Category: ਪੰਜਾਬ

CM ਮਾਨ ਨੇ ਅਮਿਤ ਸ਼ਾਹ ਨੂੰ ਫੋਨ ਕੀਤਾ; ‘ਆਪ’ ਨੇ ਭਾਜਪਾ ‘ਤੇ ਮੁੱਦੇ ਪੈਦਾ ਕਰਨ ਦਾ ਦੋਸ਼ ਲਾਇਆ ਹੈ

ਪੰਜਾਬ ਵਿੱਚ ਧਾਨ ਦੀ ਸੰਕਟ ਦੀ ਸਥਿਤੀ ਹੋਰ ਗਹਿਰੀ ਹੋ ਗਈ ਹੈ, ਜਿਸ ਨਾਲ ਕਿਸਾਨਾਂ ਨੇ 51 ਥਾਵਾਂ ‘ਤੇ ਪ੍ਰਦਰਸ਼ਨ ਜਾਰੀ ਰੱਖੇ ਹਨ ਅਤੇ ਇਹ ਮਸਲਾ ਰਾਜਨੀਤਿਕ ਰੰਗ ਵੀ ਲੈ…

ਮੋਟਰ ਸਾਈਕਲ ਨੂੰ ਬਚਾਉਂਦਾ ਆਟੋ ਤੇ ਟਰਾਲੇ ‘ਚ ਭਿਆਨਕ ਟੱਕਰ, 6 ਔਰਤਾਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖਮੀ

ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਕਟੜਾ ਬਿਲਹੌਰ ਹਾਈਵੇ ‘ਤੇ ਟਰੱਕ ਅਤੇ ਆਟੋ ਵਿਚਾਲੇ ਹੋਈ ਟੱਕਰ ‘ਚ 10 ਲੋਕਾਂ ਦੀ ਮੌਤ ਹੋ ਗਈ। ਜਦਕਿ ਅੱਧੀ ਦਰਜਨ…

ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਐਡਵੋਕੇਟ ਧਾਮੀ ਨੇ ਲਿਆ ਨੋਟਿਸ

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਕਾਰ (ਕਿਰਪਾਨ) ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਦਾ ਸਖ਼ਤ ਨੋਟਿਸ ਲਿਆ…

ਸੁਖਬੀਰ ਬਾਦਲ ਦੇ ਭਵਿੱਖ ਦਾ ਫੈਸਲਾ ਅੱਜ: ਅਕਾਲ ਤਖ਼ਤ ਸਾਹਿਬ ਵਿਖੇ ਮੀਟਿੰਗ ਮਗਰੋਂ ਸੁਣਾਈ ਜਾਵੇਗੀ ਸਜ਼ਾ

SAD on Sukhbir Badal: ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਧਾਰਮਿਕ ਅਤੇ ਸਿਆਸੀ ਭਵਿੱਖ ਬਾਰੇ ਫੈਸਲਾ ਅੱਜ ਵਿਚਾਰਿਆ ਜਾਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ…

ਗੁਰਦਾਸਪੁਰ: ਆਪਣੇ ਹੀ ਟਰੈਕਟਰ ਹੇਠਾਂ ਆ ਗਿਆ ਕਿਸਾਨ…ਮੌਕੇ ‘ਤੇ ਹੀ ਹੋਈ ਮੌਤ

ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਕੋਟਲੀ ਥਾਬਲਾਂ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਦੱਸ ਦੇਈਏ ਕਿ ਕਿਸਾਨ ਆਪਣੀ ਝੋਨੇ ਦੀ ਫ਼ਸਲ ਖੇਤਾਂ ਵਿੱਚੋਂ ਲੈ ਕੇ ਆ ਰਿਹਾ ਸੀ,…

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ,ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ !…

ਪੰਜਾਬ ਵਿੱਚ ਬਾਰਿਸ਼ ਨੂੰ ਲੈ ਕੇ ਵੱਡੀ ਅਪਡੇਟ ਆ ਰਹੀ ਹੈ। ਦਰਅਸਲ, ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੌਜੂਦਾ ਤਾਪਮਾਨ ਦੇ ਹਿਸਾਬ ਨਾਲ ਫਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।…

ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੀ ਡਟਾਈ, ਸੁਪਰੀਮ ਕੋਰਟ ਦੀ ਕਮੇਟੀ ਨਾਲ ਵਾਰਤਾ ਫੇਲ੍ਹ

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਦੀ ਹੱਦ ’ਤੇ ਸਥਿਤ ਸ਼ੰਭੂ ਬਾਰਡਰ ਖੁੱਲ੍ਹਵਾਉਣ ਲਈ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਤੇ ਕਿਸਾਨ ਆਗੂਆਂ ਵਿਚਾਲੇ ਸੋਮਵਾਰ ਨੂੰ ਹੋਈ ਮੀਟਿੰਗ ਬੇਨਤੀਜਾਤ ਰਹੀ। ਕਿਸਾਨ ਨੇਤਾ ਦਿੱਲੀ…

ਨਗਰ ਨਿਗਮਾਂ ਅਤੇ ਕੌਂਸਲਾਂ ਦੀ ਚੋਣਾਂ ‘ਤੇ ਹੁਕਮ ਅਦੂਲੀ ਪਟੀਸ਼ਨ

ਚੰਡੀਗੜ੍ਹ : ਨਗਰ ਨਿਗਮਾਂ ਤੇ ਕੌਂਸਲਾਂ ਦੀ ਚੋਣ ਦੀ ਨੋਟੀਫਿਕੇਸ਼ਨ 15 ਦਿਨਾਂ ਦੇ ਅੰਤਰ ਜਾਰੀ ਕਰਨ ਦੇ 14 ਅਕਤੂਬਰ ਦੇ ਹੁਕਮ ਦੀ ਪਾਲਣਾ ਨਾ ਹੋਣ ਕਾਰਨ ਹੁਣ ਇਸ ਮਾਮਲੇ ’ਚ ਹੁਕਮ…

ਬਾਲ ਵਿਕਾਸ ਪ੍ਰੋਜੈਕਟ ਅਫਸਰ ਦੇ ਦਖਲ ਕਾਰਨ ਰੁਕਿਆ ਬਾਲ ਵਿਆਹ

ਹੁਸ਼ਿਆਰਪੁਰ, 4 ਨਵੰਬਰ: ਹੁਸ਼ਿਆਰਪੁਰ-1 ਦੀ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ-ਕਮ-ਬਾਲ ਵਿਆਹ ਰੋਕਥਾਮ ਅਫ਼ਸਰ ਰਵਿੰਦਰ ਕੌਰ ਨੇ ਦੱਸਿਆ ਕਿ 30 ਅਕਤੂਬਰ ਨੂੰ ਉਨ੍ਹਾਂ ਦੇ ਧਿਆਨ ਵਿੱਚ ਬਾਲ ਵਿਆਹ ਦਾ ਮਾਮਲਾ ਆਇਆ ਸੀ।…

ਪੰਜਾਬ ‘ਚ ਜ਼ਿਮਨੀ ਚੋਣਾਂ ਦੀ ਤਰੀਕ ਬਦਲੀ: ਵੋਟਾਂ ਪਾਉਣ ਦਾ ਨਵਾਂ ਦਿਨ

ਡਿਜੀਟਲ ਡੈਸਕ, ਚੰਡੀਗੜ੍ਹ। ਪੰਜਾਬ ਵਿੱਚ ਉਪ ਚੋਣਾਂ ਦੀ ਤਰੀਕ ਬਦਲ ਗਈ ਹੈ। ਚੋਣ ਕਮਿਸ਼ਨ ਨੇ ਪੰਜਾਬ ਦੀਆਂ ਚਾਰ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਤਰੀਕ ਬਦਲ ਦਿੱਤੀ ਹੈ। ਹੁਣ…