Category: ਪੰਜਾਬ

ਲੋਕਾਂ ਨੂੰ ਯੋਗ ਅਪਣਾ ਕੇ ਤੰਦਰੁਸਤ ਜੀਵਨ ਜਿਉਣ ਦਾ ਸੁਨੇਹਾ ਦਿੱਤਾ

ਫ਼ਿਰੋਜ਼ਪੁਰ, 29 ਜਨਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ਸਰਕਾਰ ਵੱਲੋਂ ਸੀ.ਐਮ .ਦੀ ਯੋਗਸ਼ਾਲਾ ਦੇ ਪ੍ਰੋਜੈਕਟ ਅਧੀਨ ਜ਼ਿਲ੍ਹਾ ਕੋਆਰਡੀਨੇਟਰ ਅਮਨਪ੍ਰੀਤ ਕੌਰ ਦੀ ਅਗਵਾਈ ਵਿੱਚ ਲੋਕਾਂ ਨੂੰ ਯੋਗ ਅਪਣਾ ਕੇ ਤੰਦਰੁਸਤ…

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਵੱਡਾ ਤੋਹਫਾ – ਪੀ.ਐਸ.ਪੀ.ਸੀ.ਐਲ ਵਿੱਚ 4,864 ਨਵੀਆਂ ਭਰਤੀਆਂ

ਚੰਡੀਗੜ੍ਹ, 29 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ਵਿੱਚ ਸਰਕਾਰੀ ਨੌਕਰੀ ਲੈਣ ਦੇ ਚਾਹਵਾਨ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ ਆਈ ਹੈ। ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ…

ਜ਼ਿਲ੍ਹਾ ਸਹਿਕਾਰਤਾ ਵਿਕਾਸ ਕਮੇਟੀ ਦੀ ਰੀਵਿਊ ਮੀਟਿੰਗ ਵਿੱਚ ਸਕੀਮਾਂ ਬਾਰੇ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਉਣ ਉੱਤੇ ਜ਼ੋਰ

ਮੋਗਾ, 28 ਜਨਵਰੀ 2025 ( (ਪੰਜਾਬੀ ਖਬਰਨਾਮਾ ਬਿਊਰੋ ):- ਜ਼ਿਲ੍ਹਾ ਸਹਿਕਾਰਤਾ ਵਿਕਾਸ ਕਮੇਟੀ (ਡੀ.ਸੀ.ਡੀ.ਸੀ.) ਦੀ ਰੀਵਿਊ ਮੀਟਿੰਗ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ। ਇਸ ਮੀਟਿੰਗ ਦੀ…

ਸੇਵਾ ਮਾਮਲਿਆਂ ’ਚ ਭਰਤੀ, ਨੁਕਤਿਆਂ ਤੇ ਤਰੱਕੀ ਸਬੰਧੀ “ਚੰਦੜ ਰਿਜਰਵੇਸ਼ਨ ਗਾਈਡ” ਕਿਤਾਬ ਰੀਲੀਜ਼

ਬਠਿੰਡਾ, 28 ਜਨਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਸੇਵਾ ਮਾਮਲਿਆਂ ਵਿਚ ਭਰਤੀ ਅਤੇ ਉਸ ਉਪਰੰਤ ਵੱਖ-ਵੱਖ ਨੁਕਤਿਆਂ ਤੇ ਤਰੱਕੀਆਂ ਨੂੰ ਲੈ ਕੇ ਰਾਖਵੇਂ ਨੁਕਤਿਆਂ ਨੂੰ ਸਪਸ਼ਟ ਕਰਦੀ “ਚੰਦੜ ਰਿਜਰਵੇਸ਼ਨ ਗਾਈਡ”…

100 ਤੋਂ ਵੱਧ ਵਿਸ਼ਵਕਰਮੀਆਂ ਨੂੰ ਪੀ.ਐਮ. ਵਿਸ਼ਵਕਰਮਾ ਪੋਰਟਲ ਉਪਰ ਕੀਤਾ ਗਿਆ ਆਨਲਾਈਨ ਰਜਿਸਟਰਡ

ਫ਼ਰੀਦਕੋਟ 28 ਜਨਵਰੀ,2025 (ਪੰਜਾਬੀ ਖਬਰਨਾਮਾ ਬਿਊਰੋ ):-ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭਾਰਤ ਸਰਕਾਰ ਦੇ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਜਾਗਰੂਕਤਾ ਅਤੇ ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ…

