ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਫਲਾਇੰਗ ਸਕੁਆਇਡ ਟੀਮਾਂ ਵੱਲੋਂ ਰੋਜ਼ਾਨਾ ਕੀਤੀ ਜਾ ਰਹੀ ਵਿਸੇ਼ਸ ਚੈਕਿੰਗ
ਤਰਨ ਤਾਰਨ, 09 ਅਪ੍ਰੈਲ (ਪੰਜਾਬੀ ਖਬਰਨਾਮਾ):ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਚੋਣ ਜ਼ਾਬਤੇ ਦੀ ਸਖਤੀ ਨਾਲ ਪਾਲਣਾ…
