Category: ਪੰਜਾਬ

ਪੰਜਾਬ ਦੇ ਰਾਜਪਾਲ ਵੱਲੋਂ ਦਿਸ਼ਾ ਇੰਡੀਅਨ ਐਵਾਰਡ ਨਾਲ ਸਮਾਜ ਦੇ ਵੱਖ ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ

21 march ਮੋਹਾਲੀ, (ਪੰਜਾਬੀ ਖ਼ਬਰਨਾਮਾ ):ਅੱਜ ਹਰ ਖੇਤਰ ਵਿੱਚ ਔਰਤਾਂ ਤੇ ਪੁਰਸ਼ਾਂ ਦਾ 50-50 ਯੋਗਦਾਨ ਹੈ, ਔਰਤ ਦਾ ਦੇਵੀ ਦੇ ਰੂਪ ‘ਚ ਸਨਮਾਨ ਹੈ ਤੇ ਸਾਡੇ ਮਹਾਨ ਸੰਸਕ੍ਰਿਤੀ ਵਾਲੇ ਮੁਲਕ ਵਿੱਚ…

ਪੈਨਸ਼ਨ ਕੇਸ ਪਾਸ ਕਰਵਾਉਣ ਬਦਲੇ ਰਿਸ਼ਵਤ ਲੈਂਦਾ ਸਹਾਇਕ ਖਜ਼ਾਨਾ ਅਫਸਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 21 ਮਾਰਚ, 2024 (ਪੰਜਾਬੀ ਖ਼ਬਰਨਾਮਾ ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਮੁਨੀਸ਼ ਕੁਮਾਰ, ਸਹਾਇਕ ਖਜ਼ਾਨਾ ਅਫਸਰ (ਏ.ਟੀ.ਓ), ਅੰਮ੍ਰਿਤਸਰ ਨੂੰ ਇੱਕ ਪੈਨਸ਼ਨ…

ਲੋਕ ਸਭਾ ਚੋਣਾਂ ਦੌਰਾਨ ਕਾਲੇ ਧਨ ਦੀ ਵਰਤੋਂ ਨੂੰ ਰੋਕਣ ਲਈ ਟੋਲ ਫਰੀ ਨੰਬਰ ਕੀਤਾ ਜਾਰੀ

ਸ੍ਰੀ ਮੁਕਤਸਰ ਸਾਹਿਬ  21 ਮਾਰਚ (ਪੰਜਾਬੀ ਖ਼ਬਰਨਾਮਾ ):ਸ਼੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ-ਕਮ- ਜਿਲਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ  ਦੱਸਿਆ ਹੈ ਕਿ ਲੋਕ ਸਭਾ ਚੋਣਾਂ 2024 ਦੌਰਾਨ ਕਾਲੇ…

23 ਮਾਰਚ ਨੂੰ ਹੁਸੈਨੀਵਾਲਾ ਵਿਖੇ ਕੌਮੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ – ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ 21 ਮਾਰਚ  2024 (ਪੰਜਾਬੀ ਖ਼ਬਰਨਾਮਾ ): 23 ਮਾਰਚ ਨੂੰ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦੇ ਹੋਣ ਵਾਲੇ ਸ਼ਹੀਦੀ ਸਮਾਗਮ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ…

ਵੋਟਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਨਿਡਰ ਹੋ ਕੇ ਬਿਨਾਂ ਕਿਸੇ ਡਰ ਭੈਅ ਤੋਂ ਕਰਨ-ਵਧੀਕ ਜ਼ਿਲਾ੍ਹ ਚੋਣ ਅਫਸਰ

ਤਰਨਤਾਰਨ, 21 ਮਾਰਚ (ਪੰਜਾਬੀ ਖ਼ਬਰਨਾਮਾ ): ਆਦਰਸ਼ ਚੋਣ ਜ਼ਾਬਤਾ ਦੇ ਲਾਗੂ ਹੋਣ ਤੋਂ ਬਾਅਦ ਜ਼ਿਲਾ ਚੋਣ ਅਧਿਕਾਰੀਆਂ ਵੱਲੋਂ ਜ਼ਿਲਾ੍ਹ ਤਰਨਤਾਰਨ ਦੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਸਹੂਲਤਾਂ ਨੂੰ ਯਕੀਨੀ ਬਣਾਇਆ…

 ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਬੈਂਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫ਼ਰੀਦਕੋਟ 21 ਮਾਰਚ,2024 (ਪੰਜਾਬੀ ਖ਼ਬਰਨਾਮਾ ):ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਅੱਜ ਬੈਂਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ…

ਡਿਪਟੀ ਕਮਿਸ਼ਨਰ ਸਾਹਨੀ ਵਲੋਂ ‘ਲੁਧਿਆਣਾ ਦੇ ਆਲੇ-ਦੁਆਲੇ ਜੰਗਲ’ ਸਿਰਲੇਖ ਹੇਠ ਡਾਕਊਮੈਂਟਰੀ ਤੇ ਕਿਤਾਬਚਾ ਜਾਰੀ

ਲੁਧਿਆਣਾ, 21 ਮਾਰਚ (ਪੰਜਾਬੀ ਖ਼ਬਰਨਾਮਾ ) – ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸੀ ਸਾਹਨੀ ਵਲੋਂ ਵਿਸ਼ਵ ਜੰਗਲਾਤ ਦਿਵਸ ਮੌਕੇ ‘ਲੁਧਿਆਣਾ ਦੇ ਆਲੇ-ਦੁਆਲੇ ਜੰਗਲ’ ਸਿਰਲੇਖ ਹੇਠ ਡਾਕਊਮੈਂਟਰੀ ਫਿਲਮ ਅਤੇ ਪਿਕਟੋਰੀਅਲ ਬਰੋਸ਼ਰ ਰੀਲੀਜ ਕੀਤੇ ਗਏ…

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਅਸਲਾ ਡੀਲਰਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਲਈ ਨਿਰਦੇਸ਼ ਜਾਰੀ

ਸੰਗਰੂਰ, 20 ਮਾਰਚ (ਪੰਜਾਬੀ ਖ਼ਬਰਨਾਮਾ):ਜ਼ਿਲ੍ਹਾ ਚੋਣ ਅਫ਼ਸਰ-ਕਮ-ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਜਤਿੰਦਰ ਜੋਰਵਾਲ ਵੱਲੋਂ ਭਾਰਤੀ ਚੋਣ ਕਮਿਸ਼ਨ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਨੂੰ ਅਮਨ-ਸ਼ਾਂਤੀ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਅਸਲਾ…

ਲੋਕ ਸਭਾ ਹਲਕਾ ਬਠਿੰਡਾ ਚ 1639160 ਵੋਟਰ ਕਰਨਗੇ ਆਪਣੀ ਵੋਟ ਦਾ ਇਸਤੇਮਾਲ

ਬਠਿੰਡਾ, 20 ਮਾਰਚ (ਪੰਜਾਬੀ ਖ਼ਬਰਨਾਮਾ): ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ. ਜਸਪ੍ਰੀਤ ਸਿੰਘ ਨੇ ਲੋਕ ਸਭਾ ਹਲਕਾ ਬਠਿੰਡਾ ਨਾਲ ਸਬੰਧਤ ਆਰਓ, ਏਆਰਓਜ ਤੇ ਪੁਲ਼ਿਸ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕਰਕੇ ਸਮੁੱਚੀ ਚੋਣ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਨੇਪਰੇ…

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਾਜ਼ਿਲਕਾ ਵੱਲੋਂ ਸੱਬ ਜੇਲ੍ਹ ਫ਼ਾਜ਼ਿਲਕਾ ਵਿਖੇ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ

ਫਾਜਿਲਕਾ 20 ਮਾਰਚ (ਪੰਜਾਬੀ ਖ਼ਬਰਨਾਮਾ):ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਾਜ਼ਿਲਕਾ ਵੱਲੋਂ ਮੈਡਮ ਜਤਿੰਦਰ ਕੌਰ, ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਫ਼ਾਜ਼ਿਲਕਾ ਦੀ ਅਗਵਾਈ ਹੇਠ ਸਿਵਿਲ ਹਸਪਤਾਲ ਦੇ ਸਹਿਯੋਗ ਨਾਲ ਸੱਬ ਜੇਲ੍ਹ ਫ਼ਾਜ਼ਿਲਕਾ ਵਿਖੇ ਮੈਡੀਕਲ…