Category: ਪੰਜਾਬ

ਵਿਜੀਲੈਂਸ ਬਿਊਰੋ ਨੇ ਗ੍ਰਾਂਟ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਪੰਜ ਪੰਚਾਇਤ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ, 7 ਮਾਰਚ (ਪੰਜਾਬੀ ਖ਼ਬਰਨਾਮਾ) :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਗੁਰਮੇਜ ਸਿੰਘ ਅਤੇ ਜਵਾਲਾ ਸਿੰਘ (ਦੋਵੇਂ ਸਾਬਕਾ ਸਰਪੰਚ), ਨਿਰਵੈਲ ਸਿੰਘ, ਕਾਬੁਲ…

ਖੁਰਾਕ ਤੇ ਜਨਤਕ ਵੰਡ ਵਿਭਾਗ ਦਾ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਇੱਕ ਹੋਰ ਕੇਸ ਵਿੱਚ ਭਗੌੜਾ ਕਰਾਰ

ਚੰਡੀਗੜ੍ਹ 6 ਮਾਰਚ (ਪੰਜਾਬੀ ਖਬਰਨਾਮਾ):ਐਸ.ਬੀ.ਐਸ. ਨਗਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਮਜ਼ਦੂਰੀ ਅਤੇ ਢੋਆ-ਢੁਆਈ ਦੇ ਠੇਕੇ ਵੱਧ ਰੇਟਾਂ ਉੱਤੇ ਅਲਾਟ ਕਰਨ ਸਬੰਧੀ ਇੱਕ ਕੇਸ ਵਿੱਚ ਖੁਰਾਕ ਤੇ ਜਨਤਕ ਵੰਡ ਵਿਭਾਗ,…

ਡਿਪਟੀ ਕਮਿਸ਼ਨਰ ਨੇ ਸ੍ਰੀ ਸ਼ਿਵਰਾਤਰੀ ਉਤਸਵ ’ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਸਬੰਧ ’ਚ ਮੀਟ ਦੀਆਂ ਦੁਕਾਨਾਂ ਤੇ ਸਲਾਟਰ ਹਾਊਸ ਬੰਦ ਰੱਖਣ ਦੇ ਕੀਤੇ ਹੁਕਮ ਜਾਰੀ

ਹੁਸ਼ਿਆਰਪੁਰ, 6 ਮਾਰਚ (ਪੰਜਾਬੀ ਖਬਰਨਾਮਾ):ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ 7 ਮਾਰਚ ਨੂੰ ਸ੍ਰੀ ਸ਼ਿਵਰਾਤਰੀ ਉਤਸਵ ਦੇ ਸਬੰਧ ਵਿਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਰੂਟਾਂ ’ਤੇ ਆਉਣ ਵਾਲੀਆਂ ਮੀਟ ਦੀਆਂ…

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ  ਮੁਫ਼ਤ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 11 ਮਾਰਚ ਤੋਂ ਸ਼ੁਰੂ 

ਬਟਾਲਾ, 6 ਮਾਰਚ ( ਪੰਜਾਬੀ ਖਬਰਨਾਮਾ) :ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਵਰਿਆਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ, ਗੁਰਦਾਸਪੁਰ ਵੱਲੋਂ 2 ਹਫ਼ਤੇ ਦਾ ਮੁਫ਼ਤ  ਡੇਅਰੀ ਸਿਖਲਾਈ ਕੋਰਸ 11…

ਦੋ ਧਿਰਾਂ ਦਰਮਿਆਨ ਰਾਜ਼ੀਨਾਮਾ ਕਰਵਾਉਣ ਬਦਲੇ 10000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ  

ਚੰਡੀਗੜ੍ਹ 6 ਮਾਰਚ (ਪੰਜਾਬੀ ਖਬਰਨਾਮਾ):ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਬੁੱਧਵਾਰ ਨੂੰ ਥਾਣਾ ਮੂਲੇਪੁਰ, ਜ਼ਿਲਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਸਿਪਾਹੀ ਜਗਜੀਤ ਸਿੰਘ ਨੂੰ 10000…

ਵਿਜੀਲੈਂਸ ਬਿਊਰੋ ਨੇ ਗਲਾਡਾ ਦੇ ਫੀਲਡ ਅਫਸਰ ਜ਼ੋਰਾ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਕੀਤਾ ਗ੍ਰਿਫਤਾਰ

ਚੰਡੀਗੜ, 6 ਮਾਰਚ (ਪੰਜਾਬੀ ਖਬਰਨਾਮਾ):ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਦੇ ਫੀਲਡ ਅਫਸਰ ਵਜੋਂ ਤਾਇਨਾਤ ਜ਼ੋਰਾ…

ਜ਼ਿਲ੍ਹਾ ਪ੍ਰਸ਼ਾਸ਼ਨ ਦੀ ਅਗਵਾਈ ‘ਚ ਮੁਫ਼ਤ ਦਿਵਿਆਂਗਜਨ ਉਪਕਰਣ ਵੰਡ ਸਮਾਰੋਹ ਆਯੋਜਿਤ

ਲੁਧਿਆਣਾ, 06 ਮਾਰਚ (ਪੰਜਾਬੀ ਖਬਰਨਾਮਾ) –  ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਦੀ ਅਗਵਾਈ ਵਿੱਚ, ਦਿਵਿਆਂਗਜਨਾਂ ਨੂੰ ਬਣਾਉਟੀ ਅੰਗਾਂ ਦੀ ਵੰਡ ਸਬੰਧੀ ਵੱਖ-ਵੱਖ ਸਮਾਰੋਹ ਦੌਰਾਨ ਕਰੀਬ 461 ਬਣਾਉਟੀ ਅੰਗਾ ਦੀ ਵੰਡ…

ਲੋਕ ਸਭਾ ਚੋਣਾਂ 2024 ਮਾਡਲ ਕੋਡ ਆਫ ਕੰਡਕਟ ਸਬੰਧੀ ਦਿੱਤੀ ਗਈ ਟ੍ਰੇਨਿੰਗ

ਫ਼ਰੀਦਕੋਟ 06 ਮਾਰਚ 2024 (ਪੰਜਾਬੀ ਖਬਰਨਾਮਾ):ਰਿਟਰਨਿੰਗ ਅਫਸਰ-ਕਮ-ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਲੋਕ ਸਭਾ ਚੋਣ 2024 ਮਾਡਲ ਕੋਡ ਆਫ ਕੰਡਕਟ, ਲਾਅ ਐਂਡ ਆਰਡਰ ਅਤੇ ਸ਼ਿਕਾਇਤਾਂ ਸਬੰਧੀ ਹਲਕਾ ਫਰੀਦਕੋਟ ਵਿਚ…

ਚੋਣਾਂ ਵਿੱਚ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾਵਾਂ ਨੂੰ ਪ੍ਰੋਤਸਾਹਿਤ ਕਰਨ ਲਈ ਹਲਕਾ ਪੱਧਰ ‘ਤੇ ਲੇਖ ਮੁਕਾਬਲੇ ਕਰਵਾਏ ਜਾਣਗੇ

ਗੁਰਦਾਸਪੁਰ, 6 ਮਾਰਚ ( ਪੰਜਾਬੀ ਖਬਰਨਾਮਾ): ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਚੋਣਾਂ ਵਿੱਚ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾਵਾਂ ਨੂੰ ਪ੍ਰੋਤਸਾਹਿਤ ਕਰਨ ਲਈ ਹਲਕਾ ਪੱਧਰ ‘ਤੇ ਮਹਿਲਾ ਬੂਥ ਲੈਵਲ ਅਫ਼ਸਰ, ਆਂਗਣਵਾੜੀ, ਆਸ਼ਾ…

ਗੋਪਾਲ ਸ਼ਰਮਾ ਨੇ ਪੀ.ਐਸ.ਪੀ.ਸੀ.ਐਲ ਵਿਖੇ ਉਪ ਸਕੱਤਰ ਲੋਕ ਸੰਪਰਕ ਦਾ ਅਹੁਦਾ ਸੰਭਾਲਿਆ

ਪਟਿਆਲਾ, 6 ਮਾਰਚ (ਪੰਜਾਬੀ ਖਬਰਨਾਮਾ):ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ.ਐਸ.ਪੀ.ਸੀ.ਐਲ) ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਅੱਜ ਗੋਪਾਲ ਸ਼ਰਮਾ ਨੇ ਉਪ ਸਕੱਤਰ ਲੋਕ ਸੰਪਰਕ ਵਜੋਂ ਅਹੁਦਾ ਸੰਭਾਲ ਲਿਆ ਹੈ।ਜ਼ਿਕਰਯੋਗ ਹੈ ਕਿ ਗੋਪਾਲ…