ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ- ਐਡਵੋਕੇਟ ਧਾਮੀ
(ਪੰਜਾਬੀ ਖ਼ਬਰਨਾਮਾ): ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਵਿਖੇ ਬਾਬਾ ਤਰਸੇਮ ਸਿੰਘ ਦੇ ਕਤਲ ਮਾਮਲੇ ਵਿੱਚ ਸਥਾਨਕ ਗੁਰਦੁਆਰਾ ਸਾਹਿਬ…
