ਧਾਰਮਿਕ ਚਿੰਨ੍ਹ, ਤਸਵੀਰ ਦਾ ਸਹਾਰਾ ਲੈ ਕੇ ਵੋਟਾਂ ਮੰਗਣ ਤੇ ਹੋਵੇਗੀ ਸਖਤ ਕਾਰਵਾਈ-ਜ਼ਿਲ੍ਹਾ ਚੋਣ ਅਫ਼ਸਰ
ਤਰਨ ਤਾਰਨ 15 ਮਈ (ਪੰਜਾਬੀ ਖਬਰਨਾਮਾ) : ਲੋਕ ਸਭਾ ਚੋਣਾਂ-2024 ਵਿੱਚ ਬਤੌਰ ਉਮੀਦਵਾਰ ਵਜੋਂ ਚੋਣਾਂ ਲੜ ਰਹੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਅਤੇ ਰਾਜਨੀਤਿਕ ਪਾਰਟੀਆਂ ਨੂੰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ…
