Category: ਪੰਜਾਬ

ਵਿਦਿਆਰਥਣਾਂ ਨੂੰ ਸੈਮੀਨਾਰ ਦੌਰਾਨ ਵੋਟ ਦੇ ਅਧਿਕਾਰ ਦੀ ਵਰਤੋਂ ਸਬੰਧੀ ਪ੍ਰੇਰਿਤ ਕੀਤਾ

ਅਬੋਹਰ , 1 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਜਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁਗਲ ਦੇ ਦਿਸ਼ਾ-ਨਿਰਦੇਸ਼ਾਂ ਸਹਾਇਕ ਰਿਟਰਨਿੰਗ ਅਫਸਰ ਬੱਲੂਆਣਾ ਸ. ਅਮਰਿੰਦਰ ਸਿੰਘ ਮੱਲੀ ਏ.ਡੀ.ਸੀ ਵਿਕਾਸ, ਤਹਿਸੀਲਦਾਰ ਸ੍ਰੀਮਤੀ ਸੁਖਬੀਰ ਕੌਰ ਅਤੇ ਬੀਡੀਪੀਓ ਸ. ਜਸਵਿੰਦਰ ਸਿੰਘ ਵੱਲੋਂ ਸਵੀਟ ਟੀਮ…

ਲੋਕ ਸਭਾ ਚੋਣਾਂ ਵਿੱਚ ਨਸ਼ੇ ਅਤੇ ਸ਼ਰਾਬ ਦੀ ਦੁਰਵਰਤੋਂ ਰੋਕਣ ਲਈ ਚੋਣ ਕਮਿਸ਼ਨ ਪੱਬਾਂ ਭਾਰ

ਫਾਜ਼ਿਲਕਾ, 1 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਫਾਜ਼ਿਲਕਾ ਦੇ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਆਖਿਆ ਹੈ ਕਿ ਲੋਕ ਸਭਾ ਚੋਣਾਂ ਵਿੱਚ ਨਸ਼ੇ ਅਤੇ ਸ਼ਰਾਬ ਦੀ ਦੁਰਵਰਤੋਂ ਰੋਕਣ…

ਵਿਜੀਲੈਂਸ ਕਰਮਚਾਰੀਆਂ ਦੇ ਨਾਮ ਉੱਤੇ ਰਿਸ਼ਵਤ ਲੈਣ ਵਾਲੇ ਦੋ ਵਿਅਕਤੀ ਗ੍ਰਿਫਤਾਰ

ਚੰਡੀਗੜ, 1 ਅਪ੍ਰੈਲ, 2024 (ਪੰਜਾਬੀ ਖ਼ਬਰਨਾਮਾ):ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸੋਮਵਾਰ ਨੂੰ ਵਿਜੀਲੈਂਸ ਦੇ ਕਰਮਚਾਰੀਆਂ ਦੇ ਨਾਮ ਉਪਰ 2,50,000 ਰੁਪਏ ਰਿਸ਼ਵਤ ਲੈਣ ਵਾਲੇ…

ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਅਨਸਰਾਂ ਤੇ ਤਿੱਖਾ ਪ੍ਰਹਾਰ

ਫਾਜ਼ਿਲਕਾ 31 ਮਾਰਚ (ਪੰਜਾਬੀ ਖ਼ਬਰਨਾਮਾ):ਲੋਕ ਸਭਾ ਚੋਣਾਂ ਦੌਰਾਨ ਲੋਕ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਦੇ ਆਪਣਾ ਮਤਦਾਨ ਕਰ ਸਕਣ ਅਤੇ ਚੋਣਾਂ ਪੂਰੀ ਤਰਾਂ ਸ਼ਾਂਤਮਈ ਅਤੇ ਨਿਰਪੱਖ ਤਰੀਕੇ ਨਾਲ ਹੋਣ…

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪੁਲਿਸ ਵਿਭਾਗ ਵੱਲੋਂ ਕੀਤਾ ਫਲੈਗ ਮਾਰਚ

ਸ੍ਰੀ ਅਨੰਦਪੁਰ ਸਾਹਿਬ 31 ਮਾਰਚ (ਪੰਜਾਬੀ ਖ਼ਬਰਨਾਮਾ):ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਡਾ.ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ- ਕਮ- ਰਿਟਰਨਿੰਗ ਅਫਸਰ, ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਅਤੇ ਗੁਲਨੀਤ ਸਿੰਘ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਦੀਆਂ ਹਦਾਇਤਾਂ ਅਨੁਸਾਰ ਅਮਨ ਅਤੇ ਕਾਨੂੰਨ ਦੀ ਸਥਿਤੀ…

ਕਣਕ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਪਾਵਰਕਾਮ ਨੇ ਕੰਟਰੋਲ ਰੂਮ ਦੇ ਨੰਬਰ ਜਾਰੀ ਕੀਤੇ

ਗੁਰਦਾਸਪੁਰ, 31 ਮਾਰਚ (ਪੰਜਾਬੀ ਖ਼ਬਰਨਾਮਾ): ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਵਿਸ਼ੇਸ਼ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ ਹੈ। ਇਸ ਸਬੰਧੀ…

ਮੋਰਿੰਡਾ ਵਿਖੇ ਲੁੱਟ ਖੋਹ ਕਰਨ ਵਾਲੇ ਮੈਂਬਰੀ ਗਿਰੋਹ ਨੂੰ 24 ਘੰਟਿਆਂ ਦੇ ਅੰਦਰ ਗ੍ਰਿਫਤਾਰ

ਰੂਪਨਗਰ, 30 ਮਾਰਚ (ਪੰਜਾਬੀ ਖ਼ਬਰਨਾਮਾ): ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਨਾ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪੁਲਿਸ ਵਲੋਂ ਮੋਰਿੰਡਾ ਵਿਖੇ ਏਅਰਟੈਲ ਦੇ ਕਰਮਚਾਰੀ ਪਾਸੋਂ 1 ਲੱਖ 44…

ਸਵੀਪ ਐਕਟੀਵਿਟੀ ਤਹਿਤ ਪਿੰਡ ਵਿੱਚ  ਕੱਢੀ ਗਈ ਵੋਟਰ ਜਾਗਰੂਕਤਾ ਰੈਲੀ 

ਤਰਨ ਤਾਰਨ, 30 ਮਾਰਚ (ਪੰਜਾਬੀ ਖ਼ਬਰਨਾਮਾ):ਜਿਲ੍ਹਾ ਚੋਣ ਅਫਸਰ –ਕਮ-ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਅਤੇ  ਉਪ ਮੰਡਲ ਮੈਜਿਸਟ੍ਰੇਟ–ਕਮ-ਐਸਿਸਟੈਂਟ ਰਿਟਰਨਿੰਗ ਅਫਸਰ ਸ੍ਰ. ਸਿਮਰਨਦੀਪ ਸਿੰਘ ਦੇ ਹੁਕਮਾਂ ਅਨੁਸਾਰ ਆਉਣ ਵਾਲੀਆਂ ਲੋਕ ਸਭਾ ਚੋਣਾਂ-2024…

ਹੈਵੀ ਕਮਰਸ਼ੀਅਲ ਵਹੀਕਲਾਂ ਦੀ ਸਵੇਰੇ 7 ਤੋਂ ਰਾਤ 8 ਵਜੇ ਤੱਕ ਸ਼ਹਿਰ ਅੰਦਰ ਦਾਖ਼ਲ ਹੋਣ ਤੇ ਰੋਕ 

ਬਠਿੰਡਾ, 30 ਮਾਰਚ (ਪੰਜਾਬੀ ਖ਼ਬਰਨਾਮਾ) : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਬਠਿੰਡਾ ਸ਼ਹਿਰ ਅੰਦਰ ਟਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ…

ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਚੋਣਾਂ ‘ਚ ਭਾਜਪਾ ਦੇ ਵਿਰੋਧ ਦਾ ਐਲਾਨ

ਪੰਜਾਬ ‘ਚ ਨਿੱਜੀ ਕੰਪਨੀਆਂ ਦੇ ਸਾਈਲੋ ਖੋਲ੍ਹਣ ਤੇ ਮੰਡੀਆਂ ਫੇਲ੍ਹ ਕਰਨ ਦਾ ਕੀਤਾ ਜਾਵੇਗਾ ਡਟਵਾਂ ਵਿਰੋਧ 8 ਅਪ੍ਰੈਲ ਨੂੰ ਚੰਡੀਗੜ੍ਹ ‘ਚ ਵਿਸ਼ਾਲ ਰੈਲੀ ਤੇ 21 ਮਈ ਨੂੰ ਜਗਰਾਉਂ ‘ਚ ਹੋਵੇਗੀ…