Category: ਪੰਜਾਬ

ਪ੍ਰਸ਼ਾਸਨ ਵੱਲੋਂ ਖਰਚਿਆਂ ‘ਤੇ ਨਜ਼ਰ ਰੱਖਣ ਲਈ ਨਿਗਰਾਨ ਟੀਮਾਂ ਲਈ ਟ੍ਰੇਨਿੰਗ ਵਰਕਸ਼ਾਪ ਆਯੋਜਿਤ

ਲੁਧਿਆਣਾ, 11 ਮਾਰਚ (ਪੰਜਾਬੀ ਖ਼ਬਰਨਾਮਾ) – ਆਮ ਚੋਣਾਂ ਦੌਰਾਨ ਆਦਰਸ਼ ਚੋਣ ਜਾਬਤੇ ਦੀ ਪਾਲਣਾ ਕਰਦਿਆਂ, ਚੋਣ ਖਰਚੇ ‘ਤੇ ਨਜ਼ਰ ਰੱਖਣ ਦੇ ਮਕਸਦ ਨਾਲ ਗਠਿਤ ਵੱਖ-ਵੱਖ ਟੀਮਾਂ ਦੀ ਭੂਮਿਕਾ ਅਤੇ ਜ਼ਿੰਮੇਵਾਰੀ…

ਨਸ਼ੇ ਦੀ ਭੈੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਇਲਾਜ ਕਰਕੇ ਉਹਨਾਂ ਦੇ ਮੁੜ ਵਸੇਬੇ ਕੀਤੇ ਜਾਣਗੇ ਹਰ ਸੰਭਵ ਯਤਨ

ਤਰਨ ਤਾਰਨ, 11 ਮਾਰਚ (ਪੰਜਾਬੀ ਖ਼ਬਰਨਾਮਾ): ਜ਼ਿਲ੍ਹੇ ਵਿੱਚ ਨਸ਼ਿਆਂ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਨੂੰ ਨਵੀਂ ਜ਼ਿੰਦਗੀ ਪ੍ਰਦਾਨ ਕਰਨ ਅਤੇ ਸਮਾਜ ਵਿੱਚ ਮੁੜ ਸਨਮਾਨਯੋਗ ਸਥਾਨ ਦਿਵਾਉਣ ਦੇ…

ਲਾਹੌਰ ਵਿੱਚ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਹਿੱਸਾ ਲੈ ਕੇ ਲੇਖਕਾਂ ਤੇ ਬੁੱਧੀਜੀਵੀਆਂ ਦਾ  53 ਮੈਂਬਰੀ ਵਫ਼ਦ ਵਤਨ ਪਰਤਿਆ

ਲੁਧਿਆਣਾਃ  11 ਮਾਰਚ (ਪੰਜਾਬੀ ਖ਼ਬਰਨਾਮਾ):ਲਾਹੌਰ ਵਿੱਚ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਹਿੱਸਾ ਲੈ ਕੇ ਲੇਖਕਾਂ ਤੇ ਬੁੱਧੀਜੀਵੀਆਂ ਦਾ 53 ਮੈਂਬਰੀ ਵਫ਼ਦ ਵਤਨ ਪਰਤ ਆਇਆ ਹੈ। ਇਸ ਵਫ਼ਦ ਦੇ ਮੁਖੀ ਸਹਿਜਪ੍ਰੀਤ ਸਿੰਘ…

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੋਹਾਲੀ ‘ਚ ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ ਦੀ ਉਸਾਰੀ ਦੀ ਸ਼ੁਰੂਆਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਮਾਰਚ (ਪੰਜਾਬੀ ਖ਼ਬਰਨਾਮਾ):ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮੋਹਾਲੀ ਫੇਜ਼-6 ਵਿਖੇ ਕਰੀਬ 2.5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ…

ਮੋਹਾਲੀ ਵਿਖੇ ਆਯੋਜਿਤ ਹੋਣ ਵਾਲੇ ਸਮਾਗਮ ਵਿੱਚ ਪੱਛੜੀਆਂ ਸ੍ਰੇਣੀਆਂ ਦੇ ਵਿਅਕਤੀਆਂ ਨੂੰ 1.98 ਕਰੋੜ ਦੇ ਦਿੱਤੇ ਜਾਣਗੇ ਕਰਜ਼ੇ

ਚੰਡੀਗੜ੍ਹ, 11 ਮਾਰਚ (ਪੰਜਾਬੀ ਖ਼ਬਰਨਾਮਾ) :ਮੋਹਾਲੀ ਵਿਖੇ ਅੱਜ (12 ਮਾਰਚ) ਆਯੋਜਿਤ ਹੋਣ ਵਾਲੇ  ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਤੇ ਵਿੱਤ ਕਾਰਪੋਰੇਸ਼ਨ ਵੱਲੋਂ ਅਨੁਸੂਚਿਤ ਜਾਤੀਆਂ ਦੇ 82 ਲਾਭਪਾਤਰੀਆਂ  ਨੂੰ…

