Category: ਪੰਜਾਬ

ਮਹਿਲਾ ਸੀਨੀਅਰ ਸਹਾਇਕ 3000 ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 12 ਮਾਰਚ (ਪੰਜਾਬੀ ਖ਼ਬਰਨਾਮਾ):ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਖਜ਼ਾਨਾ ਦਫਤਰ, ਅੰਮ੍ਰਿਤਸਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸੁਭਦੇਸ਼ ਕੌਰ ਨੂੰ 3000 ਰੁਪਏ ਦੀ…

ਹੋਲਾ ਮਹੱਲਾ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਜਾਰੀ ਰਹੇਗੀ ਨਿਰਵਿਘਨ ਬਿਜਲੀ ਸਪਲਾਈ

ਸ੍ਰੀ ਅਨੰਦਪੁਰ ਸਾਹਿਬ 12 ਮਾਰਚ(ਪੰਜਾਬੀ ਖ਼ਬਰਨਾਮਾ):ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ (ਪ੍ਰਬੰਧ) ਜਸਵੀਰ ਸਿੰਘ ਸੁਰ ਸਿੰਘ ਅੱਜ ਪਰਿਵਾਰ ਸਮੇਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ, ਜਿੱਥੇ ਉਹਨਾਂ ਨੇ ਕੀਰਤਨ ਸਰਵਣ ਕੀਤਾ।ਇਸ ਮੌਕੇ…

ਰਾਜਪਾਲ ਵੱਲੋਂ ਈਸਟਰਨ ਡੈਡੀਕੇਟਿਡ ਫਰੇਟ ਕੋਰੀਡੋਰ ਦੇ ਸਾਹਨੇਵਾਲ ਤੋਂ ਨਿਊ ਖੁਰਜਾ ਸੈਕਸ਼ਨ ਦੇ ਵਰਚੁਅਲ ਉਦਘਾਟਨ ‘ਚ ਸ਼ਮੂਲੀਅਤ

ਖੰਨਾ (ਲੁਧਿਆਣਾ), 12 ਮਾਰਚ (ਪੰਜਾਬੀ ਖ਼ਬਰਨਾਮਾ) – ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਨਵੇਂ ਖੰਨਾ ਰੇਲਵੇ ਸਟੇਸ਼ਨ ‘ਤੇ ਈਸਟਰਨ ਡੈਡੀਕੇਟਿਡ ਫਰੇਟ ਕੋਰੀਡੋਰ (ਈ.ਡੀ.ਐਫ.ਸੀ.) ਦੇ 401 ਕਿਲੋਮੀਟਰ ਲੰਬੇ ਸਾਹਨੇਵਾਲ ਤੋਂ…

ਇਸਲਾਮ ਅਲੀ ਨੇ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਵਜੋਂ ਅਹੁਦੇ ਦਾ ਕਾਰਜ ਭਾਰ ਸੰਭਾਲਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਾਰਚ (ਪੰਜਾਬੀ ਖ਼ਬਰਨਾਮਾ):ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਨਿਯੁਕਤ ਕੀਤੇ ਮੈਂਬਰ, ਇਸਲਾਮ ਅਲੀ ਨੇ ਇਥੇ ਕਮਿਸ਼ਨ ਦੇ ਦਫਤਰ ਵਿਖੇ ਆਪਣੇ ਅਹੁਦੇ ਦਾ…

ਪਨਗ੍ਰੇਨ ਨੂੰ 25.34 ਲੱਖ ਰੁਪਏ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮਾਨਸਾ ਦਾ ਖੁਰਾਕ ਤੇ ਜਨਤਕ ਵੰਡ ਅਧਿਕਾਰੀ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ੍ਹ 12 ਮਾਰਚ: (ਪੰਜਾਬੀ ਖ਼ਬਰਨਾਮਾ) :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੀ ਖਰੀਦ ਏਜੰਸੀ ਪਨਗ੍ਰੇਨ ਨੂੰ 25.34 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮਾਨਸਾ ਵਿਖੇ ਤਾਇਨਾਤ ਖੁਰਾਕ ਤੇ…

