Category: ਪੰਜਾਬ

ਸਿਪਾਹੀ ਨੂੰ ਧੱਕਾ ਦੇ ਕੇ ਮੁਲਜ਼ਮ ਹੋਇਆ ਫਰਾਰ, ਅਦਾਲਤ ਦੇ ਬਾਹਰ ਹੱਥਕੜੀ ਖੋਲ੍ਹਣ ਤੋਂ ਬਾਅਦ ਵਾਪਰੀ ਘਟਨਾ

ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ (ਪੰਜਾਬੀ ਖ਼ਬਰਨਾਮਾ) : ਲੁੱਟ-ਖੋਹ ਦੇ ਮੁਲਜ਼ਮ ਨੂੰ ਅਦਾਲਤ ‘ਚ ਪੇਸ਼ ਕਰਨ ਲਈ ਜਦ ਸਿਪਾਹੀ ਨੇ ਉਸ ਦੀ ਹੱਥਕੜੀ ਖੋਲੀ ਤਾਂ ਉਹ ਸਿਪਾਹੀ ਨੂੰ ਧੱਕਾ ਮਾਰ ਕੇ ਕੋਰਟ…

ਲੁਧਿਆਣਾ ‘ਚ ਵੱਡੀ ਲਾਪਰਵਾਹੀ ! ਸੱਜੀ ਕਿਡਨੀ ਦੀ ਬਜਾਏ ਡਾਕਟਰ ਨੀ ਕੀਤੀ ਖੱਬੀ ਕਿਡਨੀ ਦੀ ਸਰਜਰੀ, ਡਾਕਟਰ ਖਿਲਾਫ਼ ਕੇਸ ਦਰਜ

ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ(ਪੰਜਾਬੀ ਖ਼ਬਰਨਾਮਾ) :  ਲੁਧਿਆਣਾ ਦੇ ਇਕ ਡਾਕਟਰ ਦੀ ਲਾਪਰਵਾਹੀ ਅਤੇ ਧੋਖਾਧੜੀ ਦੇ ਚਲਦਿਆਂ ਸਿਹਤਮੰਦ ਹੌਜ਼ਰੀ ਕਾਰੋਬਾਰੀ ਦਾ ਜੀਵਨ ਨਰਕ ਤੋਂ ਵੀ ਮਾੜਾ ਹੋ ਗਿਆ l ਦਰਅਸਲ ਕਾਰੋਬਾਰੀ ਦੀ…

Punjab Farmers Protest : ਸੰਯੁਕਤ ਕਿਸਾਨ ਮੋਰਚੇ ਨੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਲਾਇਆ ਪੱਕਾ ਮੋਰਚਾ, ਪੁਲਿਸ ਵੱਲੋਂ ਲਾਏ ਬੈਰੀਕੇਡ ਹਟਾ ਕੇ ਵਧੇ ਅੱਗੇ

ਐੱਚ.ਐੱਸ.ਸੈਣੀ, ਰਾਜਪੁਰਾ(ਪੰਜਾਬੀ ਖ਼ਬਰਨਾਮਾ) : ਸੰਯੁਕਤ ਕਿਸਾਨ ਮੋਰਚੇ ਗੈਰ ਰਾਜਨੀਤਿਕ ਵੱਲੋਂ 16 ਅਪ੍ਰੈਲ ਤੱਕ ਹਰਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ ਗ੍ਰਿਫਤਾਰ ਕੀਤੇ ਗਏ ਕਿਸਾਨ ਆਗੂਆਂ ਨੂੰ ਰਿਹਾ ਕਰਨ ਦੇ ਦਿੱਤੇ ਅਲਟੀਮੇਟਮ ਤੋਂ ਬਾਅਦ ਅੱਜ…

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 17 ਅਪ੍ਰੈਲ (ਪੰਜਾਬੀ ਖਬਰਨਾਮਾ):ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਸਦਰ ਪੱਟੀ, ਜ਼ਿਲ੍ਹਾ ਤਰਨਤਾਰਨ ਵਿਖੇ ਤਫਤੀਸ਼ੀ ਅਫ਼ਸਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.)…

