Category: ਪੰਜਾਬ

ਮੁੱਖ ਮੰਤਰੀ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵਿਆਪਕ ਪੱਧਰ ‘ਤੇ ਮਨਾਉਣ ਦਾ ਐਲਾਨ ਕੀਤਾ

ਖੁਰਾਲਗੜ੍ਹ (ਹੁਸ਼ਿਆਰਪੁਰ), 24 ਫਰਵਰੀ ( ਪੰਜਾਬੀ ਖ਼ਬਰਨਾਮਾ) :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਯਾਦਗਾਰੀ ਮੌਕੇ…

ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਅੱਜ ਤੋਂ

ਚੰਡੀਗੜ੍ਹ, 24 ਫਰਵਰੀ ( ਪੰਜਾਬੀ ਖ਼ਬਰਨਾਮਾ): ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ…

ਸਵੀਪ ਵੋਟਰ ਜਾਗਰੂਕਤਾ ਵੈਨ ਕਰ ਰਹੀ ਹੈ ਜ਼ਿਲ੍ਹੇ ਦੇ ਵੋਟਰਾਂ ਨੂੰ ਜਾਗਰੂਕ

ਪਟਿਆਲਾ, 24 ਫਰਵਰੀ ( ਪੰਜਾਬੀ ਖ਼ਬਰਨਾਮਾ) :ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ‘ਚ ਵੋਟ ਪਾਉਣ, ਨਵੀਂ ਵੋਟ ਬਣਾਉਣ, ਈ.ਵੀ.ਐਮ ਅਤੇ ਵੀ.ਵੀ.ਪੀ.ਏ.ਟੀ. ਸਬੰਧੀ ਜਾਗਰੂਕਤਾ ਫੈਲਾਉਣ ਦੇ ਮੰਤਵ…

ਅੰਤਰ ਪੌਲੀਟੈਕਨਿਕ ਯੁਵਕ ਮੇਲੇ ’ਚ ਓਵਰਆਲ ਟਰਾਫ਼ੀ ਸਰਕਾਰੀ ਪੌਲੀਟੈਕਨਿਕ ਪਟਿਆਲਾ ਨੇ ਜਿੱਤੀ

ਪਟਿਆਲਾ, 24 ਫਰਵਰੀ ( ਪੰਜਾਬੀ ਖ਼ਬਰਨਾਮਾ): ਸਥਾਨਕ ਹਰਪਾਲ ਟਿਵਾਣਾ ਕਲਾ ਕੇਂਦਰ ਪਟਿਆਲਾ ਵਿਖੇ ਅੰਤਰ ਪੌਲੀਟੈਕਨਿਕ ਰਾਜ ਪੱਧਰੀ ਯੁਵਕ ਮੇਲਾ ਆਖ਼ਰੀ ਦਿਨ ਇਕਹਿਰੇ ਲੋਕ ਨਾਚ ਅਤੇ ਭੰਗੜੇ ਦੀਆਂ ਪੇਸ਼ਕਾਰੀਆਂ ਨਾਲ ਪੰਜਾਬ ਦੇ…

ਏਆਈਜੀ ਮਾਲਵਿੰਦਰ ਸਿੰਘ ਸਿੱਧੂ ਕੇਸ ਵਿੱਚ ਮੁਲਜ਼ਮ ਕੁਲਦੀਪ ਸਿੰਘ ਨੇ ਕੀਤੇ ਅਹਿਮ ਖੁਲਾਸੇ

ਚੰਡੀਗੜ੍ਹ 23 ਫਰਵਰੀ (ਪੰਜਾਬੀ ਖ਼ਬਰਨਾਮਾ)– ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਕੁਲਦੀਪ ਸਿੰਘ ਨੇ ਥਾਣਾ ਵਿਜੀਲੈਂਸ ਬਿਊਰੋ ਉੱਡਣ ਦਸਤਾ –1, ਪੰਜਾਬ ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦਰਜ…

