Category: ਪੰਜਾਬ

ਭਾਰਤ-ਅਮਰੀਕਾ ਵਪਾਰ ਸਮਝੌਤਾ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡਾ ਧੋਖਾ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ, 11 ਫਰਵਰੀ 2026 (ਪੰਜਾਬੀ ਖਬਰਨਾਮਾ ਬਿਊਰੋ) – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਪ੍ਰਵਕਤਾ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਵਕਾਲਤ ਕਰ ਰਹੇ ਪੰਜਾਬ…

ਕੰਚਨ ਕੁਮਾਰੀ ਕਤਲ ਕੇਸ ’ਚ ਵੱਡੀ ਕਾਰਵਾਈ: ਬਠਿੰਡਾ ਅਦਾਲਤ ਨੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ‘ਭਗੌੜਾ’ ਕਰਾਰ ਦਿੱਤਾ

ਬਠਿੰਡਾ, 10 ਫਰਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਡਿਜੀਟਲ ਕੰਟੈਂਟ ਕ੍ਰਿਏਟਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਦੇ ਮਾਮਲੇ ਵਿੱਚ ਬਠਿੰਡਾ ਦੀ ਇੱਕ ਸਥਾਨਕ ਅਦਾਲਤ ਨੇ ਸਿੱਖ ਕੱਟੜਪੰਥੀ ਆਗੂ…

ਭਾਰਤ–ਅਮਰੀਕਾ ਸਮਝੌਤੇ ’ਤੇ ਸਿਆਸਤ ਤੇਜ਼, ਸੁਨੀਲ ਜਾਖੜ ਨੇ ਕਿਸਾਨ ਹਿੱਤ ’ਚ ਦੱਸਿਆ ਵੱਡਾ ਕਦਮ

ਅੰਮ੍ਰਿਤਸਰ, 10 ਫਰਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤ ਤੇ ਅਮਰੀਕਾ ਵਿੱਚ ਹੋਏ ਸਮਝੌਤੇ ਨੂੰ ਸਮਝਿਆ…

190 ਪਾਵਨ ਸਰੂਪ ਮਾਮਲੇ ‘ਤੇ ਤਕਰਾਰ ਗਹਿਰੀ — ਜਥੇਦਾਰ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਖਾਰਜ ਕੀਤੇ

ਅੰਮਿ੍ਤਸਰ, 10 ਫਰਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ੍ਰੀ ਰਾਮਸਰ ਸਾਹਿਬ ਵਿਖੇ ਪ੍ਰਿੰਟਿੰਗ ਪ੍ਰੈੱਸ ਵਿਖੇ ਛਪਾਈ ਦੌਰਾਨ 190 ਪਾਵਨ ਸਰੂਪਾਂ…

ਨਸ਼ਾ ਤਸਕਰਾਂ ਦੇ ਸਿਆਸੀ ਸਰਪਰਸਤਾਂ ਨਾਲ ਰਾਜਪਾਲ ਦੀ ਯਾਤਰਾ ਮਹਜ਼ ਦਿਖਾਵਾ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ, 10 ਫਰਵਰੀ 2026  (ਪੰਜਾਬੀ ਖਬਰਨਾਮਾ ਬਿਊਰੋ) * ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਪ੍ਰਵਕਤਾ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸ਼ੁਰੂ…

ਮੁੱਖ ਮੰਤਰੀ ਸਿਹਤ ਯੋਜਨਾ ਨੂੰ ਲੈ ਕੇ ਵਿਰੋਧੀਆਂ ਵੱਲੋਂ ਫੈਲਾਏ ਜਾ ਰਹੇ ਝੂਠ ਤੋਂ ਬਚੋ, ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਅਪੀਲ ਕੀਤੀ

ਚੰਡੀਗੜ੍ਹ, 10 ਫਰਵਰੀ 2026 (ਪੰਜਾਬੀ ਖਬਰਨਾਮਾ ਬਿਊਰੋ) * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਰਾਜ ਸਰਕਾਰ ਵੱਲੋਂ ਹਰ ਪਰਿਵਾਰ ਲਈ ਸ਼ੁਰੂ…

ਬਾਜਵਾ ਖ਼ਿਲਾਫ਼ ਮੋਰਚਾ: ਹਰਭਜਨ ਸਿੰਘ ਈਟੀਓ ਬਾਰੇ ਬਿਆਨ ’ਤੇ ‘ਆਪ’ ਆਗੂਆਂ ਵੱਲੋਂ MLA ਹੋਸਟਲ ਦਾ ਘੇਰਾਓ

ਚੰਡੀਗੜ੍ਹ, 09 ਫਰਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਸ਼ਬਦੀ ਜੰਗ ਦੇਖਣ ਨੂੰ ਮਿਲੀ ਹੈ। ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਅਤੇ ਆਗੂਆਂ ਨੇ ਸੋਮਵਾਰ…

Operation Prahar 2: ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, 12 ਲੱਖ ਦੀ ਡਰੱਗ ਮਨੀ, 6 ਪਿਸਤੌਲ ਅਤੇ 115 ਗ੍ਰਾਮ ਹੈਰੋਇਨ ਬਰਾਮਦ

ਅੰਮ੍ਰਿਤਸਰ, 09 ਫਰਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਲੋਕਾਂ ਨੂੰ 12 ਲੱਖ ਰੁਪਏ ਦੀ ਡਰੱਗ ਮਨੀ, ਛੇ ਪਿਸਤੌਲ ਅਤੇ 115 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।…

CTET ਵਿਵਾਦ ਗਰਮਾਇਆ: ਸਿੱਖ ਉਮੀਦਵਾਰਾਂ ਨਾਲ ਭੇਦਭਾਵ ਦੇ ਦੋਸ਼, SGPC ਵੱਲੋਂ ਜਾਂਚ ਦੇ ਹੁਕਮ

ਅੰਮ੍ਰਿਤਸਰ , 09 ਫਰਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ਵਿਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣ ਦਾ ਕਰੜਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ…

ਲਾਪਤਾ 328 ਪਾਵਨ ਸਰੂਪ ਕੇਸ ਨੇ ਲਿਆ ਨਵਾਂ ਮੋੜ: ਸਾਬਕਾ ਅਕਾਊਂਟੈਂਟ ਕੋਹਲੀ ਜੁਡੀਸ਼ਲ ਹਿਰਾਸਤ ’ਚ, ਜਾਂਚ ਦੌਰਾਨ ਵੱਡੇ ਰਾਜ਼ ਬੇਨਕਾਬ

ਅੰਮ੍ਰਿਤਸਰ, 09 ਫਰਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਸਾਬਕਾ ਅਕਾਊਂਟੈਂਟ ਐੱਸਐੱਸ ਕੋਹਲੀ ਨੂੰ…