Category: ਪੰਜਾਬ

ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਨੂੰ ਸੰਗਤ ਵੱਲੋਂ ਕੈਨੇਡਾ ’ਚ 11 ਏਕੜ ਜ਼ਮੀਨ ਭੇਟ

13 ਜੂਨ (ਪੰਜਾਬੀ ਖਬਰਨਾਮਾ): ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ ਸਰਹਾਲੀ ਸਾਹਿਬ ਦੇ ਮੌਜੂਦਾ ਮੁਖੀ ਸੰਤ ਬਾਬਾ ਸੁੱਖਾ ਸਿੰਘ ਇਨ੍ਹੀਂ ਦਿਨੀਂ ਕੈਨੇਡਾ ਵਿਚ ਗੁਰਮਤਿ ਪ੍ਰਚਾਰ ਫੇਰੀ ’ਤੇ ਹਨ। ਪੰਜਾਬ…

ਲਹਿਰਾ ਸੁਨਾਮ ਮੁੱਖ ਮਾਰਗ ਤੋਂ ਲੰਘਦੀ ਘੱਗਰ ਬ੍ਰਾਂਚ ਦੀ ਵੱਡੀ ਨਹਿਰ ’ਚ ਪਿਆ 15 ਫੁੱਟ ਪਾੜ

13 ਜੂਨ (ਪੰਜਾਬੀ ਖਬਰਨਾਮਾ):ਸਥਾਨਕ ਸ਼ਹਿਰ ਦੇ ਅਤੀ ਨੇੜੇ ਲਹਿਰਾ ਸੁਨਾਮ ਮੁੱਖ ਮਾਰਗ ਤੋਂ ਲੰਘਦੀ ਘੱਗਰ ਬਰਾਂਚ ਨਹਿਰ ਵਿੱਚ 15 ਫੁੱਟ ਪਾੜ ਪੈ ਜਾਣ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ।…

40 ਸਾਲਾਂ ਤੋਂ ਬਰਖ਼ਾਸਤਗੀ ’ਤੇ ਹਾਈ ਕੋਰਟ ਦੀ ਮੋਹਰ, ਕਿਹਾ, ਸੇਵਾ ਵਿਚ ਰੱਖਣਾ ਹੋ ਸਕਦਾ ਸੀ ਜੋਖਮ ਭਰਿਆ

13 ਜੂਨ (ਪੰਜਾਬੀ ਖਬਰਨਾਮਾ):ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਅੱਤਵਾਦੀਆਂ ਨਾਲ ਨਜ਼ਦੀਕੀ ਦੇ ਆਧਾਰ ’ਤੇ 1984 ਨੂੰ ਜਾਰੀ ਬਰਖ਼ਾਸਤਗੀ ਦੇ ਆਦੇਸ਼ ਨੂੰ 40 ਸਾਲਾਂ ਬਾਅਦ…

ਪੰਜਾਬ ਵਿੱਚ ਆਰੇਂਜ ਅਲਰਟ ਜਾਰੀ, ਜਾਣੋ ਦੇਸ਼ ਭਰ ਦੇ ਮੌਸਮ ਦਾ ਹਾਲ

 12 ਜੂਨ (ਪੰਜਾਬੀ ਖਬਰਨਾਮਾ):ਦੇਸ਼ ‘ਚ ਮਾਨਸੂਨ ਆਪਣੀ ਰਫਤਾਰ ਨਾਲ ਅੱਗੇ ਵਧ ਰਿਹਾ ਹੈ, ਪਰ ਉੱਤਰੀ ਭਾਰਤ ਦੇ ਕਈ ਸੂਬੇ ਅਜੇ ਵੀ ਅੱਤ ਦੀ ਗਰਮੀ ਝੱਲ ਰਹੇ ਹਨ। ਲੁਧਿਆਣਾ ਵਿੱਚ ਮੌਸਮ…

ਚੰਡੀਗੜ੍ਹ ਦੇ ਸੈਕਟਰ-32 ਦੇ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

12 ਜੂਨ (ਪੰਜਾਬੀ ਖਬਰਨਾਮਾ):ਦੇਸ਼ ਦੀ ਰਾਜਧਾਨੀ ਤੋਂ ਬਾਅਦ ਹੁਣ ਚੰਡੀਗੜ੍ਹ ਦੇ ਸੈਕਟਰ-32 ਦੇ ਹਸਪਤਾਲ ਅਤੇ ਮੈਡੀਕਲ ਕਾਲਜ ਮੈਂਟਲ ਹੈਲਥ ਇੰਸਟੀਚਿਊਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਤੋਂ…

