Category: ਪੰਜਾਬ

5000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ, 20 ਅਪ੍ਰੈਲ, 2024 (ਪੰਜਾਬੀ ਖ਼ਬਰਨਾਮਾ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਜ਼ਿਲੇ ਅਧੀਨ ਪੈਂਦੇ ਥਾਣਾ ਪਿੰਡ ਕੰਬੋ ਵਿਖੇ ਤਾਇਨਾਤ…

ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ: ਅਨੁਰਾਗ ਵਰਮਾ

ਚੰਡੀਗੜ੍ਹ(ਪੰਜਾਬੀ ਖ਼ਬਰਨਾਮਾ): ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸੂਬੇ ਵਿੱਚ ਚੱਲ ਰਹੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਬੇਮੌਸਮੀ ਮੌਸਮ ਨਾਲ ਹੋਏ ਖਰਾਬ ਹੋਈ ਫਸਲ ਦਾ ਜਾਇਜ਼ਾ ਲੈਣ ਲਈ…

Delhi Fire News: ਗਾਜ਼ੀਪੁਰ ਕੂੜੇ ਦੇ ਪਹਾੜ ‘ਚ ਲੱਗੀ ਭਿਆਨਕ ਅੱਗ 13 ਘੰਟੇ ਬਾਅਦ ਵੀ ਕਾਬੂ ਤੋਂ ਬਾਹਰ

Fire News(ਪੰਜਾਬੀ ਖ਼ਬਰਨਾਮਾ): ਪੂਰਬੀ ਦਿੱਲੀ ਦੇ ਗਾਜ਼ੀਪੁਰ ‘ਚ ਕੂੜਾ ਦੇ ਪਹਾੜ ‘ਚ ਲੱਗੀ ਭਿਆਨਕ ਅੱਗ ‘ਤੇ 13 ਘੰਟੇ ਬੀਤ ਜਾਣ ਤੋਂ ਬਾਅਦ ਵੀ ਫਾਇਰਫਾਈਟਰਜ਼ ਕਾਬੂ ਨਹੀਂ ਪਾ ਸਕੇ ਹਨ। ਮੌਕੇ ‘ਤੇ…

ਖੰਨਾ: ਦਰਦਨਾਕ ਸੜਕ ਹਾਦਸੇ ਵਿੱਚ ਹੋਈ ਇੱਕ ਬਜ਼ੁਰਗ ਜੋੜੇ ਦੀ ਮੌਤ

(ਪੰਜਾਬੀ ਖ਼ਬਰਨਾਮਾ):ਖੰਨਾ ਦੇ ਪਿੰਡ ਘੁਡਾਣੀ ਕਲਾਂ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਬਜ਼ੁਰਗ ਜੋੜੇ ਦੀ ਮੌਤ ਹੋ ਗਈ। ਦੋਵੇਂ ਆਪਣੇ ਵਿਆਹ ਦੀ ਵਰ੍ਹੇਗੰਢ ‘ਤੇ ਰਾੜਾ ਸਾਹਿਬ ਮੱਥਾ ਟੇਕਣ ਜਾ…

Car Racing In Sri Lanka: ਸ਼੍ਰੀਲੰਕਾ ‘ਚ ਕਾਰ ਰੇਸਿੰਗ ਈਵੈਂਟ ਦੌਰਾਨ ਵਾਪਰਿਆ ਦਰਦਨਾਕ ਹਾਦਸਾ, 7 ਦੀ ਮੌਤ, 23 ਜ਼ਖਮੀ

Sri Lanka News(ਪੰਜਾਬੀ ਖ਼ਬਰਨਾਮਾ): ਸ਼੍ਰੀ ਲੰਕਾ ਦੇ ਉਵਾ ਸੂਬੇ ‘ਚ ਐਤਵਾਰ (21 ਅਪ੍ਰੈਲ) ਨੂੰ ਇਕ ਵੱਡੇ ਦਰਦਨਾਕ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ…

