ਪੰਜਾਬ MC ਚੋਣਾਂ: ਚੋਣ ਜ਼ਾਬਤਾ ਲਾਗੂ, 344 ਪੋਲਿੰਗ ਬੂਥ ਸੰਵੇਦਨਸ਼ੀਲ
ਚੰਡੀਗੜ੍ਹ, 8 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ) ਪੰਜਾਬ ਰਾਜ ਚੋਣ ਕਮਿਸ਼ਨ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਮਿਤੀ 22/11/2024 ਦੇ ਨੋਟੀਫਿਕੇਸ਼ਨ ਅਨੁਸਾਰ ਵੱਖ-ਵੱਖ ਨਗਰ ਨਿਗਮਾਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ…
