ਪੰਜਾਬ ਵਿੱਚ 27 ਦਸੰਬਰ ਨੂੰ ਸਰਕਾਰੀ ਛੁੱਟੀ, ਪੰਜਾਬ ਯੂਨੀਵਰਸਿਟੀ ਨਾਲ ਜੁੜੇ ਸਾਰੇ ਅਦਾਰੇ ਬੰਦ
ਚੰਡੀਗੜ੍ਹ, 24 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ):– ਪੰਜਾਬ ਵਿੱਚ 27 ਦਸੰਬਰ ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਹ ਐਲਾਨ ਪੰਜਾਬ ਯੂਨੀਵਰਸਿਟੀ (ਪੀ.ਯੂ.) ਨੇ ਕੀਤਾ ਹੈ। ਪੰਜਾਬ ਯੂਨੀਵਰਸਿਟੀ ਨੇ ਕਿਹਾ ਹੈ ਕਿ…
