Category: ਪੰਜਾਬ

ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਵੱਖ—ਵੱਖ ਨੋਡਲ ਅਫਸਰਾਂ ਨਾਲ ਬੈਠਕ

ਸੀ ਮੁਕਤਸਰ ਸਾਹਿਬ 14 ਮਾਰਚ (ਪੰਜਾਬੀ ਖ਼ਬਰਨਾਮਾ) :ਜਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਅੱਜ ਆਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਵੱਖ—ਵੱਖ ਨੋਡਲ…

ਪਸ਼ੂ ਪਾਲਣ ਵਿਭਾਗ ਬਰਨਾਲਾ ਵੱਲੋਂ ਗਾਵਾਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ 25800 ਪਸ਼ੂਆਂ ਦਾ ਟੀਕਾਕਰਨ

ਬਰਨਾਲਾ, 14 ਮਾਰਚ (ਪੰਜਾਬੀ ਖ਼ਬਰਨਾਮਾ):ਪਸ਼ੂ ਪਾਲਣ ਵਿਭਾਗ ਬਰਨਾਲਾ ਵੱਲੋਂ ਗਾਵਾਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਤਹਿਤ 18 ਦਿਨਾਂ ਵਿੱਚ 25800 ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਇਸ…

30,000 ਰੁਪਏ ਰਿਸ਼ਵਤ ਲੈਂਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਬਠਿੰਡਾ, 14 ਮਾਰਚ (ਪੰਜਾਬੀ ਖ਼ਬਰਨਾਮਾ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਥਾਣਾ ਕੋਟਭਾਈ ਦੇ ਮੁੱਖ ਮੁਨਸ਼ੀ ਸੁਖਵਿੰਦਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ…

ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਦੌਰਾਨ 13 ਸੀਟਾਂ ਤੇ ਵੱਡੀ ਜਿੱਤ ਪ੍ਰਾਪਤ ਕਰੇਗੀ-ਬਲਜਿੰਦਰ ਕੌਰ

ਫਤਹਿਗੜ੍ਹ ਸਾਹਿਬ, 14 ਮਾਰਚ (ਪੰਜਾਬੀ ਖ਼ਬਰਨਾਮਾ): ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੀਆਂ 13 ਸੀਟਾਂ ਤੇ ਵੱਡੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ ਅਤੇ ਸੰਸਦ ਵਿੱਚ ਆਪਣਾ ਪੂਰਾ ਦਬਦਬਾ ਬਣਾਵੇਗੀ। ਇਹਨਾਂ…

ਡਿਪਟੀ ਕਮਿਸ਼ਨਰ ਨੇ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕੀਤੀ ਅਪੀਲ

ਫ਼ਰੀਦਕੋਟ 14 ਮਾਰਚ,2024 (ਪੰਜਾਬੀ ਖ਼ਬਰਨਾਮਾ):ਭਾਰਤ ਸਰਕਾਰ ਦੇ ਪੀ.ਐਮ.ਵਿਸ਼ਵਕਰਮਾ ਯੋਜਨਾ ਦੇ ਤਹਿਤ ਜਿਲਾ ਫਰੀਦਕੋਟ ਵਿੱਚ ਗਠਿਤ ਜਿਲਾ ਇੰਮਪਲੀਮਨਟੇਂਸ਼ਨ ਕਮੇਟੀ ਦੀ ਤੀਸਰੀ ਮੀਟਿੰਗ  ਡਿਪਟੀ ਕਮਿਸ਼ਨਰ  ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਫਰੀਦਕੋਟ ਦੇ ਸਮੂਹ ਵਿਸ਼ਵਕਰਮਾ…

ਆਰਮੀ ਸਰਵਿਸਮੈਨ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਬਾਰੇ ਵੱਧ ਤੋਂ ਵੱਧ ਕੀਤਾ ਜਾਵੇ ਜਾਗਰੂਕ : ਜ਼ਿਲ੍ਹਾ ਚੋਣ ਅਫ਼ਸਰ