ਵਿਧਾਇਕ ਸ਼ੈਰੀ ਕਲਸੀ ਵਲੋਂ ਸੂਬਾ ਸਰਕਾਰ ਵਲੋਂ ਪੰਜਾਬ ਪੁਲਿਸ ਵਿੱਚ 10,000 ਨਵੀਆਂ ਅਸਾਮੀਆਂ ਸਿਰਜਣ ਦੇ ਫੈਸਲਾ ਦਾ ਸਵਾਗਤ

ਬਟਾਲਾ, 28 ਜਨਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ…

ਟੀ.ਬੀ. ਮੁਕਤ ਭਾਰਤ ਮੁਹਿੰਮ ਅਧੀਨ ਸਿਵਲ ਹਸਪਤਾਲ ਫਾਜਿਲਕਾ ਵਿਖੇ ਕੀਤਾ ਜਾਗਰੂਕਤਾ ਸਮਾਗਮ

ਫਾਜਿਲਕਾ 28 ਜਨਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ਸਰਕਾਰ ਲੋਕਾਂ ਨੂੰ ਚੰਗੀ ਸਿਹਤ ਦੇਣ ਲਈ ਵਚਨਬੱਧਤਾ ਨਾਲ ਚਲਾਏ ਜਾ ਰਹੇ ਰਾਸ਼ਟਰੀ ਟੀਬੀ ਮੁਕਤ ਭਾਰਤ ਅਭਿਆਨ ਪ੍ਰਗ੍ਰਾਮ ਅਧੀਨ ਸਾਲ 2025…

ਸਕੂਲ ਵੈਨਾਂ, ਟਰੱਕ ਡਰਾਈਵਰਾਂ ਦੀ ਅੱਖਾਂ ਦੀ ਜਾਂਚ ਪਹਿਲ ਦੇ ਆਧਾਰ ਤੇ ਕਰਨ ਦੀ ਹਦਾਇਤ

ਫ਼ਰੀਦਕੋਟ 28 ਜਨਵਰੀ,2025 (ਪੰਜਾਬੀ ਖਬਰਨਾਮਾ ਬਿਊਰੋ ):-ਸੜਕ ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਇਨ੍ਹਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ…

ਸਰਵਿਸ ਪ੍ਰੋਵਾਇਡਰਜ਼ ਨੂੰ ਰਜਿਸਟਰਡ ਕਰਵਾਉਣ ਸਬੰਧੀ ਮੀਟਿੰਗ ਆਯੋਜਿਤ

ਬਠਿੰਡਾ, 28 ਜਨਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਸਹਾਇਕ ਕਮਿਸ਼ਨਰ ਰਾਜ ਕਰ ਮੈਡਮ ਪ੍ਰਭਦੀਪ ਕੌਰ ਵੱਲੋ ਜੀ.ਐਸ.ਟੀ. ਵਿਭਾਗ ਵੱਲੋਂ ਸਰਵਿਸ ਪ੍ਰੋਵਾਇਡਰਜ਼ ਨੂੰ ਜੀ.ਐਸ.ਟੀ. ਐਕਟ 2017 ਅਧੀਨ ਰਜਿਸਟਰਡ ਕਰਵਾਉਣ ਸਬੰਧੀ ਬਾਰ…

3 ਦਿਨ ਭਾਰੀ ਮੀਂਹ ਅਤੇ ਕੜਾਕੇ ਦੀ ਠੰਢ, ਪੰਜਾਬ ਦੇ ਇਹ ਜਿਲ੍ਹੇ ਹੋਣਗੇ ਪ੍ਰਭਾਵਿਤ

ਚੰਡੀਗੜ੍ਹ, 28 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਦੇਸ਼ ਵਿੱਚ ਮੌਸਮ ਦੇ ਪੈਟਰਨ ਲਗਾਤਾਰ ਬਦਲ ਰਹੇ ਹਨ। ਇੱਕ ਵਾਰ ਫਿਰ ਮੌਸਮ ਵਿਭਾਗ ਨੇ ਬਦਲਾਅ ਦੀ ਭਵਿੱਖਬਾਣੀ ਕੀਤੀ ਹੈ। ਦਿੱਲੀ-ਐਨਸੀਆਰ, ਪੰਜਾਬ,…