ਚੋਣ ਜ਼ਾਬਤਾ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ ਅਤੇ ਕੀਮਤੀ ਵਸਤਾਂ ਜ਼ਬਤ

ਚੰਡੀਗੜ੍ਹ, 17 ਅਪ੍ਰੈਲ (ਪੰਜਾਬੀ ਖਬਰਨਾਮਾ):ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ 16 ਮਾਰਚ ਤੋਂ ਸਾਰੇ ਦੇਸ਼ ਵਿੱਚ ਚੋਣ ਜ਼ਾਬਤਾ ਲਾਗੂ ਹੈ ਅਤੇ ਇਸ ਦੌਰਾਨ  ਵੱਖ-ਵੱਖ ਸੁਰੱਖਿਆ ਅਤੇ ਹੋਰ ਏਜੰਸੀਆਂ ਵੱਲੋਂ ਪੰਜਾਬ ਵਿੱਚ…

ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਸਹੀ ਕਿਸਮਾਂ ਦੀ ਚੋਣ ਅਤੇ ਸਮੇਂ ਸਿਰ ਬਿਜਾਈ ਕਰਨਾ ਬੇਹੱਦ ਜ਼ਰੂਰੀ

ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਰਮੇਂ ਦੀ ਫ਼ਸਲ ਤਹਿਤ ਹੇਠ ਰਕਬਾ ਵਧਾਉਣ, ਭਰਪੂਰ ਪੈਦਾਵਾਰ ਲਈ ਖੇਤੀਬਾੜੀ ਵਿਭਾਗ ਵੱਲੋਂ ਅਹਿਮ…

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੇ ਬਾਲ ਭਲਾਈ ਕਮੇਟੀ ਦੇ ਕੰਮਕਾਜ਼ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 16 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਵਿਚ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਹੁਸ਼ਿਆਰਪੁਰ ਅਤੇ ਬਾਲ ਭਲਾਈ ਕਮੇਟੀ ਹੁਸ਼ਿਆਰਪੁਰ ਦੇ ਕੰਮਕਾਜ਼ ਸਬੰਧੀ…

ਲੋਕ ਸਭਾ ਚੋਣਾਂ ਦੌਰਾਨ 9537 ਨਵੇਂ ਵੋਟਰ ਪਹਿਲੀ ਵਾਰ ਕਰਨਗੇ ਆਪਣੀ ਵੋਟ ਦਾ ਇਸਤੇਮਾਲ

ਫ਼ਤਹਿਗੜ੍ਹ ਸਾਹਿਬ, 16 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਲੋਕ ਸਭਾ ਚੋਣਾਂ ਦੌਰਾਨ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ 9537 ਨਵੇਂ ਵੋਟਰ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ ਅਤੇ ਜ਼ਿਲ੍ਹੇ ਵਿੱਚ ਪੈਂਦੇ ਤਿੰਨ ਵਿਧਾਨ ਸਭਾ…

5000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 15 ਅਪ੍ਰੈਲ, 2024 (ਪੰਜਾਬੀ ਖ਼ਬਰਨਾਮਾ):ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਅਜਨਾਲਾ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਛੱਤਰ ਸਿੰਘ ਨੂੰ…

ਕਿਸਾਨਾਂ ਤੇ ਆੜ੍ਹਤੀਆਂ ਨਾਲ ਕੀਤੀ ਗੱਲਬਾਤ, ਸੁੱਕੀ ਕਣਕ ਹੀ ਮੰਡੀਆਂ ਵਿਚ ਲਿਆਉਣ ਦੀ ਅਪੀਲ

ਕਪੂਰਥਲਾ, 15 ਅਪ੍ਰੈਲ (ਪੰਜਾਬੀ ਖ਼ਬਰਨਾਮਾ): ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਅੱਜ ਸਥਾਨਕ ਦਾਣਾ ਮੰਡੀ ਦਾ ਦੌਰਾ ਕਰਦਿਆਂ ਕਣਕ ਦੀ ਖਰੀਦ ਦਾ ਜਾਇਜ਼ਾ ਲਿਆ ਅਤੇ ਮੌਕੇ ’ਤੇ ਕਿਸਾਨਾਂ ਨਾਲ ਗੱਲਬਾਤ…