ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਣਕ ਦੀ ਕਟਾਈ ਉਪਰੰਤ ਰਹਿੰਦ-ਖੂੰਹਦ/ ਨਾੜ ਨੂੰ ਅੱਗ ਲਾਉਣ ਤੇ ਪਾਬੰਦੀ ਦੇ ਹੁਕਮ ਜਾਰੀ
ਫਾਜਿਲਕਾ 9 ਮਈ (ਪੰਜਾਬੀ ਖ਼ਬਰਨਾਮਾ): ਜ਼ਿਲਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋ ਕਰਦਿਆਂ ਜ਼ਿਲਾ ਫਾਜਿਲਕਾ ਅੰਦਰ ਕਣਕ ਦੀ ਨਾੜ/ਰਹਿੰਦ…
