ਸਵੀਪ ਜਾਗਰੂਕਤਾ ਮੁਹਿੰਮ ਤਹਿਤ ਜਿਲ੍ਹੇ ਵਿੱਚ ਵੋਟ ਦੇ ਹੱਕ ਦੀ ਵਰਤੋਂ ਕਰਨ ਲਈ ਕੀਤਾ ਜਾ ਰਿਹਾ ਜਾਗਰੂਕ
ਘੁਮਾਣ (ਬਟਾਲਾ), 13 ਮਾਰਚ (ਪੰਜਾਬੀ ਖ਼ਬਰਨਾਮਾ) :ਡਾ. ਹਿਮਾਂਸ਼ੂ ਅਗਰਵਾਲ, ਜਿਲ੍ਹਾ ਚੌਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜਿਲ੍ਹੇ ਅੰਦਰ ਸਵੀਪ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਚੱਲਦਿਆਂ ਅੱਜ ਬਾਬਾ…