ਜਲੰਧਰ ਵਿੱਚ ਦਰਦਨਾਕ ਸੜਕ ਹਾਦਸਾ, ਟਿੱਪਰ ਨੇ ਪਿਓ ਪੁੱਤ ਨੂੰ ਦਰੜਿਆ

12 ਜੂਨ (ਪੰਜਾਬੀ ਖਬਰਨਾਮਾ):ਜਲੰਧਰ ਦੇ ਨਕੋਦਰ ਰੋਡ ‘ਤੇ ਖਾਲਸਾ ਸਕੂਲ ਨੇੜੇ ਬੁੱਧਵਾਰ ਸਵੇਰੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਜਿੱਥੇ ਇਕ ਤੇਜ਼ ਰਫਤਾਰ ਟਿੱਪਰ ਨੇ ਬਾਈਕ ਸਵਾਰ ਪਿਓ-ਪੁੱਤ ਨੂੰ ਦਰੜ ਦਿੱਤਾ।…

ਸੰਸਦ ਮੈਂਬਰ ਚੁਣੇ ਤਿੰਨ ਵਿਧਾਇਕਾਂ ਨੇ ਨਹੀਂ ਦਿੱਤਾ ਅਸਤੀਫ਼ਾ; ਜਲੰਧਰ ਪੱਛਮੀ ਜ਼ਿਮਨੀ ਚੋਣ 10 ਜੁਲਾਈ ਨੂੰ

ਚੰਡੀਗੜ੍ਹ 12 ਜੂਨ 2024 (ਪੰਜਾਬੀ ਖਬਰਨਾਮਾ) : ਤਾਜ਼ਾ ਹੋਈਆਂ ਲੋਕ ਸਭਾ ਚੋਣਾਂ ਵਿਚ ਸੰਸਦ ਚੁਣੇ ਗਏ ਤਿੰਨ ਵਿਧਾਇਕਾਂ ਨੇ ਅਜੇ ਤੱਕ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਨਹੀਂ ਦਿੱਤਾ। ਇਸ ਕਰਕੇ ਚੋਣ…

ਵਿਜੀਲੈਂਸ ਦੁਆਰਾ ਦੋ ਪੁਲਿਸ ਵਾਲਿਆਂ ਦੀ ਗ੍ਰਿਫ਼ਤਾਰੀ ਵਿੱਚ 26 ਲੱਖ ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ

12 ਜੂਨ (ਪੰਜਾਬੀ ਖਬਰਨਾਮਾ): ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਸੂਬਾ ਸਰਕਾਰ ਦੀ ਨੀਤੀ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ…

ਡਿਬਰੂਗੜ੍ਹ ਜੇਲ੍ਹ ‘ਚ ਬੰਦ ‘ਪ੍ਰਧਾਨ ਮੰਤਰੀ ਬਾਜੇਕੇ’ ਦੀ ਸਿਹਤ ਵਿਗੜੀ

12 ਜੂਨ (ਪੰਜਾਬੀ ਖਬਰਨਾਮਾ):ਭਗਵੰਤ ਸਿੰਘ ਉਰਫ ‘ਪ੍ਰਧਾਨ ਮੰਤਰੀ ਬਾਜੇਕੇ’ ਨੂੰ ਕੱਲ੍ਹ ਸ਼ਾਮ ਅਸਾਮ ਮੈਡੀਕਲ ਕਾਲਜ ਹਸਪਤਾਲ (ਏਐਮਸੀਐਚ) ਵਿੱਚ ਦਾਖਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਸਿਹਤ ਖਰਾਬ…

ਪੰਜਾਬ ਨੂੰ ਤਬਾਹ ਕਰ ਰਿਹਾ ਨਸ਼ਿਆਂ ਦਾ ਜ਼ਹਿਰ

12 ਜੂਨ 2024 (ਪੰਜਾਬੀ ਖਬਰਨਾਮਾ) : ਪੰਜਾਬ ’ਚ ਨਸ਼ਿਆਂ ਨੇ ਜਿੱਥੇ ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਕੀਤੀ ਹੈ, ਉੱਥੇ ਘਰਾਂ ਨੂੰ ਵੀ ਉਜਾੜ ਦਿੱਤਾ ਹੈ। ਇਸ ਕਾਰਨ ਸੂਬੇ ਦਾ ਅਰਥਚਾਰਾ ਵੀ…