Category: ਪੰਜਾਬ

ਮੋਹਾਲੀ ਵਿੱਚ ਨਵੇਂ ਪਿੰਡ ਸ਼ਾਮਲ, ਜ਼ਮੀਨਾਂ ਦੇ ਰੇਟ ਵਧਣ ਦੀ ਉਮੀਦ, ਸਰਕਾਰੀ ਤਿਆਰੀ ਜਾਰੀ

 2 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ ) : ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ 8 ਪਿੰਡ ਜਲਦੀ ਹੀ ਮੋਹਾਲੀ ਜ਼ਿਲ੍ਹੇ ਵਿੱਚ ਸ਼ਾਮਲ ਕੀਤੇ ਜਾਣਗੇ। ਇਹ ਪਿੰਡ ਰਾਜਪੁਰਾ ਤਹਿਸੀਲ ਦੇ ਅਧੀਨ ਆਉਂਦੇ ਹਨ। ਇਨ੍ਹਾਂ ਪਿੰਡਾਂ…

ਪ੍ਰੋਗਰਾਮ ‘ਆਰੰਭ’ – ਬੱਚਿਆਂ ਦੀ ਸਿੱਖਣ ਯਾਤਰਾ ਵਿੱਚ ਮਾਪਿਆਂ ਨੂੰ ਸ਼ਾਮਲ ਕਰਨ ਲਈ ਇੱਕ ਵਿਲੱਖਣ ਪਹਿਲਕਦਮੀ:- ਡਾ. ਬਲਜੀਤ ਕੌਰ

ਸ੍ਰੀ ਮੁਕਤਸਰ ਸਾਹਿਬ, 2 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ ) : ਪੰਜਾਬ ਸਰਕਾਰ ਵੱਲੋਂ ‘ਆਰੰਭ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜੋ ਕਿ ਇੱਕ ਨਵੀਨਤਮ ਪਹਿਲਕਦਮੀ ਹੈ ਜਿਸਦਾ ਉਦੇਸ਼ ਮਾਪਿਆਂ ਨੂੰ ਸਰਲ, ਖੇਡ-ਅਧਾਰਤ ਗਤੀਵਿਧੀਆਂ ਰਾਹੀਂ ਆਪਣੇ…

ਕਿਸਾਨ ਸਿਫਾਰਸ਼ ਕੀਤੀਆਂ ਕਿਸਮਾਂ ਦੀ ਬਿਜਾਈ ਨੂੰ ਕਰਨ ਨੂੰ ਤਰਜ਼ੀਹ ਦੇਣ-ਮੁੱਖ ਖੇਤੀਬਾੜੀ ਅਫਸਰ

ਫ਼ਤਹਿਗੜ੍ਹ ਸਾਹਿਬ, 02 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ ) : ਪੰਜਾਬ ਵਿੱਚ ਝੋਨੇ ਦੀਆਂ ਗੈਰ ਸਿਫਾਰਿਸ਼ ਹਾਈਬ੍ਰਿਡ ਕਿਸਮਾਂ ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਜੇਕਰ ਕੋਈ ਵਿਅਕਤੀ ਇਹਨਾਂ ਦੀ ਵਿਕਰੀ ਕਰਦਾ ਪਾਇਆ…

ਜ਼ਿਲ੍ਹਾ ਮੈਜਿਸਟ੍ਰੇਟ ਨੇ ਜਿਲ੍ਹੇ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਪਾਬੰਦੀ ਲਗਾਈ

ਫ਼ਤਹਿਗੜ੍ਹ ਸਾਹਿਬ, 02 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ ) : ਜਿਲ੍ਹਾ ਮੈਜਿਸਟਰੇਟ, ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ…

ਜ਼ਿਲ੍ਹਾ ਮੈਜਿਸਟਰੇਟ ਨੇ ਸ਼ਾਮ 7:00 ਵਜੇ ਤੋਂ ਸਵੇਰੇ 06:00 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਵਾਉਣ ਤੇ ਪਾਬੰਦੀ ਲਗਾਈ

ਫ਼ਤਹਿਗੜ੍ਹ ਸਾਹਿਬ, 02 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ ) : ਜ਼ਿਲ੍ਹਾ ਮੈਜਿਸਟਰੇਟ ਡਾ: ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ-2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ…

ਪੰਜਾਬ ਦੇ ਸਾਰੇ ਬੱਸ ਅੱਡੇ 3 ਦਿਨ ਲਈ ਰਹਿਣਗੇ ਬੰਦ, ਮੁਲਾਜ਼ਮਾਂ ਵਲੋਂ ਵੱਡੀ ਘੋਸ਼ਣਾ

ਜਲੰਧਰ,1 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):- ਕਰਮਚਾਰੀ ਯੂਨੀਅਨ ਨੇ ਬੱਸ ਯਾਤਰੀਆਂ ਲਈ ਇੱਕ ਵੱਡਾ ਐਲਾਨ ਕੀਤਾ ਹੈ। ਪੰਜਾਬ ਭਰ ਵਿੱਚ ਬੱਸ ਅੱਡੇ ਬੰਦ ਰੱਖਣ ਦਾ ਐਲਾਨ ਕੀਤਾ ਗਿਆ…

ਕੇਜਰੀਵਾਲ ਨੇ ਯੋਗੀ ਦੇ ਤਰੀਕੇ ਅਪਣਾਏ: ਤਸਕਰਾਂ ਨੂੰ ਚਿਤਾਵਨੀ, ਨਸ਼ਾ ਵਪਾਰ ਬੰਦ ਨਾ ਕੀਤਾ ਤਾਂ ਪੰਜਾਬ ਛੱਡੋ

ਲੁਧਿਆਣਾ, 1 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ (ਮੰਗਲਵਾਰ 1 ਅਪ੍ਰੈਲ ਨੂੰ ਲੁਧਿਆਣਾ ਵਿੱਚ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ।…

ਬਟਾਲਾ ਪੁਲਿਸ ਦੇ ਸ਼ਕਤੀ ਹੈਲਪਡੈਸਕ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਗਿੱਲਬੋਬ ਵਿਖੇ ਜਾਗਰੂਕਤਾ ਸੈਮੀਨਾਰ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਟਾਲਾ। ਬਟਾਲਾ, 1 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ ):-  ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋ…

10 ਅਪ੍ਰੈਲ ਨੂੰ ਮੀਟ, ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਰੇਹੜੀਆਂ, ਨਾਨ-ਵੈਜੀਟੇਰੀਅਨ ਹੋਟਲ, ਢਾਬੇ ਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ ਸੰਗਰੂਰ, 1 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):- ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਅਮਿਤ ਬੈਂਬੀ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ.ਐਨ.ਐਸ.ਐਸ.), 2023 ਦੀ ਧਾਰਾ…

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸੈਕਟਰ ਅਫ਼ਸਰ ਤਾਇਨਾਤ 

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਸੰਗਰੂਰ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸੈਕਟਰ ਅਫ਼ਸਰ ਤਾਇਨਾਤ ਸੰਗਰੂਰ, 1 ਅਪ੍ਰੈਲ 2025…