ਪੰਜਾਬ ਸਾਈਬਰ ਕ੍ਰਾਈਮ ਡਿਵੀਜ਼ਨ ਦੇ ਨੋਡਲ ਅਫਸਰ ਦੁਆਰਾ ਸਾਈਬਰ ਵਿੱਤੀ ਧੋਖਾਧੜੀ ਨੂੰ ਰੋਕਣ ਲਈ ਬੈਂਕਾਂ ਨਾਲ ਤਾਲਮੇਲ ਦੀ ਮੰਗ
ਚੰਡੀਗੜ੍ਹ, 25 ਫਰਵਰੀ ( ਪੰਜਾਬੀ ਖ਼ਬਰਨਾਮਾ):ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸਾਈਬਰ ਵਿੱਤੀ ਧੋਖਾਧੜੀ ਨੂੰ ਰੋਕਣ ਲਈ ਪੁਲਿਸ ਤੇ ਬੈਂਕ ਅਧਿਕਾਰੀਆਂ ਦਰਮਿਆਨ ਤਾਲਮੇਲ ਵਧਾਉਣ ਵਾਸਤੇ, ਪੰਜਾਬ ਪੁਲਿਸ…
