Gold Smuggling : ਪੱਗ ‘ਚ ਲੁਕੋ ਕੇ ਸੋਨਾ ਲਿਜਾਂਦਾ ਸ਼ਖ਼ਸ ਕਾਬੂ, ਕਸਟਮ ਵਿਭਾਗ ਨੇ ਚੰਡੀਗੜ੍ਹ ਏਅਰਪੋਰਟ ‘ਤੇ ਫੜਿਆ
ਜਾਗਰਣ ਸੰਵਾਦਦਾਤਾ, ਲੁਧਿਆਣਾ(ਪੰਜਾਬੀ ਖ਼ਬਰਨਾਮਾ) : ਸੋਨੇ ਦੀ ਤਸਕਰੀ ਨੂੰ ਰੋਕਣ ਲਈ ਕਸਟਮ ਵਿਭਾਗ ਲੁਧਿਆਣਾ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਤੇ ਇਸ ਦੇ ਲਈ ਕਈ ਲੋਕਾਂ ਨੂੰ ਫੜਿਆ ਜਾ ਰਿਹਾ ਹੈ।…
