Category: ਪੰਜਾਬ

ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ

 ਸ੍ਰੀ ਮੁਕਤਸਰ ਸਾਹਿਬ, 23ਮਾਰਚ (ਪੰਜਾਬੀ ਖ਼ਬਰਨਾਮਾ ):ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ…

ਡਿਪਟੀ ਕਮਿਸ਼ਨਰ ਵੱਲੋਂ ਆਦਰਸ਼ ਚੋਣ ਜ਼ਾਬਤੇ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਜਾਰੀ

ਗੁਰਦਾਸਪੁਰ, 22 ਮਾਰਚ (ਪੰਜਾਬੀ ਖ਼ਬਰਨਾਮਾ):ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਵਿਸ਼ੇਸ਼ ਸਾਰੰਗਲ ਨੇ ਚੋਣ ਅਮਲ ਵਿੱਚ ਤਾਇਨਾਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ…

ਦੋ ਰੋਜ਼ਾ ਹੋਲਾ ਮਹੱਲਾ ਨਿਹੰਗ ਓਲੰਪਿਕਸ ਵਿਰਾਸਤੀ ਖੇਡਾਂ ਚਰਨ ਗੰਗਾ ਸਟੇਡੀਅਮ ਵਿੱਚ ਹੋਈਆਂ ਸਪੰਨ

ਸ਼੍ਰੀ ਅਨੰਦਪੁਰ ਸਾਹਿਬ 22 ਮਾਰਚ(ਪੰਜਾਬੀ ਖ਼ਬਰਨਾਮਾ):ਜ਼ਿਲਾ ਪ੍ਰਸ਼ਾਸਨ ਤੇ ਟੂਰੀਜਮ ਵਿਭਾਗ ਦੇ ਸਹਿਯੋਗ ਨਾਲ ਦੋ ਰੋਜ਼ਾ ਹੋਲਾ ਮਹੱਲਾ ਨਿਹੰਗ ਓਲੰਪਿਕਸ ਸ੍ਰੀ ਅਨੰਦਪੁਰ ਸਾਹਿਬ-2024 ਇੱਥੇ ਇਤਿਹਾਸਿਕ ਚਰਨ ਗੰਗਾ ਸਟੇਡੀਅਮ ਵਿਚ ਅੱਜ ਸਫਲਤਾ ਪੂਰਵਕ ਸਪੰਨ ਹੋ ਗਈਆਂ ਹਨ। ਐਡਵੈਂਚਰ ਸਪੋਰਟਸ ਦੌਰਾਨ ਹੋਟ ਏਅਰ ਵੈਲੂਨ, ਮਨਮੋਹਕ ਵਾਟਰ…

ਨੈਸ਼ਨਲ ਵੈਕਟਰ ਬੌਰਨ ਡਜੀਜ ਕੰਟਰੋਲ ਪੋ੍ਰਗਰਾਮ ਅਧੀਨ ਵੈਕਟਰ ਬੌਰਨ ਬਿਮਾਰੀਆਂ ਸਬੰਧੀ ਟਰੇਨਿੰਗ ਕਮ ਵਰਕਸ਼ਾਪ ਦਾ  ਕੀਤਾ ਗਿਆ  ਆਯੋਜਨ

ਤਰਨ ਤਾਰਨ 22 ਮਾਰਚ (ਪੰਜਾਬੀ ਖ਼ਬਰਨਾਮਾ):ਸਿਹਤ ਵਿਭਾਗ ਤਰਨਤਾਰਨ ਵਲੋਂ ਸਿਵਲ ਸਰਜਨ ਡਾ ਕਮਲਪਾਲ  ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਦਲਦੇ ਮੌਸਮ ਵਿੱਚ ਵੈਕਟਰ ਬੋਰਨ ਬੀਮਾਰੀਆਂ ਅਤੇ ਮੱਛਰ ਦੀ ਪੈਦਾਵਾਰ ਰੌਕਣ ਅਤੇ ਆਮ…

ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕ ਸਭਾ ਚੋਣਾਂ ਲਈ ਵੱਖ-ਵੱਖ ਪਰਮੀਸ਼ਨਾਂ ਲਈ ਸਿੰਗਲ ਵਿੰਡੋ ਪ੍ਰਣਾਲੀ ਕੀਤੀ ਸਥਾਪਿਤ

