Category: ਪੰਜਾਬ

ਪੰਜਾਬ ਵਿੱਚ ਹਲਕੀ ਬਰਸਾਤ ਨਾਲ ਸੁੱਕੀ ਠੰਡ ਤੋਂ ਮਿਲੀ ਰਾਹਤ, ਕਿਸਾਨਾਂ ਦੇ ਚਿਹਰੇ ਤੇ ਖੁਸ਼ੀ

ਚੰਡੀਗੜ੍ਹ, 23 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ): ਪੰਜਾਬ ਦੇ ਵਿੱਚ ਜਿੱਥੇ ਲਗਾਤਾਰ ਸੁੱਕੀ ਠੰਡ ਪੈ ਰਹੀ ਸੀ। ਉੱਥੇ ਹੀ ਹੁਣ ਪੰਜਾਬ ਦੇ ਕਈ ਇਲਾਕਿਆਂ ਦੇ ਵਿੱਚ ਹਲਕੀ ਬਰਸਾਤ ਹੋਣ ਦਾ ਮਾਮਲਾ…

ਐਨਕਾਉਂਟਰ ਵਿੱਚ ਮਾਰੇ ਗਏ ਤਿੰਨੇ ਅੱਤਵਾਦੀ ਗੁਰਦਾਸਪੁਰ ਦੇ ਨਿਕਲੇ,ਜਾਣੋ ਉਮਰ ਅਤੇ ਹੋਰ ਜ਼ਰੂਰੀ ਵੇਰਵੇ

ਗੁਰਦਾਸਪੁਰ, 23 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ):- ਗੁਰਦਾਸਪੁਰ ਵਿਚ ਪੁਲਿਸ ਚੌਕੀ ਉਤੇ ਹਮਲਾ ਕਰਨ ਵਾਲੇ ਖਾਲਿਸਤਾਨੀ ਅੱਤਵਾਦੀਆਂ ਦਾ ਯੂਪੀ ‘ਚ ਐਨਕਾਊਂਟਰ ਕਰ ਦਿੱਤਾ ਗਿਆ ਹੈ। ਯੂਪੀ ਪੁਲਿਸ ਨੇ ਪੰਜਾਬ ਪੁਲਿਸ ਨਾਲ…

ਛੁੱਟੀਆਂ ਦੀ ਸੂਚੀ 2025: ਅਗਲੇ ਸਾਲ ਸਕੂਲ, ਦਫ਼ਤਰ ਅਤੇ ਬੈਂਕ ਕਿੰਨੇ ਦਿਨ ਰਹਿਣਗੇ ਬੰਦ? ਲੰਬੇ ਵੀਕੈਂਡ ਦੀ ਗਿਣਤੀ ਸਮੇਤ ਪੂਰੀ ਲਿਸਟ ਜਾਰੀ

ਚੰਡੀਗੜ੍ਹ, 23 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ): ਨਵਾਂ ਸਾਲ ਆਉਣ ਵਾਲਾ ਹੈ। ਨਵੇਂ ਸਾਲ ਤੋਂ ਪਹਿਲਾਂ ਹੀ ਸਰਕਾਰ ਨੇ ਅਗਲੇ ਸਾਲ ਆਉਣ ਵਾਲੀਆਂ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸਾਲ…

ਵਿਆਹ ਦੀਆਂ ਤਿਆਰੀਆਂ ਦੌਰਾਨ ਬਿਲਡਿੰਗ ਹਾਦਸੇ ਵਿੱਚ ਵਿਆਹ ਵਾਲੀ ਕੁੜੀ ਦੀ ਮੌਤ, ਪਰਿਵਾਰ ‘ਤੇ ਟੁੱਟਿਆ ਦੁਖਾਂ ਦਾ ਪਹਾੜ

ਮੋਹਾਲੀ , 22 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ) : ਮੋਹਾਲੀ ਦੇ ਸੋਹਾਣਾ ‘ਚ ਬਿਲਡਿੰਗ ਹਾਦਸੇ ਕਾਰਨ ਹਿਮਾਚਲ ਪ੍ਰਦੇਸ਼ ਦੇ ਇੱਕ ਪਰਿਵਾਰ ‘ਚ ਵੀ ਮਾਤਮ ਛਾ ਗਿਆ। ਜੋ ਪਰਿਵਾਰ ਆਪਣੀ ਧੀ ਦੇ…

