ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ‘ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ
ਚੰਡੀਗੜ੍ਹ(ਪੰਜਾਬੀ ਖ਼ਬਰਨਾਮਾ): ਲੋਕ ਸਭਾ ਚੋਣਾਂ-2024 ਵਿੱਚ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕਰਨ ਦੀ ਮੁਹਿੰਮ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਇਕ ਹੋਰ ਨਿਵੇਕਲੀ ਪਹਿਲਕਦਮੀ ਕੀਤੀ ਗਈ…
