ਸੰਗਰੂਰ ਦੇ ਲੋਕਾਂ ਨੂੰ ਵੋਟ ਪਾਉਣ ਦੀ ਅਹਿਮੀਅਤ ਬਾਰੇ ਜਾਗਰੂਕ ਕਰਨ ਲਈ ਸਾਇਕਲ ਰੈਲੀ
ਸੰਗਰੂਰ, 1 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਸਵੀਪ ਗਤੀਵਿਧੀਆਂ ਦੇ ਜ਼ਿਲ੍ਹਾ ਨੋਡਲ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਭਵਾਨੀਗੜ੍ਹ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ 1 ਜੂਨ 2024 ਨੂੰ ਹੋਣ ਵਾਲੀਆਂ ਲੋਕ ਸਭਾ ਦੀਆਂ…
