Category: ਪੰਜਾਬ

ਕਨੀਨਾ ਵਿਚ ਹੋਈ ਸਕੂਲ ਬੱਸ ਦੁਰਘਟਨਾ ‘ਤੇ ਮੁੱਖ ਮੰਤਰੀ ਨਾਇਬ ਸਿੰਘ ਨੇ ਪ੍ਰਗਟਾਇਆ ਦੁੱਖ

ਹਾਦਸੇ ਵਿਚ ਲਾਪ੍ਰਵਾਹੀ ਵਰਤਣ ਵਾਲਿਆਂ ‘ਤੇ ਹੋਵੇਗੀ ਸਖਤ ਕਾਰਵਾਈ – ਨਾਇਬ ਸਿੰਘ ਚੰਡੀਗੜ੍ਹ, 11 ਅਪ੍ਰੈਲ (ਪੰਜਾਬੀ ਖਬਰਨਾਮਾ) : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ ਅੱਜ ਜਿਲ੍ਹਾ ਮਹੇਂਦਰਗੜ੍ਹ ਦੇ ਕਨੀਨਾ ਬਲਾਕ ਦੇ ਪਿੰਡ ਉਨਹਾਨੀ ਵਿਚ ਸਕੂਲ ਬੱਸ ਦੀ ਦੁਰਘਟਨਾ ਵਿਚ ਬੱਚਿਆਂ…

ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਮੱਗਰੀ ਉਪਲੱਬਧ ਕਰਵਾਉਣ ਲਈ ਡੀਲਰਾਂ ਨਾਲ ਕੀਤੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 11 ਅਪ੍ਰੈਲ (ਪੰਜਾਬੀ ਖਬਰਨਾਮਾ) : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਰੂਪਨਗਰ ਦੇ ਮੁੱਖ ਖੇਤੀਬਾੜੀ ਅਫਸਰ ਡਾ.ਗੁਰਬਚਨ ਸਿੰਘ ਵੱਲੋਂ ਕਿਸਾਨਾਂ ਨੂੰ ਵਧੀਆ ਬੀਜ, ਦਵਾਈਆਂ ਤੇ ਖਾਦ ਉਪਲੱਬਧ…

ਬਿਮਾਰ ਮਰੀਜ਼ਾ ਤੋ ਆਟਾ ਪ੍ਰਾਪਤ ਕਰਕੇ ਸਪੈਂਲ ਭਰਨ ਦੀ ਹਦਾਇਤ

ਜਲਾਲਾਬਾਦ, 11 ਅਪ੍ਰੈਲ (ਪੰਜਾਬੀ ਖਬਰਨਾਮਾ) : ਬੀਤੇ ਦਿਨੀ ਜਲਾਲਾਬਾਦ ਵਿਖੇ ਵਰਤ ਵਾਲਾ ਆਟਾ ਖਾਣ ਦੇ ਕਾਰਨ ਲੋਕਾਂ ਦੀ ਤਬੀਅਤ ਅਚਾਨਕ ਖਰਾਨ ਹੋਣ ਕਾਰਨ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋ ਐਸ.ਡੀ.ਐਮ ਦਫਤਰ…

ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਮੀਟਿੰਗ

ਬਠਿੰਡਾ, 11 ਅਪ੍ਰੈਲ (ਪੰਜਾਬੀ ਖਬਰਨਾਮਾ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਲਤੀਫ਼ ਅਹਿਮਦ ਵੱਲੋਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ…

ਡਿਪਟੀ ਕਮਿਸ਼ਨਰ ਨੇ ਰਾਮ ਨੌਮੀ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜਲੰਧਰ, 10 ਅਪ੍ਰੈਲ (ਪੰਜਾਬੀ ਖਬਰਨਾਮਾ):ਰਾਮ ਨੌਮੀ ਵਾਲੇ ਦਿਨ 17 ਅਪ੍ਰੈਲ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਡਾ.…