ਚਾਕਲੇਟ ਖਾਣ ਨਾਲ ਡੇਢ ਸਾਲਾ ਮਾਸੂਮ ਬੱਚੀ ਦੀ ਵਿਗੜੀ ਸਿਹਤ, ਹਸਪਤਾਲ ‘ਚ ਦਾਖਲ

(ਪੰਜਾਬੀ ਖ਼ਬਰਨਾਮਾ):ਕੁਝ ਦਿਨ ਪਹਿਲਾਂ ਪਟਿਆਲਾ ‘ਚ ਕੇਕ ਖਾਣ ਨਾਲ ਇੱਕ 7 ਸਾਲਾ ਬੱਚੀ ਦੀ ਮੌਤ ਦਾ ਮਾਮਲਾ ਅਜੇ ਖਤਮ ਨਹੀਂ ਸੀ ਹੋਇਆ ਕਿ ਹੁਣ ਮਿਆਦ ਪੁੱਗ ਹੋ ਚੁੱਕੀ ਚਾਕਲੇਟ ਖਾਣ…

ਮਾਰਕਫੈੱਡ ਦੇ ਐਮ.ਡੀ. ਵੱਲੋਂ ਖੰਨਾ ਦੀ ਅਨਾਜ ਮੰਡੀ ‘ਚ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ

ਖੰਨਾ/ਲੁਧਿਆਣਾ, 20 ਅਪ੍ਰੈਲ (ਪੰਜਾਬੀ ਖ਼ਬਰਨਾਮਾ) – ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ ਨੇ ਅੱਜ ਖੰਨਾ ਦੀ ਦਾਣਾ ਮੰਡੀ ਵਿਖੇ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ ਕੀਤਾ। ਏਸ਼ੀਆ ਦੀ ਸਭ ਤੋਂ…

Petrol-Diesel Price: 19 ਅਪ੍ਰੈਲ ਨੂੰ ਜਾਰੀ ਹੋਈਆਂ ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ, ਜਾਂਚ ਕਰੋ

Petrol-Diesel Price Today(ਪੰਜਾਬੀ ਖ਼ਬਰਨਾਮਾ): ਅੰਤਰਰਾਸ਼ਟਰੀ ਪੱਧਰ ‘ਤੇ ਕੱਚੇ ਤੇਲ ਦੀ ਕੀਮਤ 89.57 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਹੀ ਹੈ। ਹਾਲਾਂਕਿ ਭਾਰਤ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦਾ…

Gold Silver Price Today: ਵਿਆਹਾਂ ਦੇ ਸੀਜ਼ਨ ਵਿੱਚ ਸਸਤਾ ਹੋਇਆ ਸੋਨਾ, ਚਾਂਦੀ ਦੀਆਂ ਕੀਮਤਾਂ ਸਥਿਰ

(ਪੰਜਾਬੀ ਖ਼ਬਰਨਾਮਾ):ਵਿਆਹਾਂ ਦਾ ਸੀਜ਼ਨ (Wedding Season) ਸ਼ੁਰੂ ਹੋ ਗਿਆ ਹੈ। ਇਸ ਦੀ ਸ਼ੁਰੂਆਤ ਦੇ ਨਾਲ ਹੀ ਸਰਾਫਾ ਬਾਜ਼ਾਰ ‘ਚ ਮਾਮੂਲੀ ਗਿਰਾਵਟ ਆਈ ਹੈ। 19 ਅਪ੍ਰੈਲ ਨੂੰ ਸਰਾਫਾ ਬਾਜ਼ਾਰ ਖੁੱਲ੍ਹਣ ਨਾਲ…

Cyclone alert: ਤੂਫਾਨ ਦਾ ਅਲਰਟ! ਮੌਸਮ ਵਿਗਿਆਨੀ ਨੇ ਇਸ ਤਰੀਕ ਨੂੰ ਦਿੱਤੀ ਸਾਵਧਾਨ ਰਹਿਣ ਦੀ ਸਲਾਹ…

Cyclone alert(ਪੰਜਾਬੀ ਖ਼ਬਰਨਾਮਾ): ਬਹੁਤ ਜਲਦੀ ਸਮੁੰਦਰ ਵਿੱਚ ਇੱਕ ਵਾਰ ਫਿਰ ਤੂਫਾਨ ਆਉਣ ਵਾਲਾ ਹੈ। ਜੀ ਹਾਂ, ਆਉਣ ਵਾਲੇ ਦਿਨਾਂ ਵਿੱਚ ਅਰਬ ਸਾਗਰ ਵਿੱਚ ਚੱਕਰਵਾਤ ਬਣਨ ਦੀ ਸੰਭਾਵਨਾ ਹੈ। ਮੌਸਮ ਵਿਗਿਆਨੀਆਂ…