Category: ਪੰਜਾਬ

ਆਪ’ ਦੀ ਸਰਕਾਰ, ਆਪ ਦੇ ਦੁਆਰ ਤਹਿਤ ਲਗਾਤਾਰ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ

ਡੇਰਾਬੱਸੀ 26 ਫਰਵਰੀ 2024 (ਪੰਜਾਬੀ ਖ਼ਬਰਨਾਮਾ): ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਆਪ ਕੀ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ…

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਸਵੰਤ ਰਾਏ ‘ਰਾਗ ਸਾਹਿਤ ਪੁਰਸਕਾਰ’ ਨਾਲ ਸਨਮਾਨਿਤ

ਹੁਸ਼ਿਆਰਪੁਰ, 26 ਫਰਵਰੀ (ਪੰਜਾਬੀ ਖ਼ਬਰਨਾਮਾ):ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਭਾਸ਼ਾ ਵਿਭਾਗ ਪੰਜਾਬ, ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵਿਖੇ ਬਤੌਰ ਖੋਜ ਅਫ਼ਸਰ-ਕਮ-ਜ਼ਿਲ੍ਹਾ ਭਾਸ਼ਾ ਅਫ਼ਸਰ ਸੇਵਾ ਨਿਭਾਅ ਰਹੇ ਡਾ. ਜਸਵੰਤ ਰਾਏ ਨੂੰ ਇੰਦਰਜੀਤ…

ਘਰ-ਘਰ ਮੁਫ਼ਤ ਰਾਸ਼ਨ ਯੋਜਨਾ: ਜ਼ਿਲ੍ਹਾ ਬਰਨਾਲਾ ‘ਚ 100 ਫੀਸਦੀ ਘਰਾਂ ਨੂੰ ਵੰਡਿਆ ਗਿਆ ਰਾਸ਼ਨ

ਬਰਨਾਲਾ, 26 ਫਰਵਰੀ (ਪੰਜਾਬੀ ਖ਼ਬਰਨਾਮਾ):ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਘਰ-ਘਰ ਰਾਸ਼ਨ ਯੋਜਨਾ ਤਹਿਤ ਲੋਕਾਂ ਦੇ ਘਰਾਂ ਤੱਕ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ। …

ਲੋਕਾ ਨੂੰ ਛਿਲਕਿਆਤੇ ਚਾਹ ਪੱਤੀ ਆਦਿ ਤੋਂ ਖਾਦ ਤਿਆਰ ਕਰਨ ਬਾਰੇ ਅਤੇ ਹੋਮ ਕੰਪੋਸਟਿੰਗ ਲਈ ਪ੍ਰੇਰਿਤ ਕਰਨਾ

ਫਾਜ਼ਿਲਕਾ, 26 ਫਰਵਰੀ (ਪੰਜਾਬੀ ਖ਼ਬਰਨਾਮਾ):ਨਗਰ ਕੌਂਸਲ ਫਾਜਿਲਕਾ ਵੱਲੋਂ ਦਫਤਰ ਨਗਰ ਕੌਂਸਲ ਫਾਜਿਲਕਾ ਦੇ ਅੰਦਰ ਸਬਜੀ, ਫਰੂਟ ਅਤੇ ਚਾਹ ਪੱਤੀ ਤੋ ਤਿਆਰ ਕੀਤੀ ਗਈ ਜੈਵਿਕ ਖਾਦ ਦੀ ਸਟਾਲ ਦਾ ਆਯੋਜਨ ਕੀਤਾ ਗਿਆ,…