ਫ਼ਰੀਦਕੋਟ 22 ਮਾਰਚ 2024 (ਪੰਜਾਬੀ ਖ਼ਬਰਨਾਮਾ): ਲੋਕ ਸਭਾ ਚੋਣਾਂ ਦੌਰਾਨ ਰਾਜਸੀ ਪਾਰਟੀਆਂ/ਉਮੀਦਵਾਰਾਂ ਨੂੰ ਚੋਣ ਪ੍ਰਚਾਰ ਸਬੰਧੀ ਵੱਖ-ਵੱਖ ਕਿਸਮਾਂ ਦੀਆਂ ਪਰਮੀਸ਼ਨਾਂ ਦੇਣ ਦੀ ਪ੍ਰੀਕ੍ਰਿਆ ਨੂੰ ਸੁਖਾਲਾ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ  ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ…

ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ਜ਼ਿਲ੍ਹਾ ਚੋਣ ਅਫ਼ਸਰ

ਫਾਜ਼ਿਲਕਾ, 22 ਮਾਰਚ (ਪੰਜਾਬੀ ਖ਼ਬਰਨਾਮਾ):ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ…

ਸਵੀਪ ਮੁਹਿੰਮ ਤਹਿਤ ਜ਼ਿਲੇ ਦੇ ਵੋਟਰਾਂ ਨੂੰ ਕੀਤਾ ਜਾ ਰਿਹਾ ਚੋਣਾਂ ਸਬੰਧੀ ਜਾਗਰੂਕ—ਜ਼ਿਲਾ ਚੋਣ ਅਫਸਰ

ਤਰਨਤਾਰਨ, 22 ਮਾਰਚ (ਪੰਜਾਬੀ ਖ਼ਬਰਨਾਮਾ):ਅਗਾਮੀ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ, ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਵੱਲੋਂ ਅੱਜ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਵੀਪ ਮੁਹਿੰਮ…

ਰਾਜ ਪੱਧਰ ‘ਤੇ ਟੋਲ ਫ੍ਰੀ ਨੰਬਰ 1800-180-2141 ‘ਤੇ ਦਿੱਤੀ ਜਾ ਸਕਦੀ ਹੈ, ਲੋਕ ਸਭਾ ਚੋਣਾਂ-2024 ਸਬੰਧੀ ਸ਼ਿਕਾਇਤਾਂ

ਨਵਾਂਸ਼ਹਿਰ, 22 ਮਾਰਚ (ਪੰਜਾਬੀ ਖ਼ਬਰਨਾਮਾ):ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਹੈ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਲਈ ਲੋਕ ਸਭਾ ਚੋਣਾਂ-2024 ਲਈ…

ਸੰਗਰੂਰ ਪੁਲਿਸ ਵੱਲੋਂ ਦਿੜ੍ਹਬਾ ਇਲਾਕੇ ਵਿੱਚ ਮਿਲਾਵਟੀ ਸ਼ਰਾਬ ਵੇਚਣ ਵਾਲੇ ਗਿਰੋਹ ਦਾ ਪਰਦਾਫ਼ਾਸ਼, ਮੁੱਖ ਸਰਗਨੇ ਸਮੇਤ 4 ਗ੍ਰਿਫ਼ਤਾਰ

ਸੰਗਰੂਰ, 21 ਮਾਰਚ (ਪੰਜਾਬੀ ਖ਼ਬਰਨਾਮਾ):ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ ਅਰਪਿਤ ਸ਼ੁਕਲਾ ਵੱਲੋਂ ਅੱਜ ਸਥਾਨਕ ਪੁਲਿਸ ਲਾਈਨਜ਼ ਵਿਖੇ ਕੀਤੀ ਗਈ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਗਿਆ ਕਿ ਡੀ.ਆਈ.ਜੀ. ਪਟਿਆਲਾ ਰੇਂਜ ਹਰਚਰਨ…

ਦਿੜਬਾ ਦੇ ਕਰੀਬ 20 ਕਿਲੋਮੀਟਰ ਦਾਇਰੇ ਵਿੱਚ ਆਉਂਦੇ ਖੇਤਰ ਵਿੱਚ ਜਿਲਾ ਪ੍ਰਸ਼ਾਸਨ ਅਤੇ ਪੁਲਿਸ ਦੀਆਂ ਟੀਮਾਂ ਮੁਸਤੈਦ

ਦਿੜ੍ਹਬਾ, 21 ਮਾਰਚ (ਪੰਜਾਬੀ ਖ਼ਬਰਨਾਮਾ):ਬੀਤੇ ਦਿਨੀ ਸਬ ਡਵੀਜ਼ਨ ਦਿੜਬਾ ਦੇ ਪਿੰਡ ਗੁੱਜਰਾਂ ਵਿੱਚ ਮਿਲਾਵਟੀ ਸ਼ਰਾਬ ਪੀਣ ਕਾਰਨ ਵਾਪਰੀ ਅਣਸੁਖਾਵੀ ਘਟਨਾ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਨੇ ਲੋਕ ਹਿਤ ਵਿੱਚ…