ਸਬਜ਼ੀ ਮੰਡੀ, ਕ੍ਰਿਕਟ ਮੈਦਾਨ, ਪਿੰਡ ਦੀ ਸੱਥਾਂ ਵਿੱਚ ਜਾ ਕੇ ਵੋਟਰਾਂ ਨੂੰ ਵੋਟ ਦੇ ਅਧਿਕਾਰ ਲਈ ਪ੍ਰੇਰਿਤ ਕੀਤਾ
ਫ਼ਰੀਦਕੋਟ, 31 ਮਈ,2024 (ਪੰਜਾਬੀ ਖਬਰਨਾਮਾ) – ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਰਾਹੀਂ ਲਗਾਤਾਰ ਜ਼ਿਲ੍ਹਾ ਵਾਸੀਆਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ…
