ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਲਾਇਸੰਸੀ ਅਸਲਾ ਧਾਰਕਾਂ ਨੂੰ ਹਥਿਆਰ ਜਮਾਂ ਕਰਾਉਣ ਦੇ ਹੁਕਮ
ਗੁਰਦਾਸਪੁਰ, 17 ਮਾਰਚ (ਪੰਜਾਬੀ ਖ਼ਬਰਨਾਮਾ):ਮਿਤੀ 16 ਮਾਰਚ 2024 ਨੂੰ ਪੂਰੇ ਦੇਸ਼ ਵਿੱਚ ਲੋਕ ਸਭਾ ਚੋਣਾਂ 2024 ਦੀ ਪ੍ਰੀਕ੍ਰਿਆ ਸ਼ੁਰੂ ਹੋ ਚੁੱਕੀ ਹੈ। ਚੋਣਾਂ ਦੌਰਾਨ ਲੜਾਈ-ਝਗੜੇ ਦੇ ਅੰਦੇਸ਼ੇ ਅਤੇ ਕਿਸੇ ਅਣਸੁਖਾਵੀਂ…
