Category: ਪੰਜਾਬ

ਪੰਜਾਬ ਸਰਕਾਰ ਵੱਲੋਂ ਯੁਵਕਾਂ ਲਈ ਪੰਜਾਬ ਪੁਲਿਸ ਦੀ ਲਿਖਤੀ ਪ੍ਰੀਖਿਆ ਅਤੇ ਫਿਜ਼ੀਕਲ ਟ੍ਰੇਨਿੰਗ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

ਫ਼ਿਰੋਜ਼ਪੁਰ, 7 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪਾਈਟ ਕੈਂਪ, ਹਕੂਮਤ ਸਿੰਘ ਵਾਲਾ, ਫ਼ਿਰੋਜ਼ਪੁਰ ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਯੁਵਕਾਂ ਨੇ ਪੰਜਾਬ ਪੁਲਿਸ ਵਿੱਚ ਭਰਤੀ…

ਭਾਈ ਖਾਲਸਾ 400 ਫੁੱਟੀ ਟਾਵਰ ‘ਤੇ ਚੜ੍ਹੇ, ਬੇਅਦਬੀ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਮੰਗ ਲੈ ਕੇ ਬੈਠੇ

7 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਭਾਈ ਗੁਰਜੀਤ ਸਿੰਘ ਖਾਲਸਾ 12 ਅਕਤੂਬਰ 2024 ਤੋਂ ਸਮਾਣੇ ਵਿੱਚ 400 ਫੁੱਟ ਉੱਚੇ ਟਾਵਰ ’ਤੇ ਚੜ੍ਹ ਕੇ ਸਰਕਾਰ ਤੋਂ ਬੇਅਦਬੀ ਦੇ ਦੋਸ਼ੀਆਂ ਲਈ ਉਮਰ…

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫਿਰੋਜ਼ਪੁਰ, 7 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਜ਼ਿਲ੍ਹਾ ਮੈਜਿਸਟਰੇਟ ਡਾ. ਨਿਧੀ ਕੁਮੁਦ ਬੰਬਾਹ ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ…

ਪੰਜਾਬ ਦੀਆਂ ਮੰਡੀਆਂ ਕਿਸਾਨਾਂ ਦੇ ਸਵਾਗਤ ਲਈ ਤੱਤਪਰ – ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਲੁਧਿਆਣਾ, 6 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):– ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੂਬਾ ਸਰਕਾਰ ਪੰਜਾਬ ਭਰ ਦੀਆਂ…

ਹਾਈ ਕੋਰਟ ਦੀ ਅਪੀਲ: ਰਿਟਾਇਰਡ ਫੌਜੀਆਂ ਲਈ ਵੀ ਬਣੇ ‘ਰਾਸ਼ਟਰੀ ਕਮਿਸ਼ਨ’

ਚੰਡੀਗੜ੍ਹ,6 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ): ਰਿਟਾਇਰਡ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਰਾਸ਼ਟਰੀ ਕਮਿਸ਼ਨ ਬਣਾਉਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਖਲ…

ਪੰਜਾਬ ETT ਭਰਤੀ 2025: 5,994 ਅਧਿਆਪਕਾਂ ਦੀ ਭਰਤੀ ਦੀ ਪ੍ਰਕਿਰਿਆ ਮੁੜ ਰੁਕੀ, ਮਾਮਲਾ ਹਾਈ ਕੋਰਟ ਵਿੱਚ ਪਹੁੰਚਿਆ

ਚੰਡੀਗੜ੍ਹ, 6 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ’ਚ ਈਟੀਟੀ ਅਧਿਆਪਕਾਂ ਦੇ 5,994 ਅਹੁਦਿਆਂ ’ਤੇ ਕੀਤੀ ਜਾ ਰਹੀ ਭਰਤੀ ’ਚ ਸਾਰੀਆਂ ਸ਼੍ਰੇਣੀਆਂ ਦੀ ਇਕੱਠੀ ਚੋਣ ਨੂੰ ਹਾਈ ਕੋਰਟ…

’ਬਦਲਦਾ ਪੰਜਾਬ ਬਜਟ’ ਵਿੱਚ ਪੇਂਡੂ ਲਿੰਕ ਸੜਕਾਂ ਦੇ ਨਿਰਮਾਣ ਅਤੇ ਅਪਗ੍ਰੇਡੇਸ਼ਨ ਲਈ 2,873 ਕਰੋੜ ਰੁਪਏ ਰੱਖੇ ਗਏ

ਚੰਡੀਗੜ੍ਹ, 5 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):-ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ…

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਰੂਪਨਗਰ ਪੁਲਿਸ ਨੇ ਹੁਣ ਤੱਕ 80 ਦੇ ਕਰੀਬ ਨਸ਼ਾ ਤਸਕਰ ਗ੍ਰਿਫਤਾਰ ਕੀਤੇ – ਐੱਸਐੱਸਪੀ 

ਰੂਪਨਗਰ, 5 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਰੂਪਨਗਰ ਪੁਲਿਸ ਵਲੋਂ 22 ਫਰਵਰੀ 2025 ਤੋਂ 4 ਅਪ੍ਰੈਲ 2025…

ਲੁਧਿਆਨਾ ਵੈਸਟ ਉਪਚੁਣਾਅ – ਕਾਂਗਰਸ ਨੇ ਭਾਰਤ ਭੂਸ਼ਣ ਆਸ਼ੂ ਨੂੰ ਚੋਣਾਂ ਲਈ ਉਮੀਦਵਾਰ ਘੋਸ਼ਿਤ ਕੀਤਾ

5 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):-ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਵੱਲੋਂ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਚੋਣ ਮੈਦਾਨ ਵਿਚ ਉਤਾਰਿਆ ਗਿਆ…

ਪੰਜਾਬ ਵਿੱਚ ਸਕੂਲ ਬੱਸ ਹਾਦਸਾ, 25 ਤੋਂ 30 ਬੱਚੇ ਸਵਾਰ ਸੀ

ਫ਼ਿਰੋਜ਼ਪੁਰ, 5 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):- ਬੱਚਿਆਂ ਨਾਲ ਭਰੀ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਸਕੂਲ ਬੱਸ ਨਾਲੇ ਵਿੱਚ ਜਾ ਡਿੱਗੀ। ਇਹ ਹਾਦਸਾ ਫ਼ਿਰੋਜ਼ਪੁਰ ਦੇ…