ਵੱਖਰੀ ਪਹਿਚਾਣ ਰੱਖਣ ਵਾਲੇ ਮੰਤਰੀ ਡਾ. ਬਲਜੀਤ ਕੌਰ ਦੀ ਇੱਕ ਹੋਰ ਨਿਵੇਕਲੀ ਪਹਿਲ

ਮਲੋਟ 12 ਮਾਰਚ (ਪੰਜਾਬੀ ਖ਼ਬਰਨਾਮਾ): ਆਪਣੀ ਵੱਖਰੀ ਪਹਿਚਾਣ ਰੱਖਣ ਵਾਲੇ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਹੁਣ ਸਿਆਸਤ ਵਿੱਚ ਵੀ ਨਵੀਆਂ ਪੈੜਾਂ ਪਾ ਰਹੇ ਹਨ । ਉਹਨਾਂ ਦੇ ਹਲਕੇ ਵਿੱਚ ਇੱਕ…

ਸਾਂਸਦਾਂ ਸੰਤ ਸੀਚੇਵਾਲ ਤੇ ਰਿੰਕੂ ਵੱਲੋਂ ਦਰਿਆਵਾਂ ਅੰਦਰ ਕਬਜ਼ੇ ਹਟਾਉਣ ਦੇ ਨਿਰਦੇਸ਼

ਜਲੰਧਰ, 11 ਮਾਰਚ (ਪੰਜਾਬੀ ਖ਼ਬਰਨਾਮਾ) :ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਲੋਕ ਸਭਾ ਮੈਂਬਰ ਸ਼ੁਸ਼ੀਲ ਕੁਮਾਰ ਰਿੰਕੂ ਨੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ…

ਵਿਕਾਸ ਗਰਾਂਟਾਂ ਵਿੱਚ 3 ਲੱਖ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ਾਂ ਹੇਠ ਵਿਜੀਲੈਂਸ ਬਿਉਰੋ ਵੱਲੋਂ ਮੁਕੱਦਮਾ ਦਰਜ

ਚੰਡੀਗੜ੍ਹ 11 ਮਾਰਚ (ਪੰਜਾਬੀ ਖ਼ਬਰਨਾਮਾ): ਪੰਜਾਬ ਵਿਜੀਲੈਂਸ ਬਿਉਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਰਾਜ ਸਰਕਾਰ ਵੱਲੋਂ ਪਿੰਡ ਨੂਰਪੁਰ, ਜ਼ਿਲ੍ਹਾ ਐਸ.ਬੀ.ਐਸ.ਨਗਰ ਨੂੰ ਵਿਕਾਸ ਕਾਰਜਾਂ ਲਈ ਜਾਰੀ ਹੋਈਆਂ ਗਰਾਂਟਾਂ ਵਿੱਚੋਂ ਪਿੰਡ…

ਮੁੱਖ ਚੋਣ ਕਮਿਸ਼ਨਰ ਵੱਲੋਂ 2100 ਆਬਜ਼ਰਵਰਾਂ ਨੂੰ ਚੋਣਾਂ ਦੌਰਾਨ ਸਾਰਿਆਂ ਲਈ ਅਨੁਕੂਲ ਤੇ ਬਰਾਬਰ ਮਾਹੌਲ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ, 11 ਮਾਰਚ: (ਪੰਜਾਬੀ ਖ਼ਬਰਨਾਮਾ):ਲੋਕ ਸਭਾ ਅਤੇ ਕੁਝ ਵਿਧਾਨ ਸਭਾਵਾਂ ਦੀਆਂ ਆਗਾਮੀ ਆਮ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਆਬਜ਼ਰਵਰਾਂ…

ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ-ਮੁੱਖ ਮੰਤਰੀ

ਪਟਿਆਲਾ, 11 ਮਾਰਚ (ਪੰਜਾਬੀ ਖ਼ਬਰਨਾਮਾ):ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਨਿਰੰਤਰ ਯਤਨ ਕਰ…