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦਾ ਸ਼ੁਭ ਆਰੰਭ

ਜਲੰਧਰ, 23 ਫਰਵਰੀ (ਪੰਜਾਬੀ ਖ਼ਬਰਨਾਮਾ):ਸ੍ਰੀ ਗੁਰੂ ਰਵਿਦਾਸ ਜੀ ਦੇ 24 ਫਰਵਰੀ ਨੂੰ ਮਨਾਏ ਜਾ ਰਹੇ 647ਵੇਂ ਪ੍ਰਕਾਸ਼ ਪੁਰਬ ਸਬੰਧੀ ਅੱਜ ਸ਼ਹਿਰ ਵਿੱਚ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਸੰਸਦ ਮੈਂਬਰ…

ਭਾਰਤ ਚੋਣ ਕਮਿਸ਼ਨ ਨੇ ਆਈ.ਟੀ.ਐਪਲੀਕੇਸ਼ਨਾਂ ਬਾਰੇ ਵੀਡੀਓ ਕਾਨਫਰੰਸ ਰਾਹੀਂ ਦਿੱਤੀ ਸਿਖਲਾਈ

ਜਲੰਧਰ, 23 ਫਰਵਰੀ (ਪੰਜਾਬੀ ਖ਼ਬਰਨਾਮਾ):ਆਗਾਮੀ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵੱਲੋਂ ਆਈ.ਟੀ.ਐਪਲੀਕੇਸ਼ਨਾਂ ਸਬੰਧੀ ਵੀਡੀਓ ਕਾਨਫਰੰਸ ਰਾਹੀਂ ਸਿਖਲਾਈ ਪ੍ਰਦਾਨ ਕੀਤੀ ਗਈ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ…

ਪੀਐਸਪੀਸੀਐਲ ਦੇ ਡਾਇਰੇਕਟਰ ਐਡਮਿਨ ਨੇ ਕੀਤੀ ਇੱਟ ਭੱਠਾ ਐਸੋਸੀਏਸ਼ਨ ਦੇ ਨੁਮਾਇੰਦਿਆ ਨਾਲ ਮੀਟਿੰਗ

ਤਰਨ ਤਾਰਨ, 23 ਫ਼ਰਵਰੀ (ਪੰਜਾਬੀ ਖ਼ਬਰਨਾਮਾ):ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੋਕਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ…

ਆਪ ਦੀ ਸਰਕਾਰ, ਆਪ ਦੇ ਦੁਆਰ ਮਹਿੰਮ ਤਹਿਤ ਲਗਾਏ ਜਾ ਰਹੇ ਕੈਂਪ ਲੋਕਾਂ ਲਈ ਹੋ ਰਹੇ ਨੇ ਲਾਹੇਵੰਦ ਸਾਬਤ

ਖਰੜ,  23  ਫਰਵਰੀ (ਪੰਜਾਬੀ ਖ਼ਬਰਨਾਮਾ):“ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਪਿੰਡ ਕਸੋਲੀ ਅਤੇ ਸੰਗਾਲਾ  ਵਿਖੇ ਲਗਾਏ ਗਏ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਅਤੇ ਉਨਾਂ ਦਾ ਨਿਪਟਾਰਾ ਕਰਵਾਉਣ…

ਪੰਜਾਬ ਸਰਕਾਰ ਵੱਲੋਂ ਕੈਂਪਾਂ ਰਾਹੀਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਸਰਕਾਰੀ ਸੇਵਾਵਾਂ

ਤਰਨ ਤਾਰਨ, 23 ਫਰਵਰੀ (ਪੰਜਾਬੀ ਖ਼ਬਰਨਾਮਾ):ਪੰਜਾਬ ਸਰਕਾਰ ਵੱਲੋਂ “ਆਪ ਦੀ ਸਰਕਾਰ, ਆਪ ਦੇ ਦੁਆਰ” ਪ੍ਰੋਗਰਾਮ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ…