ਪੰਜਾਬ ‘ਚ 2 ਦਿਨ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਜਾਣੋ ਮੌਸਮ ਦਾ ਹਾਲ
Punjab Weather Update(ਪੰਜਾਬੀ ਖਬਰਨਾਮਾ): ਅੱਜ ਪੰਜਾਬੀਆਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲ ਸਕਦੀ ਹੈ। ਹੁਣ ਦੋ ਦਿਨਾਂ ਤੱਕ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ।…
