ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਮਾਰਚ 2024 (ਪੰਜਾਬੀ ਖ਼ਬਰਨਾਮਾ ):ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਵੱਲੋਂ ‘ਅੰਤਰਰਾਸ਼ਟਰੀ ਮਹਿਲਾ ਦਿਵਸ’ ਮੌਕੇ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ਲੀਗਲ ਅਵੇਅਰਨੈਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।…