ਵਿਜੀਲੈਂਸ ਬਿਊਰੋ ਨੇ ਪਟਵਾਰੀ ਤੇ ਉਸਦੇ ਕਰਿੰਦੇ ਨੂੰ 3,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਕਾਬੂ

ਚੰਡੀਗੜ੍ਹ, 10 ਅਪ੍ਰੈਲ, 2024 (ਪੰਜਾਬੀ ਖਬਰਨਾਮਾ):ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੈਕਟਰ 32, ਚੰਡੀਗੜ੍ਹ ਰੋਡ, ਲੁਧਿਆਣਾ ਸਥਿਤ ਪਟਵਾਰਖਾਨੇ ਵਿਖੇ ਤਾਇਨਾਤ ਮਾਲ ਪਟਵਾਰੀ ਸੁਖਵਿੰਦਰ ਸਿੰਘ…

ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਸੀ-ਵਿਜ਼ਲ ਐਪਲੀਕੇਸ਼ਨ ‘ਤੇ ਪ੍ਰਾਪਤ ਸ਼ਿਕਾਇਤਾਂ ਦਾ ਕੀਤਾ ਗਿਆ ਸਮਾਂਬੱਧ ਨਿਪਟਾਰਾ

ਤਰਨ ਤਾਰਨ, ਅਪ੍ਰੈੈਲ 10 (ਪੰਜਾਬੀ ਖਬਰਨਾਮਾ):ਅਗਾਮੀ ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਜ਼ਿਲਾ੍ਹ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਨੇ ਹਲਕਾ ਖਡੂਰ ਸਾਹਿਬ ਦੇ ਲੋਕਾਂ ਨੂੰ ਭਾਰਤੀ ਚੋਣ ਕਮਿਸ਼ਨ…

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: ਨੀਰਜ ਅਰੋੜਾ ਦੀ ਗ੍ਰਿਫਤਾਰੀ ਪੰਜਾਬ ਪੁਲਿਸ ਦੁਆਰਾ

ਚੰਡੀਗੜ੍ਹ/ਫਾਜ਼ਿਲਕਾ, 9 ਅਪ੍ਰੈਲ (ਪੰਜਾਬੀ ਖਬਰਨਾਮਾ):ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਸਕੈਮ ’ਚ ਵੱਡੀ ਸਫਲਤਾ ਦਰਜ ਕਰਦੇ ਹੋਏ ਫ਼ਰੀਦਕੋਟ ਅਤੇ ਫਾਜ਼ਿਲਕਾ ਪੁਲੀਸ ਦੀਆਂ ਸਾਂਝੀਆਂ ਟੀਮਾਂ ਨੇ ਮੁੱਖ ਦੋਸ਼ੀ ਨੀਰਜ ਥਠਾਈ ਉਰਫ ਨੀਰਜ ਅਰੋੜਾ…

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਅਧੀਨ 643 ਕੇਸ ਪ੍ਰਵਾਨ

ਜਲੰਧਰ, 9 ਅਪ੍ਰੈਲ (ਪੰਜਾਬੀ ਖਬਰਨਾਮਾ):ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਨਿਰਭਉ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਦੀ ਤਿਮਾਹੀ ਮੀਟਿੰਗ ਵਿੱਚ ਓਨਾਂ…

50 ਹਜਾਰ ਤੋਂ ਵਧੇਰੇ ਦੀ ਨਗਦੀ ਕੋਲ ਹੋਵੇ ਤਾਂ ਹੋਣ ਮਾਲਕੀ ਦੇ ਪੁਖਤਾ ਸਬੂਤ

ਫਾਜ਼ਿਲਕਾ 9 ਅਪ੍ਰੈਲ (ਪੰਜਾਬੀ ਖਬਰਨਾਮਾ):ਲੋਕ ਸਭਾ ਚੋਣਾਂ 2024 ਦੇ ਮੱਦੇ ਨਜ਼ਰ ਲਾਗੂ ਆਦਰਸ ਚੋਣ ਜਾਬਤੇ ਨੂੰ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹੇ ਭਰ ਵਿੱਚ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ…