਿਲਾਫ਼ ਵੱਖ-ਵੱਖ ਜ਼ਿਲ੍ਹਿਆਂ ਵਿੱਚ ਦਰਜ ਸ਼ਿਕਾਇਤਾਂ ਸਬੰਧੀ ਸੁਣਵਾਈ ਦੌਰਾਨ ਕਿਹਾ ਕਿ ਜੇਕਰ…

ਫੈਟੀ ਲਿਵਰ ਰੋਗ ‘ਸਾਈਲੈਂਟ ਮਹਾਮਾਰੀ’ ਵਜੋਂ ਉੱਭਰ ਰਿਹਾ, ਡਾ. ਬਲਬੀਰ ਸਿੰਘ ਨੇ ਦਿੱਤੀ ਚਿਤਾਵਨੀ

ਚੰਡੀਗੜ੍ਹ 11 ਜੂਨ 2026 (ਪੰਜਾਬੀ ਖਬਰਨਾਮਾ ਬਿਊਰੋ) : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਚਿਤਾਵਨੀ ਦਿੱਤੀ ਹੈ ਕਿ ਫੈਟੀ ਲਿਵਰ ਰੋਗ ਤੇਜ਼ੀ ਨਾਲ ‘‘ਸਾਈਲੈਂਟ ਮਹਾਮਾਰੀ’’ ਦਾ ਰੂਪ ਧਾਰ…

ਸੂਬੇ ਦੇ ਵਪਾਰੀਆਂ ਦੇ ਟਿਕਾਣਿਆਂ ’ਤੇ ED ਦੀ ਕਾਰਵਾਈ, ਜਾਖੜ ਤੇ ਕੇਜਰੀਵਾਲ ’ਚ ਟਵੀਟ ਵਾਰ ਸ਼ੁਰੂ; ਹੋਏ ਮੇਹਣੋ-ਮੇਹਣੀ

ਚੰਡੀਗੜ੍ਹ 11 ਜੂਨ 2026 (ਪੰਜਾਬੀ ਖਬਰਨਾਮਾ ਬਿਊਰੋ) : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਸੂਬੇ ਦੇ ਕੁੱਝ ਵਪਾਰੀਆਂ ਦੇ ਟਿਕਾਣਿਆਂ ’ਤੇ ਕੀਤੀ ਗਈ ਛਾਪੇਮਾਰੀ ਨੂੰ ਲੈ ਕੇ ਆਪ ਤੇ ਭਾਜਪਾ ’ਚ ਸਿਆਸੀ ਮੇਹਣੋ-ਮੇਹਣੀ…

PRTC ਤੇ ਪਨਬੱਸ ਦਾ ਪੰਜਾਬ ਭਰ ‘ਚ ਚੱਕਾ ਜਾਮ , ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

ਚੰਡੀਗੜ੍ਹ, 10 ਜੂਨ 2026 (ਪੰਜਾਬੀ ਖਬਰਨਾਮਾ ਬਿਊਰੋ) :  ਪੰਜਾਬ ‘ਚ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ 10 ਜੂਨ ਤੋਂ ਅਣਮਿੱਥੇ…

ਅਲਵਿਦਾ ਨਹੀਂ, ਯਾਦਾਂ ਵਿੱਚ ਹਾਜ਼ਰ ਰਹੇਗਾ ਸਵਰਨ ਸਿੰਘ ਭੰਗੂ ਵੀਰ – ਗੁਰਭਜਨ ਗਿੱਲ

ਚੰਡੀਗੜ੍ਹ, 10 ਜੂਨ 2026 (ਪੰਜਾਬੀ ਖਬਰਨਾਮਾ ਬਿਊਰੋ) : “ਧਰਤੀ ਅੰਬਰ ਹੁੰਗਾਰਾ ਭਰਦੇ ਸਨ ਸਵਰਨ ਸਿੰਘ ਭੰਗੂ ਦੀ ਆਵਾਜ਼ ਨੂੰ। ਉਸ ਨੇ ਇਹ ਸ਼ਕਤੀ ਆਪਣੇ ਸਬਰ ਸਿਦਕ ਸੰਤੋਖ ਤੇ ਸਮਰਪਣ ਨਾਲ…

ਅੰਮ੍ਰਿਤਸਰ ਤੋਂ 541 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਹੋਇਆ ਰਵਾਨਾ

ਚੰਡੀਗੜ੍ਹ, 10 ਜੂਨ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਵੇਂ ਗੁਰੂ, ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ, ਸ਼ਰਧਾਲੂਆਂ ਦਾ ਇੱਕ ਵਿਸ਼ੇਸ਼ ਜਥਾ ਅੱਜ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਪਾਕਿਸਤਾਨ…