ਕੈਨੇਡਾ ਵਿੱਚ ਪੱਕੇ ਨਾਗਰਿਕ ਬਣਨ ਦੀ ਖੁਸ਼ਖਬਰੀ, ਟਰੂਡੋ ਸਰਕਾਰ ਦਾ ਵੱਡਾ ਐਲਾਨ
ਚੰਡੀਗੜ੍ਹ, 19 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ): ਕੈਨੇਡਾ ਵਿੱਚ ਪੱਕੇ ਹੋਣ ਦਾ ਸੁਪਨਾ ਦੇਖ ਰਹੇ ਭਾਰਤੀਆਂ ਲਈ ਵੱਡੀ ਖੁਸ਼ਖਬਰੀ ਹੈ। ਕੈਨੇਡਾ ਸਰਕਾਰ ਨੇ 1,085 ਵਿਦੇਸ਼ੀ ਨਾਗਰਿਕਾਂ ਨੂੰ ਆਪਣੇ ਪ੍ਰੋਵਿੰਸ਼ੀਅਲ ਨਾਮਜ਼ਦ ਪ੍ਰੋਗਰਾਮ…