ਮੋਹਾਲੀ ਹਾਦਸਾ ਅਪਡੇਟ: 5 ਲੋਕਾਂ ਨੂੰ ਮਲਬੇ ‘ਚੋਂ ਕੱਢਿਆ ਗਿਆ, ਰਾਹਤ ਅਤੇ ਬਚਾਅ ਕਾਰਜ ਜਾਰੀ

ਚੰਡੀਗੜ੍ਹ, 21 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ):  ਸ਼ਨੀਵਾਰ ਸ਼ਾਮ ਨੂੰ ਮੋਹਾਲੀ ‘ਚ ਇੱਕ ਵੱਡਾ ਹਾਦਸਾ ਹੋਇਆ। ਸੋਹਾਣਾ ਕੋਲ ਇੱਕ ਬਹੁ-ਮੰਜ਼ਿਲਾ ਇਮਾਰਤ ਅਚਾਨਕ ਡਿੱਗ ਗਈ। ਮਿਲੀ ਜਾਣਕਾਰੀ ਦੇ ਮੁਤਾਬਕ ਇੱਥੇ ਇੱਕ ਜਿੰਮ…

ਉਪ ਅਤੇ ਜਨਰਲ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਘੋਸ਼ਿਤ

21 ਦਸੰਬਰ 2024 ਨੂੰ ਜ਼ਿਲ੍ਹੇ ਵਿੱਚ ਹੋਣ ਵਾਲੀਆਂ ਉਪ ਅਤੇ ਜਨਰਲ ਚੋਣਾਂ ਦੇ ਮੱਦੇਨਜ਼ਰ, ਜਿੱਥੇ ਵੋਟਾਂ ਪੈਣੀਆਂ ਹਨ, ਉਥੇ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਰਾਜ ਚੋਣ…

ਰੈੱਡ ਕਰਾਸ ਨੇ ਫਲਾਹੀ ’ਚ ਝੁੱਗੀਆਂ ਨੂੰ ਅੱਗ ਲੱਗਣ ਕਾਰਨ ਪ੍ਰਭਾਵਿਤ ਪਰਿਵਾਰਾਂ ਦੀ ਕੀਤੀ ਮਦਦ

ਹੁਸ਼ਿਆਰਪੁਰ, 22 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ): ਡਿਪਟੀ ਕਮਿਸ਼ਨਰ ਕਮਿਸ਼ਨਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਰੈਡ ਕਰਾਸ ਸੁਸਾਇਟੀ ਦੀ ਟੀਮ ਨੇ ਪਿੰਡ ਫਲਾਹੀ ਵਿਖੇ ਅੱਗ ਨਾਲ ਪ੍ਰਭਾਵਿਤ ਪਰਿਵਾਰਾ ਨੂੰ ਰਾਹਤ ਸਮੱਗਰੀ ਮੁਹੱਈਆ…

ਰੈਲੀਆਂ, ਮੀਟਿੰਗਾਂ ਤੇ ਧਰਨੇ ਆਦਿ ’ਚ ਭੜਕਾਊ ਬਿਆਨਬਾਜ਼ੀ, ਨਫ਼ਰਤੀ ਭਾਸ਼ਣ ਦੇਣ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 20 ਦਸੰਬਰ2024 (ਪੰਜਾਬੀ ਖਬਰਨਾਮਾ ਬਿਊਰੋ ) : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ…

ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਚੋਣਾਂ ਦੇ ਮੱਦੇਨਜ਼ਰ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ

ਬਠਿੰਡਾ, 20 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ): ਜ਼ਿਲ੍ਹੇ ਅੰਦਰ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ 21 ਦਸੰਬਰ 2024 ਨੂੰ ਹੋਣ ਜਾ ਰਹੀਆਂ ਜਨਰਲ ਤੇ ਉਪ ਚੋਣਾਂ ਨੂੰ ਅਮਨ-ਅਮਾਨ ਨਾਲ…

ਸਾਬਕਾ ਸੈਨਿਕਾਂ ਦੇ ਪਰਿਵਾਰਾਂ ਨੂੰ ਮਿਲ ਰਿਹਾ ਪੂਰਾ ਮਾਣ ਸਨਮਾਨ

ਬਠਿੰਡਾ, 20 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ) : ਸਰਕਾਰੀ ਦਫਤਰਾਂ ਵਿੱਚ ਕੰਮ-ਕਾਜ਼ ਲਈ ਆਉਣ ਵਾਲੇ ਸਾਰੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਤੋਂ ਇਲਾਵਾ ਜ਼ਿਲ੍ਹੇ ਦੇ ਆਮ ਵਿਅਕਤੀਆਂ ਅਤੇ ਬਜ਼ੁਰਗਾਂ ਨੂੰ ਪੂਰਾ ਮਾਣ…