1076 ’ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਸ਼ਾਸਨਿਕ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਆਪਣੇ ਕੀਮਤੀ ਸਮੇਂ ਦੀ ਬੱਚਤ ਕੀਤੀ ਜਾਵੇ – ਰਮਨ ਬਹਿਲ
ਗੁਰਦਾਸਪੁਰ, 13 ਜਨਵਰੀ 2025 ( (ਪੰਜਾਬੀ ਖਬਰਨਾਮਾ ਬਿਊਰੋ ):- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਘਰ ਬੈਠੇ ਵੱਖ-ਵੱਖ ਪ੍ਰਸ਼ਾਸ਼ਨਿਕ ਸੇਵਾਵਾਂ ਦਾ…
