ਸਵੀਪ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਠੱਠਗੜ੍ਹ ਵਿਖੇ ਕੱਢੀ ਗਈ ਵੋਟਰ ਜਾਗਰੂਕਤਾ ਰੈਲੀ
ਤਰਨ ਤਾਰਨ, 19 ਮਾਰਚ (ਪੰਜਾਬੀ ਖ਼ਬਰਨਾਮਾ):ਜਿਲ੍ਹਾ ਚੋਣ ਅਫਸਰ–ਕਮ-ਡਿਪਟੀ ਕਮਿਸ਼ਨਰ, ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਅਤੇ ਉਪ ਮੰਡਲ ਮੈਜਿਸਟ੍ਰੇਟ ਤਰਨ ਤਾਰਨ ਸ੍ਰ. ਸਿਮਰਨਦੀਪ ਸਿੰਘ ਦੇ ਹੁਕਮਾਂ ਅਨੁਸਾਰ ਲੋਕ ਸਭਾ ਚੋਣਾਂ-2024 ਦੇ ਸਬੰਧ…