ਸਰਕਾਰੀ ਬਹੁਤਕਨੀਕੀ ਕਾਲਜ ਨੇ ਰਾਜ ਪੱਧਰੀ ਯੂਥ ਫੈਸਟੀਵਲ ਵਿਚ ਮਾਰੀਆਂ ਮੱਲਾਂ

ਫਿਰੋਜ਼ਪੁਰ, 26 ਫਰਵਰੀ 2024 (ਪੰਜਾਬੀ ਖ਼ਬਰਨਾਮਾ):ਸਰਕਾਰੀ ਬਹੁਤਕਨੀਕੀ ਕਾਲਜ ਫ਼ਿਰੋਜ਼ਪੁਰ ਦੇ ਵਿਦਿਆਰਥੀਆਂ ਨੇ ਮਿਤੀ 21 ਫਰਵਰੀ ਤੋਂ 23 ਫਰਵਰੀ 2024 ਤੱਕ ਸਰਕਾਰੀ ਬਹੁਤਕਨੀਕੀ ਕਾਲਜ, ਪਟਿਆਲਾ ਵਿਖੇ ਹੋਏ ਰਾਜ ਪੱਧਰੀ ਅੰਤਰ ਬਹੁਤਕਨੀਕੀ…

ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਫਿਰੋਜ਼ਪੁਰ ਵਿਖੇ ਅੱਜ ਕਰਨਗੇ ਪੰਜਾਬੀ NRI ਨਾਲ ਮਿਲਣੀ

ਫਿਰੋਜ਼ਪੁਰ, 26 ਫਰਵਰੀ 2024 (ਪੰਜਾਬੀ ਖ਼ਬਰਨਾਮਾ): ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿੱਤ ਨਿਪਟਾਰੇ ਲਈ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ…

ਸਪੀਕਰ ਸੰਧਵਾਂ ਨੇ ਪਿੰਡ ਸੰਧਵਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਵਿਚ ਕੀਤੀ ਸ਼ਿਰਕਤ

ਕੋਟਕਪੂਰਾ 26 ਫਰਵਰੀ,2024(ਪੰਜਾਬੀ ਖ਼ਬਰਨਾਮਾ):ਪੰਜਾਬ ਸਰਕਾਰ ਲੋਕਾਂ ਦੀ ਹਰ ਸਮੱਸਿਆ ਹੱਲ ਕਰਨ ਲਈ ਵਚਨਬੱਧ ਹੈ ਅਤੇ ਪਿੰਡਾਂ ਵਿੱਚ ਰਹਿੰਦੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ…

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ‘ਤੇ ਨਤਮਸਤਕ ਕੀਤਾ, ਮੈਗਾ ਸਫਾਈ ਮੁਹਿੰਮ ਦੀ ਸੁਰੂਆਤ

ਸ੍ਰੀ ਅਨੰਦਪੁਰ ਸਾਹਿਬ 25 ਫਰਵਰੀ  (ਪੰਜਾਬੀ ਖ਼ਬਰਨਾਮਾ):ਹੋਲਾ ਮਹੱਲਾ ਤਿਉਹਾਰ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਚ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਸਮੁੱਚੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਨੂੰ…

ਪਸ਼ੂਆਂ ਵਿੱਚ ਲੰਪੀ ਸਕਿਨ ਬਿਮਾਰੀ ਤੋਂ ਬਚਾਅ ਲਈ ਮੁਫਤ ਟੀਕਾਕਰਨ ਮੁਹਿੰਮ ਸ਼ੁਰੂ 

ਫਤਹਿਗੜ੍ਹ ਸਾਹਿਬ, 26 ਫਰਵਰੀ (ਪੰਜਾਬੀ ਖ਼ਬਰਨਾਮਾ):ਪੰਜਾਬ ਵਿੱਚ ਗਾਵਾਂ ਨੂੰ ਲੰਪੀ ਸਕਿੰਨ ਦੀ ਬਿਮਾਰੀ ਤੋਂ ਬਚਾਉਣ ਲਈ ਸੂਬੇ ਭਰ ਵਿੱਚ ਮੁਫਤ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਜਿਲ੍ਹਾ…

ਮੁੱਖ ਮੰਤਰੀ ਦੁਆਰਾ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ’ਕੰਮ ਦੀ ਸਿਆਸਤ’ ਦਾ ਸਮਰਥਨ

ਦੀਨਾਨਗਰ (ਗੁਰਦਾਸਪੁਰ), 25 ਫਰਵਰੀ ( ਪੰਜਾਬੀ ਖ਼ਬਰਨਾਮਾ) :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਅੱਜ ਪੰਜਾਬ ਵਾਸੀਆਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ…