Category: ਪੰਜਾਬ

ਨੀਟ ਪ੍ਰੀਖਿਆ ਸਵਾਲਾਂ ’ਚ ਕਿਉਂ ਘਿਰੀ?

12 ਜੂਨ 2024 (ਪੰਜਾਬੀ ਖਬਰਨਾਮਾ) : ਕੇਂਦਰ ਤੇ ਪ੍ਰਾਂਤਕ ਸਰਕਾਰਾਂ ਵੱਲੋਂ ਦਾਖ਼ਲਿਆਂ ਅਤੇ ਨੌਕਰੀਆਂ ਲਈ ਹੋਣ ਵਾਲੇ ਪ੍ਰੀਖਿਆ ਟੈਸਟਾਂ ਨੂੰ ਲੈ ਕੇ ਹਰ ਵਾਰ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਕਿ…

World Day Against Child Labour: ਨਹੀਂ ਰੁਕ ਰਹੀ ਬਾਲ ਮਜ਼ਦੂਰੀ

12 ਜੂਨ 2024 (ਪੰਜਾਬੀ ਖਬਰਨਾਮਾ) : ਹਰ ਸਾਲ 12 ਜੂਨ ਬਾਲ ਮਜ਼ਦੂਰੀ ਰੋਕੂ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਬਾਲ ਮਜ਼ਦੂਰੀ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ…

ਪੰਜਾਬ ਵਿੱਚ ਲੂ ਦੀ ਮਾਰ: ਪਠਾਨਕੋਟ ਦਾ ਤਾਪਮਾਨ 46°C ਪਾਰ, 2 ਦਿਨ ਲਈ ਆਰੇਂਜ ਅਲਰਟ

ਲੁਧਿਆਣਾ 12 ਜੂਨ 2024 (ਪੰਜਾਬੀ ਖਬਰਨਾਮਾ) : ਮਈ ਤੋਂ ਬਾਅਦ ਜੂਨ ’ਚ ਵੀ ਸੂਬੇ ’ਚ ਲੂ ਤੇ ਜ਼ਬਰਦਸਤ ਗਰਮੀ ਦਾ ਸਿਲਸਿਲਾ ਜਾਰੀ ਹੈ। ਮੰਗਲਵਾਰ ਨੂੰ ਲੁਧਿਆਣਾ, ਪਟਿਆਲਾ, ਬਠਿੰਡਾ, ਚੰਡੀਗੜ੍ਹ ਤੇ ਅੰਮ੍ਰਿਤਸਰ…

ਜ਼ਿਲ੍ਹੇ ਵਿਚ ਬਾਲ ਮਜਦੂਰੀ ਖਾਤਮਾ ਸਪਤਾਹ 11 ਜੂਨ ਤੋਂ 21 ਜੂਨ ਤੱਕ ਮਨਾਇਆ ਜਾਵੇਗਾ

ਫਰੀਦਕੋਟ, 11 ਜੂਨ 2024 (ਪੰਜਾਬੀ ਖਬਰਨਾਮਾ) : ਰਾਜ ਵਿੱਚੋਂ ਬਾਲ ਮਜਦੂਰੀ ਦੀ ਸਮਾਜਿਕ ਬੁਰਾਈ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਬਾਲ ਮਜਦੂਰੀ ਖਾਤਮਾ ਸਪਤਾਹ ਮੁਹਿੰਮ 11 ਤੋਂ 21 ਜੂਨ ਤੱਕ…

ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ ਵੱਲੋਂ ਅਹਿਮ ਮੀਟਿੰਗ

ਤਰਨ ਤਾਰਨ, 11 ਜੂਨ 2024 (ਪੰਜਾਬੀ ਖਬਰਨਾਮਾ) : ਜ਼ਿਲਾ੍ਹ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ, ਸ਼੍ਰੀ ਸੰਦੀਪ ਕੁਮਾਰ ਵੱਲੋਂ  ਮਾਲ ਵਿਭਾਗ ਦੇ ਅਧਿਕਾਰੀਆਂ ਨਾਲ  ਜ਼ਿਲਾ੍ਹ ਪ੍ਰਬੰਧਕੀ ਕੰਪਲੈਕਸ ਵਿਖੇ ਅਹਿਮ ਮੀਟਿੰਗ ਕੀਤੀ। …

ਧੂਰੀ ਤੋਂ ਸਾਬਕਾ ਵਿਧਾਇਕ ਧਨਵੰਤ ਸਿੰਘ ਦਾ ਹੋਇਆ ਦਿਹਾਂਤ

11 ਜੂਨ (ਪੰਜਾਬੀ ਖਬਰਨਾਮਾ):ਧੂਰੀ ਤੋਂ ਸਾਬਕਾ ਵਿਧਾਇਕ ਧਨਵੰਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਧਨਵੰਤ ਸਿੰਘ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਅੱਜ ਸਵੇਰੇ ਉਨ੍ਹਾਂ ਨੇ ਆਖਰੀ…

ਮੂਸੇਵਾਲਾ ਦੇ ਜਨਮਦਿਨ ਮੌਕੇ ਹਵੇਲੀ ਪਹੁੰਚੇ ਪਾਲ ਸਿੰਘ ਸਮਾਓ, ਨਿੱਕੇ ਸਿੱਧੂ ਤੇ ਪਰਿਵਾਰ ਨਾਲ ਕੱਟਿਆ ਕੇਕ

11 ਜੂਨ (ਪੰਜਾਬੀ ਖਬਰਨਾਮਾ):ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਜਨਮ ਦਿਨ ਹੈ। ਇਸ ਮੌਕੇ ਬਾਬਾ ਸ਼੍ਰੀ ਚੰਦ ਜੀ ਕਲਚਰ ਐਂਡ ਸੋਸ਼ਲ ਵੈੱਲਫੇਅਰ ਟਰੱਸਟ ਸਮਾਉਂ ਦੇ ਮੁਖੀ ਤੇ ਸਮਾਜ ਸੇਵਕ…

ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ

ਜਲੰਧਰ, 11 ਜੂਨ 2024 (ਪੰਜਾਬੀ ਖਬਰਨਾਮਾ) : ਭਾਰਤ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ 34-ਜਲੰਧਰ ਪੱਛਮੀ (ਅ.ਜ.) ਦੀ ਜਿਮਨੀ ਚੋਣ ਲਈ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ, ਜਿਸ ਮੁਤਾਬਕ ਵਿਧਾਨ…

ਮਖੂ ਦੇ ਅਧੀਨ ਆਉਂਦੇ ਪਿੰਡ ਫੇਮੀ ਵਾਲਾ ਦੇ ਨੌਜਵਾਨ ਦੀ ਗੋਲ਼ੀ ਮਾਰ ਕੇ ਹੱਤਿਆ

 11 ਜੂਨ (ਪੰਜਾਬੀ ਖਬਰਨਾਮਾ):ਮਖੂ ਦੇ ਅਧੀਨ ਆਉਂਦੇ ਪਿੰਡ ਫੇਮੀ ਵਾਲਾ ਵਿਖੇ ਨੌਜਵਾਨ ਨੂੰ ਗੋਲ਼ੀ ਮਾਰ ਕੇ ਕਤਲ ਕਰਨ ਦੇ ਮਾਮਲੇ ’ਚ ਥਾਣਾ ਮਖੂ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਾਮਜ਼ਦ ਅਤੇ…

ਫਾਜ਼ਿਲਕਾ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਅਰਨੀਵਾਲਾ ‘ਚ 62 ਲੱਖ ਦੀ ਠੱਗੀ ਮਾਰਨ ’ਤੇ ਚਾਰ ਖ਼ਿਲਾਫ਼ ਪਰਚਾ

 11 ਜੂਨ (ਪੰਜਾਬੀ ਖਬਰਨਾਮਾ):ਫਾਜ਼ਿਲਕਾ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਅਰਨੀਵਾਲਾ ਦੀ ਪੁਲਿਸ ਨੇ 4 ਲੋਕਾਂ ਖ਼ਿਲਾਫ਼ 62 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਭਜਨ ਦਾਸ…