Category: ਪੰਜਾਬ

ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਦੀ ਦਿਸ਼ਾ ਨੇ ਫੇਜ਼ ਦੋ ਐੱਮਬੀਬੀਐੱਸ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਪਹਿਲਾ ਦਾ ਸਥਾਨ ਹਾਸਲ ਕੀਤਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਮਈ, 2024 (ਪੰਜਾਬੀ ਖਬਰਨਾਮਾ) : ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਦੀ ਵਿਦਿਆਰਥਣ ਦਿਸ਼ਾ ਨੇ ਐੱਮਬੀਬੀਐੱਸ ਦੇ ਦੂਜੇ ਪੜਾਅ ਲਈ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ…

ਡਿਪਟੀ ਕਮਿਸ਼ਨਰ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

ਫਾਜ਼ਿਲਕਾ :14 ਮਈ 2024 (ਪੰਜਾਬੀ ਖਬਰਨਾਮਾ): ਬੀਤੀ ਦੇਰ ਸ਼ਾਮ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਸਥਾਨਕ ਘੰਟਾ ਘਰ ਚੌਕ ਸਮੇਤ ਵੱਖ ਵੱਖ ਬਜਾਰਾਂ ਦਾ ਦੌਰਾ ਕਰਕੇ ਇੱਥੇ ਸਫਾਈ…

ਫਾਜ਼ਿਲਕਾ ਵਿਚ 75 ਫੀਸਦੀ ਤੋਂ ਵੱਧ ਮਤਦਾਨ ਦਾ ਟੀਚਾ-ਡਿਪਟੀ ਕਮਿਸ਼ਨਰ

ਫਾਜ਼ਿਲਕਾ :14 ਮਈ 2024 ( ਪੰਜਾਬੀ ਖਬਰਨਾਮਾ ): ਫਾਜ਼ਿਲਕਾ ਵਿਖੇ ਸਵੀਪ ਪ੍ਰੋਗਰਾਮ ਵਿਚ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨ ਵੀ ਵੋਟਰ ਜਾਗਰੂਕਤਾ ਲਈ ਅੱਗੇ ਆਏ ਹਨ। ਬੀਐਸਐਫ ਦੇ ਵਿਹੜੇ ਕਰਵਾਏ ਇਕ…

ਕਿਸਾਨਾਂ ਨੇ ਸੰਘਰਸ਼ ‘ਚ ਵੱਡਾ ਇਕੱਠ ਕੀਤਾ ਐਲਾਨ, ਸ਼ੰਭੂ ਬੈਰੀਅਰ ‘ਤੇ ਰਣਨੀਤੀ ਤਿਆਰ

Punjab News 14 ਮਈ (ਪੰਜਾਬੀ ਖਬਰਨਾਮਾ) : ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਸੰਘਰਸ਼ ਕਮੇਟੀ ਦੇ ਸੱਦੇ ‘ਤੇ ਸ਼ੰਭੂ ਬੈਰੀਅਰ ‘ਤੇ ਕਿਸਾਨ ਅਤੇ ਮਜ਼ਦੂਰਾਂ ਵਲੋਂ 90 ਦਿਨਾਂ ਤੋਂ ਅੰਦੋਲਨ ਚਲਾਇਆ ਜਾ…

ਏ.ਡੀ.ਸੀ. ਵੱਲੋਂ ਅਬਰੋਡ ਕੈਰੀਅਰਜ਼ ਫਰਮ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਮਈ, 2024(ਪੰਜਾਬੀ ਖਬਰਨਾਮਾ) : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ…

ਹਰਸਿਮਰਤ ਕੌਰ ਬਾਦਲ ਦੀ ਕੁੱਲ ਜਾਇਦਾਦ: 7 ਕਰੋੜ ਦੇ ਗਹਿਣੇ ਤੇ 4,000 ਰੁਪਏ ਦੀ ਨਕਦੀ

14 ਮਈ ਪੰਜਾਬ (ਪੰਜਾਬੀ ਖਬਰਨਾਮਾ) : ਸੁਖਬੀਰ ਸਿੰਘ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀ ਬਠਿੰਡਾ ਲੋਕ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਤਰਫੋਂ ਆਪਣਾ ਨਾਮਜ਼ਦਗੀ ਪੱਤਰ…

ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਕੀਤਾ ਪ੍ਰੇਰਿਤ

ਫਰੀਦਕੋਟ 14 ਮਈ 2024 (ਪੰਜਾਬੀ ਖਬਰਨਾਮਾ) : ਜ਼ਿਲਾ ਫਰੀਦਕੋਟ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੇ ਵਧਦੇ ਵਾਕਿਆ ਦੇ ਮੱਦੇਨਜ਼ਰ ਮੁੱਖ ਖੇਤੀਬਾੜ੍ਹੀ ਅਫ਼ਸਰ ਡਾ.ਅਮਰੀਕ ਸਿੰਘ ਦੀ ਅਗਵਾਈ ਹੇਠ ਖੇਤੀ ਅਧਿਕਾਰੀਆਂ ਦੀ ਟੀਮ…

ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 630519 ਮੀਟਰਿਕ ਟਨ ਦੀ ਖ਼ਰੀਦ ਹੋਈ

ਗੁਰਦਾਸਪੁਰ, 13 ਮਈ (ਪੰਜਾਬੀ ਖਬਰਨਾਮਾ) – ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ…

ਨਰਮੇ ਦੀ ਸਫਲ ਕਾਸ਼ਤ ਲਈ ਸਿਫਾਰਸ਼ਸ਼ੁਦਾ ਕਿਸਮਾਂ ਦੀ ਹੀ ਕਾਸ਼ਤ ਕੀਤੀ ਜਾਵੇ –ਡਿਪਟੀ ਕਮਿਸ਼ਨਰ

ਫਾਜ਼ਿਲਕਾ :13 ਮਈ 2024 (ਪੰਜਾਬੀ ਖਬਰਨਾਮਾ) : ਜ਼ਿਲਾ ਫਾਜ਼ਿਲਕਾ ਵਿੱਚ ਨਰਮੇ ਦੀ ਫਸਲ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀ…

ਜ਼ਿਲ੍ਹੇ ਵਿਚ ਸ਼ੋਰ ਪ੍ਰਦੂਸ਼ਣ ਸਬੰਧੀ ਮਨਾਹੀ ਦੇ ਹੁਕਮ ਜਾਰੀ

ਨਵਾਂਸ਼ਹਿਰ, 13 ਮਈ 2024 (ਪੰਜਾਬੀ ਖਬਰਨਾਮਾ) : ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਰਿੱਟ ਪਟੀਸ਼ਨ (ਸਿਵਲ) ਨੰਬਰ 72 ਆਫ਼ 1998…