ਬਠਿੰਡਾ, 13 ਮਾਰਚ (ਪੰਜਾਬੀ ਖ਼ਬਰਨਾਮਾ) : ਮੁੱਖ ਚੋਣ ਕਮਿਸ਼ਨ ਵੱਲੋਂ ਆਰਮੀ ਸਰਵਿਸਮੈਨ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਕਰਨ ਲਈ ਪਹਿਲੀ ਵਾਰ ਇਲੈਕਟ੍ਰੋਨਿਕ ਟ੍ਰਾਂਸਮਿਸ਼ਨ ਪੋਸਟਲ ਬੈਲਟ ਸਿਸਟਮ (ETPBS) ਪੋਰਟਲ ਸ਼ੁਰੂ…

ਜਲੰਧਰ ਇੰਪਰੂਵਮੈਂਟ ਟਰੱਸਟ ਦੀਆਂ ਵੱਖ-ਵੱਖ ਸਕੀਮਾਂ ’ਚ ਜਾਇਦਾਦਾਂ ਦੀ ਈ-ਆਕਸ਼ਨ 27 ਤੋਂ 29 ਮਾਰਚ ਤੱਕ : ਚੇਅਰਮੈਨ

ਜਲੰਧਰ, 13 ਮਾਰਚ (ਪੰਜਾਬੀ ਖ਼ਬਰਨਾਮਾ):ਜਲੰਧਰ ਇੰਪਰੂਵਮੈਂਟ ਟਰੱਸਟ, ਜਲੰਧਰ ਵੱਲੋਂ ਆਪਣੀਆਂ ਵੱਖ-ਵੱਖ ਸਕੀਮਾਂ ਵਿੱਚ ਜਾਇਦਾਦਾਂ ਦੀ ਈ-ਆਕਸ਼ਨ 27.03.2024 ਸਵੇਰੇ 9:00 ਵਜੇ ਤੋਂ 29.03.2024 ਸ਼ਾਮ 5:00 ਵਜੇ ਤੱਕ ਰੱਖੀ ਗਈ ਹੈ। ਇਸ…

ਧਾਰਮਿਕ ਸੈਰ ਸਪਾਟਾ ਦੇ ਮਾਨਚਿੱਤਰ ਉੱਤੇ ਪੰਜਾਬ ਦਾ ਪਹਿਲਾਂ ਹੀ ਖਾਸ ਸਥਾਨ- ਕੁਲਤਾਰ ਸਿੰਘ ਸੰਧਵਾ

ਸ੍ਰੀ ਅਨੰਦਪੁਰ ਸਾਹਿਬ 13 ਮਾਰਚ (ਪੰਜਾਬੀ ਖ਼ਬਰਨਾਮਾ) :ਸੈਰ-ਸਪਾਟਾ ਸਿਰਫ਼ ਇੱਕ ਉਦਯੋਗ ਨਹੀਂ ਹੈ, ਬਲਕਿ ਇਹ ਸਾਡੀ ਵਿਰਾਸਤ ਦਾ ਇੱਕ ਝਰੋਖਾ ਵੀ ਹੈ ਅਤੇ ਸਾਡੀ ਪ੍ਰਾਹੁਣਚਾਰੀ ਦਾ ਪ੍ਰਮਾਣ ਵੀ ਹੈ। ਧਾਰਮਿਕ ਸੈਰ ਸਪਾਟਾ…

ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣਾਂ ਦੌਰਾਨ ਇਲੈਕਟ੍ਰਾਨਿਕ, ਸੋਸ਼ਲ ਅਤੇ ਪ੍ਰਿੰਟ ਮੀਡੀਆ ‘ਤੇ ਸਖ਼ਤ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਮਾਰਚ, 2024 (ਪੰਜਾਬੀ ਖ਼ਬਰਨਾਮਾ): ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ, ਚੋਣ ਪ੍ਰਕਿਰਿਆ ਨੂੰ ਸੁਤੰਤਰ ਅਤੇ ਨਿਰਪੱਖ ਬਣਾਉਣ ਲਈ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜੋ ਕਿ…

ਨੌਜਵਾਨ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਕੀਤਾ ਜਾ ਰਿਹਾ ਪ੍ਰੇਰਤ

ਗੁਰਦਾਸਪੁਰ, 13 ਮਾਰਚ (ਪੰਜਾਬੀ ਖ਼ਬਰਨਾਮਾ) : ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਵੀਪ ਟੀਮ ਵੱਲੋਂ ਜ਼ਿਲ੍ਹੇ ਭਰ ਵਿੱਚ ਵੋਟਰ ਜਾਗਰੂਕਤਾ…