ਆਰਥਿਕ ਪੱਖੋਂ ਕਮਜੋਰ ਬੱਚਿਆਂ ਲਈ ਫਿਕਰਮੰਦ ਸੁਸਾਇਟੀ ਨੂੰ ਸਪੀਕਰ ਵਲੋਂ 2 ਲੱਖ ਰੁਪਏ ਦਾ ਚੈੱਕ ਭੇਂਟ

ਕੋਟਕਪੂਰਾ, 11 ਮਾਰਚ 2024 (ਪੰਜਾਬੀ ਖ਼ਬਰਨਾਮਾ) :- ਆਰਥਿਕ ਪੱਖੋਂ ਕਮਜੋਰ ਜਾਂ ਮਾਂ-ਬਾਪ ਦੇ ਆਸਰੇ ਤੋਂ ਬਿਨਾਂ ਸਰਕਾਰੀ ਸਕੂਲਾਂ ’ਚ ਪੜਦੇ ਪੜਾਈ ਵਿੱਚ ਹੁਸ਼ਿਆਰ ਬੱਚਿਆਂ ਲਈ ਫਿਕਰਮੰਦ ਰਹਿਣ ਵਾਲੀ ਸੰਸਥਾ ਰਾਮ…

ਚੋਣ ਬਾਂਡ : ਸੁਪਰੀਮ ਕੋਰਟ ਵੱਲੋਂ ਐਸ.ਬੀ.ਆਈ. ਨੂੰ ਕੱਲ ਵੇਰਵੇ ਪੇਸ਼ ਕਰਨ ਦੇ ਹੁਕਮ

ਨਵੀਂ ਦਿੱਲੀ, 11 ਮਾਰਚ (ਪੰਜਾਬੀ ਖ਼ਬਰਨਾਮਾ): ਸੁਪਰੀਮ ਕੋਰਟ ਨੇ ਸੋਮਵਾਰ ਨੂੰ ਭਾਰਤੀ ਸਟੇਟ ਬੈਂਕ (ਐਸ.ਬੀ.ਆਈ.) ਦੀ ਉਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਜਿਸ ਵਿੱਚ ਚੋਣ ਕਮਿਸ਼ਨ ਨੂੰ ਚੋਣ ਬਾਂਡਾਂ ਦੇ…

ਲੋਕ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਰੂਪਨਗਰ ਦੇ ਉੱਚ ਅਧਿਕਾਰੀਆਂ ਦੀ ਆਦਰਸ਼ ਚੋਣ ਜ਼ਾਬਤਾ ਦੇ ਸਬੰਧ ਵਿੱਚ ਟ੍ਰੇਨਿੰਗ ਕਰਵਾਈ

ਰੂਪਨਗਰ, 11 ਮਾਰਚ (ਪੰਜਾਬੀ ਖ਼ਬਰਨਾਮਾ): ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਰੂਪਨਗਰ ਡਾ. ਪ੍ਰੀਤੀ ਯਾਦਵ ਦੇ ਹੁਕਮਾਂ ਦੀ ਪਾਲਣਾ ਵਿੱਚ ਅੱਜ ਲੋਕ ਸਭਾ ਚੋਣ ਹਲਕਾ (06) ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਜ਼ਿਲ੍ਹਾ…

ਰੁਜਗਾਰ ਮੇਲੇ ਵਿੱਚ ਵੱਧ ਤੋ ਵੱਧ ਨੋਜਵਾਨ ਸ਼ਿਰਕਤ ਕਰਕੇ ਆਪਣੀ ਯੋਗਤਾ ਅਨੁਸਾਰ ਲਾਭ ਪ੍ਰਾਪਤ ਕਰਨ

ਸ੍ਰੀ ਅਨੰਦਪੁਰ ਸਾਹਿਬ 11 ਮਾਰਚ (ਪੰਜਾਬੀ ਖ਼ਬਰਨਾਮਾ) :ਮੁੱਖ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਾਲ ਨਾਲ ਮਲਟੀਨੈਸ਼ਨਲ ਕੰਪਨੀਆਂ, ਪ੍ਰਾਈਵੇਟ ਸੈਕਟਰ ਅਤੇ ਹੋਰ ਅਦਾਰਿਆਂ ਵਿੱਚ ਯੋਗਤਾ ਅਨੁਸਾਰ ਢੁਕਵੀਆਂ ਨੋਕਰੀਆਂ ਦੇ ਅਵਸਰ ਪ੍ਰਦਾਨ…

ਜ਼ਿਲ੍ਹਾ ਚੋਣ ਅਫਸਰ ਨੇ ਆਗਾਮੀ ਲੋਕ ਸਭਾ ਚੋਣਾਂ ਸੰਬੰਧੀ ਸਮੂਹ ਨੋਡਲ ਅਫ਼ਸਰਾਂ ਅਤੇ ਹੋਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫਿਰੋਜ਼ਪੁਰ, 11 ਮਾਰਚ 2024 (ਪੰਜਾਬੀ ਖ਼ਬਰਨਾਮਾ):ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਅਗਾਮੀ ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਪਾਰਦਰਸ਼ੀ ਤੇ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਅਤੇ ਵੋਟਰਾਂ ਦੀ ਸੁਰੱਖਿਆ ਤੇ ਸਹੂਲਤ ਲਈ…